ਦੇਖੋ ਕਿਵੇਂ ਇਹ ਬਿਜਲੀ ਮੁਲਾਜ਼ਮ ਚੱਬ ਗਿਆ ਰਿਸ਼ਵਤ ਦੀ ਪੈਸੇ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਪੇਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਸਾਰੀਆਂ ਸਮੱਸਿਆਵਾਂ ਨੂੰ ਖਤਮ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਇੱਕ ਮਹੀਨੇ ਦੇ ਅੰਦਰ ਹੀ ਉਨ੍ਹਾਂ ਨੇ ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰ ਦਿੱਤਾ ਹੈ ਪਰ ਲੱਗਦਾ ਹੈ ਕਿ

ਉਹ ਭੁਲੇਖੇ ਵਿੱਚ ਹਨ ਕਿਉਂਕਿ ਅੱਜ ਦੇ ਸਮੇਂ ਵਿੱਚ ਵੀ ਪੰਜਾਬ ਦੇ ਵਿਚੋਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਇਹ ਦੇਖਣ ਸੁਣਨ ਨੂੰ ਮਿਲਦਾ ਹੈ ਕਿ ਕੁਝ ਮੁਲਾਜ਼ਮਾਂ ਦੇ ਵੱਲੋਂ ਰਿਸ਼ਵਤ ਲਈ ਜਾਂਦੀ ਹੈ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਬਿਜਲੀ ਮੁਲਾਜ਼ਮ ਘਰਾਂ ਦੇ ਵਿੱਚ ਬਿਜਲੀ ਮੀਟਰ ਦੀ ਰੀਡਿੰਗ ਲੈਣ ਦੇ ਲਈ ਆਉਂਦਾ ਹੈ ਤਾਂ ਇਸ ਦੌਰਾਨ ਕਿਸੇ ਵਿਅਕਤੀ ਦੇ ਘਰ ਦੇ ਵਿੱਚ ਮੀਟਰ ਖੜ੍ਹਾ ਸੀ ਜਿਸ ਦੀ ਵਜ੍ਹਾ ਕਾਰਨ ਇਨ੍ਹਾਂ ਦੇ ਵਿਚਕਾਰ ਕੋਈ ਗੱਲਬਾਤ ਹੁੰਦੀ ਹੈ ਤੇ ਇਸ ਬਿਜਲੀ ਮੁਲਾਜ਼ਮ ਦੇ ਵੱਲੋਂ ਇਨ੍ਹਾਂ ਦੇ ਕੋਲੋਂ ਕੁਝ ਰਿਸ਼ਵਤ ਮੰਗੀ ਜਾਂਦੀ ਹੈ ਰਿਸ਼ਵਤ ਦੇ ਲਈ ਜੋ

ਪੈਸੇ ਇਨ੍ਹਾਂ ਦੇ ਵੱਲੋਂ ਦਿੱਤੇ ਜਾਂਦੇ ਹਨ ਉਨ੍ਹਾਂ ਦੀ ਫੋਟੋ ਸਟੇਟ ਪਹਿਲਾਂ ਹੀ ਇਸ ਪਰਿਵਾਰਕ ਮੈਂਬਰ ਦੇ ਵੱਲੋਂ ਕਰਵਾ ਲਈ ਜਾਂਦੀ ਹੈ ਤਾਂ ਜੋ ਬਾਅਦ ਵਿੱਚ ਇਸ ਬਿਜਲੀ ਮੁਲਾਜ਼ਮ ਨੂੰ ਰੰਗੇ ਹੱਥੀਂ ਫੜਿਆ ਜਾ ਸਕੇ ਉਸ ਤੋਂ ਬਾਅਦ ਇਨ੍ਹਾਂ ਦੇ ਵੱਲੋਂ ਇਸ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਜਾਂਦੀ ਹੈ ਤੇ ਵੀਡੀਓ ਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਸ ਬਿਜਲੀ ਮੁਲਾਜ਼ਮ ਦੇ ਕੋਲੋਂ ਇਹ ਪੰਜ ਪੰਜ ਸੌ ਰੁਪਏ ਦੇ ਨੋਟ ਖੋਹਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਇਸਦੇ ਵੱਲੋਂ ਹੀ ਆਪਣੇ ਮੂੰਹ ਦੇ ਵਿੱਚ ਪਾ ਲਏ ਜਾਂਦੇ ਹਨ ਉਸ ਤੋਂ ਬਾਅਦ ਕਦੇ ਮੂੰਹ ਦੇ ਵਿੱਚੋਂ ਇਹ ਨੋਟ ਕਢਵਾ ਵੀ ਲਏ ਜਾਂਦੇ ਹਨ।ਅੱਜ ਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਲੋਕਾਂ ਦੇ ਵੱਲੋਂ ਬਹੁਤ ਸਾਰੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਵੇਖਿਆ ਜਾਵੇ ਤਾਂ ਕੁਝ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਬਿਜਲੀ ਮੁਲਾਜ਼ਮਾਂ ਦੀ ਤਨਖਾਹ ਬਹੁਤ ਘੱਟ ਹੁੰਦੀ ਹੈ

ਸਿਰਫ਼ ਪੰਜ ਹਜ਼ਾਰ ਰੁਪਏ ਤੇ ਇਨ੍ਹਾਂ ਨੂੰ ਦੱਸ ਦੱਸ ਜਾਂ ਬਾਰਾਂ ਬਾਰਾਂ ਪਿੰਡਾਂ ਦੇ ਵਿੱਚ ਮੀਟਰਾਂ ਦੀ ਰੀਡਿੰਗ ਕਰਨੀ ਪੈਂਦੀ ਹੈ ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਭਾਰਤ ਇਸ ਤਰੀਕੇ ਦੇ ਨਾਲ ਇਸ ਬਿਜਲੀ ਮੁਲਾਜ਼ਮ ਦੇ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਗਈ ਉਸ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *