ਦੇਖੋ ਪਤਨੀ ਨੇ ਕਿਉਂ ਆਪਣੇ ਪਤੀ ਨੂੰ ਰੱਖਿਆ ਸੰਗਲਾਂ ਨਾਲ ਬੰਨ੍ਹ ਕੇ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਸੁਣਨ ਨੂੰ ਮਿਲਦੇ ਹਨ ਜੋ ਸਾਰਿਆਂ ਨੂੰ ਵੀ ਹੈਰਾਨ ਕਰਦੇ ਹਨ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਜਿਨ੍ਹਾਂ ਦੀ ਮਾਨਸਿਕ ਹਾਲਤ ਖ਼ਰਾਬ ਹੋ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਉਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਖ਼ਾਸਕਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਇਸ ਤਰ੍ਹਾਂ ਦੇ ਹਾਲਾਤਾਂ ਦੇ ਵਿੱਚ ਆਸਪਾਸ ਦੇ ਲੋਕ ਜਾਂ ਫਿਰ ਰਿਸ਼ਤੇਦਾਰ ਵੀ ਸਾਥ ਨਹੀਂ ਦਿੰਦੇ ਹੁਣ ਤੱਕ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿੱਥੇ ਕੁਝ ਲੋਕ ਜਦੋਂ ਆਪਣੀ ਮਾਨਸਿਕ ਹਾਲਤ ਖ਼ਰਾਬ ਕਰ ਬੈਠਦੇ ਹਨ ਤਾਂ ਉਸ ਤੋਂ ਬਾਅਦ

ਉਨ੍ਹਾਂ ਦੇ ਨਾਲ ਕੋਈ ਨਹੀਂ ਖੜ੍ਹਦਾ ਭਾਵੇਂ ਕਿ ਉਨ੍ਹਾਂ ਦੇ ਕੋਲ ਕਿੰਨਾ ਮਰਜ਼ੀ ਪੈਸਾ ਕਿਉਂ ਨਾ ਹੋਵੇ ਅਤੇ ਹੁਣ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਮਨੁੱਖਤਾ ਦੀ ਸੇਵਾ ਸੁਸਾਇਟੀ ਕੋਲ ਇੱਕ ਅਜਿਹਾ ਮਾਮਲਾ ਪਹੁੰਚਿਆ ਹੈ ਇਹ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਅਸਪਾਲ ਕਲਾਂ ਤੋਂ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਥੇ ਕਾਲੇ ਨਾਮ ਦਾ ਇੱਕ ਵਿਅਕਤੀ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੈ ਜਿਸ ਦੀ ਵਜ੍ਹਾ ਕਾਰਨ ਉਹ ਘਰ ਦੇ ਵਿਚ ਭੰਨ ਤੋੜ ਕਰਦਾ ਹੈ ਪਰਿਵਾਰਕ ਮੈਂਬਰਾਂ ਨੂੰ

ਵੀ ਦੁਖੀ ਕਰਦਾ ਹੈ ਉਸ ਦੇ ਇਨ੍ਹਾਂ ਹਾਲਾਤਾਂ ਦੀ ਵਜ੍ਹਾ ਕਾਰਨ ਉਸ ਦੀ ਪਤਨੀ ਦੇ ਵੱਲੋਂ ਇਸ ਨੂੰ ਪਿਛਲੇ ਕਈ ਸਾਲਾਂ ਤੋਂ ਬੰਨ੍ਹ ਕੇ ਰੱਖਿਆ ਜਾ ਰਿਹਾ ਹੈ ਅਤੇ ਹੁਣ ਤੇ ਇਸ ਦਾ ਇਲਾਜ ਕਰਵਾਉਣ ਦੇ ਲਈ ਇਸ ਨੂੰ ਮਨੁੱਖਤਾ ਦੀ ਸੇਵਾ ਸੰਸਥਾ ਦੇ ਵਿੱਚ ਲੈ ਕੇ ਆਏ ਹਨ ਅਤੇ ਇਨ੍ਹਾਂ ਨੂੰ ਉਮੀਦ ਹੈ ਕਿ ਇੱਥੇ ਇਸ ਦਾ ਇਲਾਜ ਵਧੀਆ ਤਰੀਕੇ ਨਾਲ ਹੋ ਜਾਵੇਗਾ ਮਨੁੱਖਤਾ ਦੀ ਸੇਵਾ ਸੰਸਥਾ ਦੇ ਵੱਲੋਂ ਬਹੁਤ ਵੱਡੇ ਪੱਧਰ ਦੇ ਉੱਤੇ ਪੰਜਾਬ ਦੇ ਵਿੱਚ ਕੰਮ ਕੀਤਾ ਜਾ ਰਿਹਾ ਹੈ ਬਹੁਤ ਹੀ ਸੇਵਾ ਭਾਵਨਾ ਦੇ ਨਾਲ ਉਹ ਲੋਕਾਂ ਦੇ ਕੰਮ ਆ ਰਹੇ ਹਨ ਅਤੇ ਲੋਕ ਵੀ ਉਨ੍ਹਾਂ ਨੂੰ ਦਿਨ ਰਾਤ ਦੁਆਵਾਂ ਦਿੰਦੇ ਹਨ ਉਨ੍ਹਾਂ ਦੇ ਲਈ ਅਰਦਾਸਾਂ ਕਰਦੇ ਹਨ ਕਿ ਉਨ੍ਹਾਂ ਦੀਆਂ ਉਮਰਾਂ ਲੰਬੀਆਂ ਹੋਣ ਜਿਹੜੇ ਇਸ ਸੰਸਥਾ ਦੇ ਵਿੱਚ ਸੇਵਾ ਨਿਭਾ ਰਹੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *