ਲੱਖਾ ਸਿਧਾਣਾ ਨੇ ਲਾਈਵ ਹੋ ਕੇ ਕਹੀ ਇਹ ਵੱਡੀ ਗੱਲ

Latest Update

ਅੱਜਕੱਲ੍ਹ ਦੇ ਸਮੇਂ ਵਿਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਗੰਭੀਰ ਬਿਮਾਰੀਆਂ ਲੋਕਾਂ ਨੂੰ ਜਕੜ ਰਹੀਆਂ ਹਨ ਜਿਸ ਦਾ ਕਾਰਨ ਹੀ ਹੈ ਕਿ ਅੱਜ ਦੇ ਸਮੇਂ ਵਿੱਚ ਖਾਣ ਪੀਣ ਵਾਲੀ ਹਰ ਇੱਕ ਚੀਜ਼ ਵਿੱਚ ਮਿਲਾਵਟ ਪਾਣੀ ਸਾਡੀ ਜ਼ਿੰਦਗੀ ਦੇ ਲਈ ਬਹੁਤ ਜ਼ਿਆਦਾ ਜ਼ਰੂਰੀ ਹੈ ਅਤੇ ਪਾਣੀ ਦੇ ਵਿੱਚ ਬਹੁਤ ਜ਼ਿਆਦਾ ਗੰਦਗੀ ਪੈਦਾ ਹੋ ਚੁੱਕੀ ਹੈ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਫੈਕਟਰੀਆਂ ਹਨ ਜਿਨ੍ਹਾਂ ਦੇ ਵਿੱਚੋਂ ਬਹੁਤ ਜ਼ਿਆਦਾ ਮਲਬਾ ਨਿਕਲਦਾ ਹੈ ਅਤੇ ਉਸ ਮਲਬੇ ਨੂੰ ਦਰਿਆ ਵਿੱਚ ਮਿਲਾ ਦਿੱਤਾ

ਜਾਂਦਾ ਹੈ ਅਤੇ ਉਸ ਤੋਂ ਬਾਅਦ ਇਹ ਪਾਣੀ ਸਾਡੇ ਘਰਾਂ ਤੱਕ ਪਹੁੰਚਦਾ ਹੈ ਅਤੇ ਇਹੀ ਪਾਣੀ ਅਸੀਂ ਪੀਂਦੇ ਹਾਂ ਉਸ ਦੀ ਵਜ੍ਹਾ ਕਾਰਨ ਅਸੀਂ ਬਿਮਾਰ ਵੀ ਪੈਂਦੇ ਹਨ ਅਤੇ ਹੁਣ ਲੱਖਾ ਸਧਾਣਾ ਦੇ ਵਲੋਂ ਇਸ ਪਾਣੀ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਕਿਸ ਤਰੀਕੇ ਦੇ ਨਾਲ ਗੰਦੇ ਨਾਲੇ ਦਾ ਪਾਣੀ ਸਤਲੁਜ ਅਤੇ ਬਿਆਸ ਦਰਿਆ ਦੇ ਵਿੱਚ ਦੱਸਿਆ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਪੈਦਾ ਹੋ ਰਹੀਆਂ ਹਨ ਪਰ ਲੋਕ

ਇੱਕਜੁੱਟਤਾ ਨਹੀਂ ਦਿਖਾਉਂਦੇ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਪੰਜਾਬ ਸਰਕਾਰ ਦੇ ਵੱਲੋਂ ਵੀ ਅੱਖਾਂ ਮੀਚੀਆਂ ਹੋਈਆਂ ਹਨ ਉਹ ਡਾਕਟਰਾਂ ਦੇ ਗੰਭੀਰ ਮੁੱਦਿਆਂ ਦੇ ਉਤੇ ਆਵਾਜ਼ ਨਹੀਂ ਉਠਾ ਰਹੇ ਪੁਰਾਣੀਆਂ ਸਰਕਾਰਾਂ ਦੇ ਵੱਲੋਂ ਵੀ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ ਹੈ ਅਤੇ ਅਜੇ ਤੱਕ ਨਵੀਂ ਸਰਕਾਰ ਦੇ ਵੱਲੋਂ ਵੀ ਇਸ ਮਾਮਲੇ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/aOSIClG1atw

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *