ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੋਹ ਦਾ ਮਹੀਨਾ ਸ਼ੁਰੂ ਹੋ ਚੁੱਕਿਆ ਹੈ ਜਿਸ ਤੋਂ ਬਾਅਦ ਠੰਢ ਕਾਫੀ ਜ਼ਿਆਦਾ ਉਤਰ ਆਈ ਹੈ ਭਾਵ ਮੌਸਮ ਨੇ ਇਕਦਮ ਹੀ ਕਰਵਟ ਬਦਲੀ ਹੈ ਪਹਿਲਾਂ ਲੋਕ ਦੁਪਹਿਰ ਦੇ ਸਮੇਂ ਗਰਮੀ ਮਹਿਸੂਸ ਕਰਿਆ ਕਰਦੇ ਸੀ ਪਰ ਅੱਜ ਕੱਲ੍ਹ ਦੇ ਦਿਨਾਂ ਦੇ ਵਿੱਚ ਸੂਰਜ ਦਿਖਾਈ ਨਹੀਂ ਦੇ ਰਿਹਾ ਜਿਸ ਕਾਰਨ ਠੰਢ ਕਾਫੀ ਜ਼ਿਆਦਾ ਵਧ ਚੁੱਕੀ ਹੈ ਪਾਰਾ ਹੇਠਾਂ ਡਿੱਗ ਚੁੱਕਿਆ ਹੈ ਜਿਸ ਕਾਰਨ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਣਕਾਰੀ ਦਿੱਤੀ ਜਾਂਦੀ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਕਿਹੋ ਜਿਹਾ ਰਹੇਗਾ ਅਤੇ ਹੁਣ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਮੌਸਮ ਇਸੇ ਪ੍ਰਕਾਰ ਨਾਲ ਠੰਡਾ ਰਹੇਗਾ ਅਤੇ ਆਉਣ ਵਾਲੇ ਪੰਜ ਦਿਨਾਂ ਦੇ ਵਿੱਚ ਸੀਤ ਲਹਿਰ ਚੱਲੇਗੀ ਜਿਸਦਾ ਭਾਵ ਇਹ ਹੈ ਕਿ ਮੌਸਮ ਹੋਰ ਵੀ ਜ਼ਿਆਦਾ ਠੰਡਾ ਹੋ ਸਕਦਾ ਹੈ। ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਬਹੁਤ ਜ਼ਿਆਦਾ ਧੁੰਦ ਪੈ ਰਹੀ ਹੈ
ਜਿਸ ਕਾਰਨ ਲੋਕਾਂ ਨੂੰ ਕਾਫ਼ੀ ਜ਼ਿਆਦਾ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਸ ਨਾਲ ਆਵਾਜਾਈ ਦੇ ਉੱਤੇ ਕਾਫ਼ੀ ਜ਼ਿਆਦਾ ਬੁਰਾ ਪ੍ਰਭਾਵ ਪੈਂਦਾ ਹੈ।ਅੱਜਕੱਲ੍ਹ ਦੇ ਸਮੇਂ ਵਿੱਚ ਹਰ ਕੋਈ ਇੱਕ ਥਾਂ ਤੋਂ ਦੂਸਰੀ ਥਾਂ ਤੇ ਕੰਮ ਕਰਨ ਦੇ ਲਈ ਜਾਂਦਾ ਹੈ ਪਰ ਜਦੋਂ ਇਸ ਤਰੀਕੇ ਨਾਲ ਧੁੰਦ ਪੈਂਦੀ ਹੈ ਤਾਂ ਉਸ ਸਮੇਂ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਦੇਖਿਆ ਜਾਵੇ ਤਾਂ ਪਹਾੜੀ ਇਲਾਕਿਆਂ ਦੇ ਵਿੱਚ ਵੀ ਮੌਸਮ ਕਾਫ਼ੀ ਜ਼ਿਆਦਾ ਠੰਢਾ ਹੋ ਰਿਹਾ ਹੈ ਉੱਥੇ ਬਰਸਾਤ ਹੋ ਰਹੀ ਹੈ ਜਿਸ ਕਾਰਨ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਇਸ ਦਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ
ਇਸ ਦੇ ਇਲਾਵਾ ਖ਼ਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਵੀ ਕੁਝ ਇਲਾਕਿਆਂ ਦੇ ਵਿੱਚ ਬਰਸਾਤ ਹੋ ਸਕਦੀ ਹੈ ਜਿਸ ਕਾਰਨ ਖੁਸ਼ਕ ਠੰਢ ਤੋਂ ਛੁਟਕਾਰਾ ਮਿਲੇਗਾ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਖੁਸ਼ਕ ਠੰਢ ਪੈ ਰਹੀ ਹੈ ਜਿਸ ਕਾਰਨ ਬੀਮਾਰੀਆਂ ਵੀ ਵਧਦੀਆਂ ਜਾ ਰਹੀਆਂ ਹਨ ਸੋ ਆਉਣ ਵਾਲੇ ਦਿਨਾਂ ਦੇ ਵਿੱਚ ਠੰਢ ਇਸਤੋਂ ਵੀ ਜ਼ਿਆਦਾ ਹੋ ਸਕਦੀ ਹੈ ਇਸ ਲਈ ਤੁਹਾਨੂੰ ਆਪਣਾ ਧਿਆਨ ਰੱਖਣਾ ਚਾਹੀਦਾ ਹੈ ਅਸੀਂ ਅਕਸਰ ਹੀ ਮੌਸਮ ਦੇ ਬਾਰੇ ਜਾਣਕਾਰੀ ਲੈ ਕੇ ਆਉਂਦੇ ਰਹਿੰਦੇ ਹਾਂ ਤਾਂ ਜੋ ਤੁਸੀਂ ਉਸ ਦੇ ਹਿਸਾਬ ਨਾਲ ਪ੍ਰਬੰਧ ਕਰ ਸਕੋ ਜੇਕਰ ਤੁਸੀਂ ਮੌਸਮ ਬਾਰੇ ਜਾਣਕਾਰੀ ਚਾਹੁੰਦੇ ਹੋ ਤਾਂ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਸਮੇਂ ਸਿਰ ਅਪਡੇਟ ਮਿਲਦੀ ਰਹੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ