ਕਿਸਾਨੀ ਸੰਘਰਸ਼ ਉੱਤੇ ਕੌਣ ਬਣਾ ਸਕਦਾ ਹੈ ਫ਼ਿਲਮ,ਸੁਣੋ ਦੀਪ ਸਿੱਧੂ ਤੋਂ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੰਬਾ ਸੰਘਰਸ਼ ਲੜਨ ਤੋਂ ਬਾਅਦ ਕਿਸਾਨਾਂ ਨੇ ਕਿਸਾਨੀ ਅੰਦੋਲਨ ਦੇ ਵਿੱਚ ਜਿੱਤ ਪ੍ਰਾਪਤ ਕੀਤੀ ਭਾਵ ਤਿੰਨ ਖੇਤੀ ਕਾਨੂੰਨ ਰੱਦ ਹੋ ਚੁੱਕੇ ਹਨ ਉਸ ਤੋਂ ਬਾਅਦ ਕਿਸਾਨ ਆਪਣੇ ਘਰਾਂ ਨੂੰ ਵੀ ਵਾਪਸ ਪਰਤ ਚੁੱਕੇ ਹਨ ਪਰ ਫਿਰ ਵੀ ਕਿਸਾਨੀ ਅੰਦੋਲਨ ਦੀਆਂ ਬਹੁਤ ਸਾਰੀਆਂ ਯਾਦਾਂ ਲੋਕਾਂ ਦੇ ਦਿਲਾਂ ਵਿੱਚ ਵਸੀਆਂ ਹੋਈਆਂ ਹਨ ਇਹ ਇਕ ਇਤਿਹਾਸਿਕ ਅੰਦੋਲਨ ਸੀ ਜੋ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਇਸ ਨੂੰ ਸਾਂਭ ਕੇ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੁਝ ਲੋਕ ਆਪਣੇ ਘਰਾਂ ਦੇ ਵਿੱਚ ਇਸ ਕਿਸਾਨੀ ਅੰਦੋਲਨ ਦੇ ਵਿੱਚ ਵਰਤੀਆਂ ਗਈਆਂ ਚੀਜ਼ਾਂ ਲਿਆ ਕੇ ਸ਼ਿੰਗਾਰ ਰਹੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਗਾਇਕਾਂ ਦੇ ਵੱਲੋਂ ਇਸ ਕਿਸਾਨੀ ਅੰਦੋਲਨ ਉੱਤੇ ਗੀਤ ਗਾਏ ਗਏ ਹਨ ਜਾਂ ਫਿਰ ਫ਼ਿਲਮਾਂ ਵੀ ਤਿਆਰ ਕੀਤੀਆਂ ਗਈਆਂ ਹਨ।ਪਿਛਲੇ ਦਿਨਾਂ ਦੇ ਵਿੱਚ ਤੀਜਾ ਪੰਜਾਬ ਨਾਮ ਦੀ ਇੱਕ ਫ਼ਿਲਮ ਆਈ ਹੈ ਜਿਸ ਦੇ ਵਿਚ ਇਸ ਕਿਸਾਨੀ ਅੰਦੋਲਨ ਨੂੰ ਦਰਸਾਇਆ ਗਿਆ ਹੈ ਬਹੁਤ ਸਾਰੇ ਲੋਕ ਇਸ ਫ਼ਿਲਮ ਦੀ ਸਰਾਹਨਾ ਕਰ ਰਹੇ ਹਨ ਅਤੇ ਹੁਣ ਦੀਪ ਸਿੱਧੂ ਦਾ ਵੀ ਇਕ ਬਿਆਨ ਸਾਹਮਣੇ ਆਇਆ ਹੈ ਜਿਸ ਦੇ ਵਿਚ ਉਹ ਇਹ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ

ਕਿ ਜਿਹੜੇ ਲੋਕਾਂ ਨੇ ਇਸ ਕਿਸਾਨੀ ਅੰਦੋਲਨ ਦੇ ਵਿੱਚ ਹਿੱਸਾ ਲਿਆ ਸੀ ਭਾਵ ਉਨ੍ਹਾਂ ਨੇ ਕਿਸਾਨੀ ਅੰਦੋਲਨ ਦੇ ਵਿਚ ਰਹਿ ਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਅਨੁਭਵ ਕੀਤਾ ਸੀ ਉਹ ਲੋਕ ਇਸ ਫ਼ਿਲਮ ਨੂੰ ਬਣਾ ਸਕਦੇ ਹਨ।ਇਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਫ਼ਿਲਮ ਬਣਾ ਰਿਹਾ ਹੈ ਤਾਂ ਸਭ ਤੋਂ ਪਹਿਲਾਂ ਪੂਰੀ ਜਾਣਕਾਰੀ ਹੋਣਾ ਜ਼ਰੂਰੀ ਹੈ ਕਿ ਕਿਸ ਤਰੀਕੇ ਨਾਲ ਇਸ ਅੰਦੋਲਨ ਦੇ ਵਿੱਚ ਲੋਕਾਂ ਦੇ ਵੱਲੋਂ ਸ਼ਿਰਕਤ ਕੀਤੀ ਗਈ ਅਤੇ ਲੋਕ ਇਕ ਦੂਸਰੇ ਦੇ ਨਾਲ ਇਕਜੁੱਟਤਾ ਵਧਾਉਂਦੇ ਗਏ ਭਾਵ ਇਸ ਅੰਦੋਲਨ ਨੂੰ ਪੂਰੇ ਤਰੀਕੇ ਨਾਲ ਦਰਸਾਇਆ ਜਾਣਾ ਚਾਹੀਦਾ ਹੈ

ਅੱਧੀ ਅਧੂਰੀ ਜਾਣਕਾਰੀ ਨਹੀਂ ਦਿੱਤੀ ਜਾਣੀ ਚਾਹੀਦੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਬਿਆਨ ਤੋਂ ਬਾਅਦ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਕੁਝ ਲੋਕ ਦੀਪ ਸਿੱਧੂ ਦੇ ਹੱਕ ਵਿੱਚ ਬੋਲ ਰਹੇ ਹਨ ਪਰ ਉੱਥੇ ਹੀ ਕੁਝ ਲੋਕਾਂ ਵੱਲੋਂ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ ਅਕਸਰ ਅਸੀਂ ਦੇਖਦੇ ਹਾਂ ਕਿ ਕੁਝ ਲੋਕ ਦੀਪ ਸਿੱਧੂ ਦੇ ਹੱਕ ਵਿੱਚ ਬੋਲਦੇ ਹਨ ਅਤੇ ਕੁਝ ਸਵਾਲ ਖੜ੍ਹੇ ਕਰਦੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *