ਇਹ ਪੰਜਾਬੀ ਕਲਾਕਾਰ ਇੱਕ ਹੀ ਦਿਨ ਵਿਚ ਦੋ ਸਿਆਸੀ ਪਾਰਟੀਆਂ ਵਿੱਚ ਹੋਇਆ ਸ਼ਾਮਲ।

Latest Update

ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਅੰਦਰ ਦੋ ਹਜਾਰ ਬਾਈ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਇਨ੍ਹਾਂ ਚੋਣਾਂ ਨੂੰ ਲੈ ਕੇ ਹਰ ਰੋਜ਼ ਪੰਜਾਬ ਦੇ ਅੰਦਰ ਇਕ ਨਵੀਂ ਖਬਰ ਦੇਖਣ ਨੂੰ ਮਿਲਦੀ ਹੈ ।ਪੰਜਾਬ ਦੇ ਅੰਦਰ ਸਿਆਸੀ ਪਾਰਟੀਆਂ ਦੋ ਹਜਾਰ ਬਾਈ ਦੀਆਂ ਚੋਣਾਂ ਦੀ ਜਿੱਤ ਨੂੰ ਪੱਕਾ ਕਰਨ ਦੇ ਲਈ ਇਕ ਨਵਾਂ ਰੰਗ ਦਿਖਾਉਂਦੀਆਂ ਹਨ ।ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਹਰ ਰੋਜ਼ ਇੱਕ ਨਵਾਂ ਐਲਾਨ ਕੀਤਾ ਜਾਂਦਾ ਹੈ

ਤੇ ਇਸ ਪਾਰਟੀ ਦੇ ਵਿਚ ਕੁਝ ਨਵੇਂ ਚਿਹਰੇ ਵੀ ਦਿਖਾਈ ਦਿੱਤੇ ਹਨ ਜਿਵੇਂ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਵੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ।ਤੁਹਾਨੂੰ ਪਤਾ ਹੀ ਹੈ ਕਿ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਨ ਜੋ ਕਾਂਗਰਸ ਪਾਰਟੀ ਨੂੰ ਛੱਡ ਕੇ ਚਲੇ ਗਏ ਸਨ ।ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਇਕ ਨਵੀਂ ਪਾਰਟੀ ਨੂੰ ਸ਼ੁਰੂ ਕੀਤਾ ਹੈ ਜਿਸ ਦਾ ਨਾਂ ਪੰਜਾਬ ਲੋਕ ਕਾਂਗਰਸ ਪਾਰਟੀ ਹੈ।ਇਸ ਪਾਰਟੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਹੈ

ਜਿਸ ਨਾਲ ਇਸ ਪਾਰਟੀ ਨੂੰ ਮਜ਼ਬੂਤੀ ਮਿਲ ਰਹੀ ਹੈ ।ਪਿਛਲੇ ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੋ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਸੀ ਇਹ ਦੋ ਚਿਹਰੇ ਕਲਾਕਾਰ ਹੀ ਹਨ ।ਪੰਜਾਬ ਲੋਕ ਕਾਂਗਰਸ ਵਿੱਚ ਦੋ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਸੀ ਜਿਸ ਵਿੱਚ ਇੱਕ ਦਾ ਨਾਮ ਬੂਟਾ ਮੁਹੰਮਦ ਤੇ ਦੂਜੇ ਦਾ ਨਾਮ ਸਰਦਾਰ ਅਲੀ ਨੂੰ ਸ਼ਾਮਲ ਕੀਤਾ ਗਿਆ ਸੀ । ਕੈਪਟਨ ਦੀ ਇਸ ਪਾਰਟੀ ਵਿੱਚ ਬਹੁਤ ਸਾਰੇ ਬੜੇ ਬੜੇ ਚਿਹਰੇ ਹਨ ਜੋ ਇਸ ਪਾਰਟੀ ਨੂੰ ਮਜ਼ਬੂਤ ਵੀ ਕਰ ਰਹੇ ਹਨ।ਬੂਟਾ ਮੁਹੰਮਦ ਵੱਲੋਂ ਆਪਣਾ ਸਪੱਸ਼ਟੀਕਰਨ ਕਰਦਿਆਂ ਕਿਹਾ ਗਿਆ

ਕਿ ਮੈਂ ਇਸ ਪਾਰਟੀ ਦੇ ਵਿਚ ਇਸ ਲਈ ਸ਼ਾਮਲ ਹੋਇਆ ਸੀ ਕਿਉਂਕਿ ਸਰਦਾਰ ਅਲੀ ਨੂੰ ਮੈਂ ਇਸ ਪਾਰਟੀ ਵਿੱਚ ਸ਼ਾਮਲ ਕਰਨਾ ਚਾਹੁੰਦਾ ਸੀ।ਬੂਟਾ ਮੁਹੰਮਦ ਨੇ ਆਪਣਾ ਸਪੱਸ਼ਟੀਕਰਨ ਕਰਦੇ ਹੋਏ ਕਿਹਾ ਕਿ ਮੈਂ ਇਸ ਪਾਰਟੀ ਨੂੰ ਹੁਣ ਛੱਡ ਕੇ ਜਾਵਾਂਗਾ ਤੇ ਮੇਰਾ ਇਸ ਪਾਰਟੀ ਵਿੱਚ ਆਉਣਾ ਦਾ ਮਕਸਦ ਨਹੀਂ ਸੀ ਮੇਰਾ ਭਾਜਪਾ ਦੀ ਪਾਰਟੀ ਦੇ ਵਿੱਚ ਜਾਣ ਦਾ ਮਕਸਦ ਸੀ ।ਲੋਕ ਬੂਟਾ ਮੁਹੰਮਦ ਦੀ ਇਸ ਗੱਲ ਨੂੰ ਲੈ ਕੇ ਬਹੁਤ ਜ਼ਿਆਦਾ ਹੈਰਾਨ ਹਨ ।ਪੰਜਾਬ ਦੇ ਅੰਦਰ ਅਜਿਹੀਆਂ ਬਹੁਤ ਸਾਰੀਆਂ ਪਾਰਟੀਆਂ ਹਨ ਜਿਨ੍ਹਾਂ ਦੇ ਵਿੱਚ ਲੋਕ ਸ਼ਾਮਲ ਵੀ ਹੁੰਦੇ ਹਨ ਤੇ ਉਸ ਪਾਰਟੀ ਨੂੰ ਛੱਡ ਕੇ ਵੀ ਚਲੇ ਜਾਂਦੇ ਹਨ।ਪੰਜਾਬ ਦੇ ਅੰਦਰ ਸਿਆਸਤ ਹੁਣ ਬਹੁਤ ਜ਼ਿਆਦਾ ਸਰਗਰਮ ਹੈ

ਪੰਜਾਬ ਦੇ ਅੰਦਰ ਸਿਆਸੀ ਪਾਰਟੀਆਂ ਦੋ ਹਜਾਰ ਬਾਈ ਦੀਆਂ ਚੋਣਾਂ ਨੂੰ ਜਿੱਤਣ ਦੇ ਲਈ ਆਪਣਾ ਹਰ ਇੱਕ ਨਵਾਂ ਪੈਂਤਰਾ ਖੇਡ ਰਹੀਆਂ ਹਨ ।ਸਿਆਸੀ ਪਾਰਟੀਆਂ ਹਰ ਰੋਜ਼ ਆਪਣੀ ਪਾਰਟੀ ਦੇ ਅੰਦਰ ਇਕ ਨਵਾਂ ਚਿਹਰਾ ਸ਼ਾਮਲ ਕਰਦੀਆਂ ਹਨ ।ਹੁਣ ਇਹ ਤਾਂ ਦੋ ਹਜਾਰ ਬਾਈ ਦੀਆਂ ਚੋਣਾਂ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਪੰਜਾਬ ਦੇ ਅੰਦਰ ਕਿਸ ਪਾਰਟੀ ਦੀ ਸਰਕਾਰ ਆਉਂਦੀ ਹੈ ।ਇਸ ਤਰ੍ਹਾਂ ਦੀ ਹੋਰ ਬਹੁਤ ਸਾਰੀ ਜਾਣਕਾਰੀਆਂ ਹਨ ਜੋ ਅਕਸਰ ਹੀ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜੇ ਤੁਹਾਨੂੰ ਇਹ ਸਾਡੀ ਜਾਣਕਾਰੀ ਵਧੀਆ ਲੱਗੀ ਹੋਵੇ ਇਸ ਨੂੰ ਅੱਗੇ ਤੋਂ ਅੱਗੇ ਸ਼ੇਅਰ ਤੇ ਕੁਮੈਂਟ ਜ਼ਰੂਰ ਕਰੋ ਧੰਨਵਾਦਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *