ਕੁੱਤੇ ਨੂੰ ਬਚਾਉਣ ਲਈ ਰੱਬ ਬਣ ਕੇ ਆਇਆ ਇਹ ਬੱਚਾ ਸਾਹਮਣੇ

Latest Update

ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਬਹੁਤ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀਆਂ ਹਨ ਜਿਨ੍ਹਾਂ ਵਿੱਚੋਂ ਕੁਝ ਵੀਡੀਓਜ਼ ਅਜਿਹੀਆਂ ਹੁੰਦੀਆਂ ਹਨ ਜਿਥੇ ਕੁਝ ਬੱਚਿਆਂ ਦੇ ਵੱਲੋਂ ਬਹਾਦਰੀ ਦਿਖਾਈ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਬੱਚੇ ਦੇ ਵੱਲੋਂ ਖੂਹ ਵਿਚ ਉਤਰ ਕੇ ਇਕ ਕੁੱਤੇ ਦੀ ਜਾਨ ਬਚਾਈ ਜਾਂਦੀ ਹੈ ਇਸ ਛੋਟੇ ਜਿਹੇ ਕਤੂਰੇ ਕਦੇ ਖੂਹ ਵਿੱਚ ਡਿੱਗਣ ਦੀ ਖ਼ਬਰ ਜਦੋਂ ਆਲੇ

ਦੁਆਲੇ ਫੈਲਦੀ ਹੈ ਤਾਂ ਉਸ ਸਮੇਂ ਬਹੁਤ ਸਾਰੇ ਲੋਕ ਇਸ ਖੂਹ ਦੇ ਆਲੇ ਦੁਆਲੇ ਇਕੱਠੇ ਹੋ ਜਾਂਦੇ ਹਨ ਤਾਂ ਇਸ ਮੌਕੇ ਇਕ ਬੱਚਾ ਤਿਆਰ ਹੁੰਦਾ ਹੈ ਕਿ ਉਹ ਇਸ ਕਤੂਰੇ ਨੂੰ ਬਾਹਰ ਕੱਢੇਗਾ ਹਾਲਾਂਕਿ ਡਾ ਖੂਹ ਦੇ ਵਿੱਚ ਪਾਣੀ ਵੀ ਦਿਖਾਈ ਦੇ ਰਿਹਾ ਹੈ ਪਰ ਫਿਰ ਵੀ ਇਹ ਬੱਚਾ ਘਬਰਾ ਨਹੀਂ ਰਿਹਾ ਅਤੇ ਬਹੁਤ ਹੀ ਬਹਾਦਰੀ ਦੇ ਨਾਲ ਇਹ ਖੂਹ ਦੇ ਵਿੱਚ ਉੱਤਰਦਾ ਹੈ ਅਤੇ ਇਸ ਕਤੂਰੇ ਨੂੰ ਬਾਹਰ ਕੱਢ ਕੇ

ਲਿਆਉਂਦਾ ਹੈ।ਇਹ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਕਾਫ਼ੀ ਜ਼ਿਆਦਾ ਫੈਲ ਚੁੱਕੀ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਲੜਕੇ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ ਜਿਸ ਬੱਚੇ ਦੇ ਵੱਲੋਂ ਇਸ ਕਤੂਰੇ ਨੂੰ ਬਾਹਰ ਕੱਢਿਆ ਗਿਆ ਹੈ ਸੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਇਸ ਤਰ੍ਹਾਂ ਦੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਪੇਸ਼ ਕੀਤੇ ਜਾਂਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *