ਵੱਡੇ ਸ਼ਹਿਰ ਦੇ ਵਿੱਚ ਨਾਮੀ ਰੈਸਟੋਰੈਂਟ ਦੇ ਵਿਚ ਹੋ ਰਿਹਾ ਸੀ ਗਲਤ ਕੰਮ,ਉੱਠ ਗਿਆ ਪਰਦਾ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਗਲਤ ਤਰੀਕੇ ਨਾਲ ਜ਼ਿਆਦਾ ਪੈਸਾ ਕਮਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਕਾਰਨ ਕੁਝ ਗ਼ਲਤ ਕੰਮ ਵੀ ਕੀਤੇ ਜਾਂਦੇ ਹਨ ਜੋ ਗੈਰਕਾਨੂੰਨੀ ਹੁੰਦੇ ਹਨ।ਬਹੁਤ ਸਾਰੇ ਅਜਿਹੇ ਰੈਸਟੋਰੈਂਟ ਹਨ ਜਿਨ੍ਹਾਂ ਦੇ ਵਿੱਚ ਗਲਤ ਤਰੀਕੇ ਨਾਲ ਕੁਝ ਅਜਿਹੀਆਂ ਚੀਜ਼ਾਂ ਵੇਚੀਆਂ ਜਾਂਦੀਆਂ ਹਨ ਜਿਨ੍ਹਾਂ ਉਤੇ ਪਾਬੰਦੀ ਹੁੰਦੀ ਹੈ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਜਲੰਧਰ ਦੇ ਵਿੱੱਚ ਇੱਕ ਰੈਸਟੋਰੈਂਟ ਦੇ ਵੱਲੋਂ ਹੋਮ ਡਲਿਵਰੀ ਦੇ ਨਾਮ ਤੇ ਸ਼ਰਾਬ ਭੇਜੀ ਜਾ ਰਹੀ ਸੀ

ਅਤੇ ਜਦੋਂ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਰਸਤੇ ਦੇ ਵਿੱਚ ਨਾਕਾ ਲਗਾਇਆ ਜਾਂਦਾ ਹੈ ਤਾਂ ਏਥੇ ਇੱਕ ਡਿਲਿਵਰੀ ਬੁਆਏ ਨੂੰ ਰੋਕਿਆ ਜਾਂਦਾ ਹੈ ਜਿਸ ਤੋਂ ਬਾਅਦ ਇਸ ਦੀ ਤਲਾਸ਼ੀ ਲਈ ਜਾਂਦੀ ਹੈ ਤਾਂ ਇਸ ਦੇ ਕੋਲ ਜੋ ਡੱਬਾ ਸੀ ਉਸਦੇ ਵਿੱਚ ਸ਼ਰਾਬ ਦੀਆਂ ਬੋਤਲਾਂ ਦਿਖਾਈ ਦਿੰਦੀਆਂ ਹਨ।ਜਿਸ ਤੋਂ ਬਾਅਦ ਇਸ ਲੜਕੇ ਦੇ ਕੋਲੋਂ ਪੁੱਛ ਗਿੱਛ ਕੀਤੀ ਜਾਂਦੀ ਹੈ ਤਾਂ ਇਸ ਦਾ ਕਹਿਣਾ ਹੈ

ਕਿ ਸ਼ਹਿਰ ਦੇ ਵਿੱਚ ਹੋਰ ਵੀ ਬਹੁਤ ਸਾਰੇ ਲੜਕੇ ਇਹ ਕੰਮ ਕਰ ਰਹੇ ਹਨ ਇਸ ਦੇ ਨਾਲ ਹੀ ਇਸ ਦਾ ਕਹਿਣਾ ਸੀ ਕਿ ਇਹ ਤਾਂ ਪਹਿਲੀ ਵਾਰ ਆਇਆ ਹੈ ਅਤੇ ਇਸ ਦੇ ਮਾਲਕਾਂ ਨੇ ਹੀ ਇਸ ਨੂੰ ਇਹ ਡੱਬਾ ਦਿੱਤਾ ਸੀ ਅਤੇ ਇਕ ਦੱਸੇ ਗਏ ਪਤੇ ਉਤੇ ਭੇਜਿਆ ਗਿਆ ਸੀ ਜਿਸ ਤੋਂ ਬਾਅਦ ਇਹ ਆਪਣਾ ਕੰਮ ਕਰ ਰਿਹਾ ਸੀ ਇਸ ਨੂੰ ਇਸ ਬਾਰੇ ਕੋਈ ਵੀ ਜਾਣਕਾਰੀ ਦਿੱਤੀ ਸੀ ਫਿਲਹਾਲ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੇ ਤਰੀਕੇ ਨਾਲ ਛਾਣਬੀਣ ਕੀਤੀ ਜਾਵੇਗੀ।

ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਦੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਗਲਤ ਕੰਮ ਕੀਤੇ ਜਾ ਰਹੇ ਹਨ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਸਾਂਝੇ ਕਰ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਵੈਸੇ ਵੀ ਪੰਜਾਬ ਦੇ ਵਿੱਚ ਬਹੁਤ ਜ਼ਿਆਦਾ ਸ਼ਰਾਬ ਵਿਕਦੀ ਹੈ ਇਹ ਕੋਈ ਵੱਡੀ ਗੱਲ ਨਹੀਂ ਹੈ ਕੁਝ ਲੋਕ ਪੁਲੀਸ ਦੀ ਕਾਰਵਾਈ ਉੱਤੇ ਵੀ ਸਵਾਲ ਖੜ੍ਹੇ ਕਰ ਰਹੇ ਹਨ ਕਿ ਜੋ ਠੇਕਿਆਂ ਉੱਤੇ ਸ਼ਰ੍ਹੇਆਮ ਸ਼ਰਾਬ ਵਿਕਦੀ ਹੈ ਉਸ ਨੂੰ ਕਿਉਂ ਨਹੀਂ ਰੋਕਿਆ ਜਾ ਰਿਹਾ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *