ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਦੇ ਵਿਚ ਸਿੱਖ ਹੋਂਦ ਕਾਫੀ ਜਗ੍ਹਾ ਖਤਰੇ ਦੇ ਵਿੱਚ ਦਿਖਾਈ ਦੇ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਕੁਝ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਅਕਸਰ ਹੀ ਅਸੀਂ ਦੇਖਿਆ ਕਰਦੇ ਹਾਂ ਕਿ ਦੇਸ਼ਾਂ ਵਿਦੇਸ਼ਾਂ ਦੇ ਵਿਚ ਪੰਜਾਬ ਤੋਂ ਬਾਹਰੀ ਸੂਬਿਆਂ ਦੇ ਵਿੱਚ ਸਕੂਲਾਂ ਕਾਲਜਾਂ ਦੇ ਵਿਚ ਜਾਂ ਫਿਰ ਕੁਝ ਹੋਰ ਜਨਤਕ ਥਾਵਾਂ ਦੇ ਉੱਤੇ ਅਕਸਰ ਹੀ ਸਿੱਖਾਂ ਦੇ ਕਕਾਰਾਂ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਨ੍ਹਾਂ ਦੀ ਕਿਰਪਾਨ ਜਾਂ ਫਿਰ ਉਨ੍ਹਾਂ ਦੇ ਕੜੇ ਦੇ ਉੱਤੇ ਸਵਾਲ ਕੀਤੇ ਜਾਂਦੇ ਹਨ ਅਤੇ ਹੁਣ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਦੇ ਹੋਸ਼
ਉਡਾ ਕੇ ਰੱਖ ਦਿੱਤੇ ਹਨ ਕਿਉਂਕਿ ਇਸ ਵਾਰ ਪੰਜਾਬ ਦੇ ਕਿਸੇ ਬਾਹਰੀ ਸੂਬੇ ਦੇ ਵਿੱਚ ਨਹੀਂ ਨਾ ਹੀ ਕਿਸੇ ਪ੍ਰਾਈਵੇਟ ਸਕੂਲ ਦੇ ਵਿਚ ਬਲਕਿ ਪੰਜਾਬ ਦੇ ਇਕ ਸਰਕਾਰੀ ਸਕੂਲ ਦੇ ਵਿੱਚ ਇੱਕ ਬੱਚੇ ਦਾ ਕੜਾ ਉਤਾਰਣ ਦੀ ਕੋਸ਼ਿਸ਼ ਕੀਤੀ ਗਈ ਇਥੋਂ ਤੱਕ ਕਿ ਕੜਾ ਉਤਾਰ ਵੀ ਦਿੱਤਾ ਗਿਆ ਉਸ ਨੂੰ ਜ਼ ਬਰ ਦਸਤੀ ਸਕੂਲ ਦੇ ਵਿੱਚੋਂ ਬਾਹਰ ਕਰ ਦਿੱਤਾ ਗਿਆ ਸਕੂਲ ਦੇ ਵਿੱਚੋਂ ਉਸ ਦਾ ਨਾਮ ਕੱਟਣ ਦੀ ਗੱਲ ਕੀਤੀ ਗਈ ਬੱਚੇ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਸਕੂਲ ਆਉਣ ਦੇ ਲਈ ਥੋੜ੍ਹਾ ਲੇਟ ਹੋ ਜਾਂਦਾ ਹੈ ਜਿਸ ਤੋਂ ਬਾਅਦ ਪ੍ਰਾਰਥਨਾ ਚੱਲ ਰਹੀ ਸੀ ਤਾਂ ਉਸ ਮੌਕੇ ਉਸ ਨੂੰ ਬਾਕੀ ਬੱਚਿਆਂ ਦੇ ਨਾਲੋਂ ਅਲੱਗ ਕਰ ਲਿਆ ਜਾਂਦਾ ਹੈ ਤਾਂ ਇੱਥੇ ਉਸ ਦੇ ਘੜੇ ਦੇ ਉੱਤੇ ਸਵਾਲ ਕੀਤੇ ਜਾਂਦੇ ਹਨ ਦੋ ਅਧਿਆਪਕਾਂ ਦੇ ਵੱਲੋਂ ਜ਼ ਬ ਰਦ ਸਤੀ
ਇਸ ਦਾ ਕੜਾ ਉਤਾਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਇਹ ਖਬਰ ਸਿੱਖ ਜਥੇਬੰਦੀਆਂ ਤਕ ਪਹੁੰਚੀ ਤੇ ਹੁਣ ਸਿੱਖ ਜੱਥੇਬੰਦੀਆਂ ਦੇ ਵੱਲੋਂ ਸਕੂਲ ਦੇ ਅਧਿਆਪਕਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਦੱਸ ਦਈਏ ਕਿ ਇਹ ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜੇਜੋ ਦੁਆਬਾ ਦਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਹੜੇ ਅਧਿਆਪਕਾਂ ਦੇ ਵੱਲੋਂ ਇਸ ਤਰ੍ਹਾਂ ਦੀ ਘਟੀਆ ਹਰਕਤ ਕੀਤੀ ਗਈ ਹੈ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।