ਘਰ ਵਿੱਚ ਟੀ ਵੀ ਦੇਖਦੇ ਮੁੰਡੇ ਨਾਲ ਹੋ ਗਿਆ ਇਹ ਮਾੜਾ ਕੰਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਦੇ ਹਨ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਕੁਝ ਆਪਸੀ ਰੰਜਸ਼ਾਂ ਦੀ ਵਜ੍ਹਾ ਕਾਰਨ ਕੁਝ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਕੁਝ ਨੌਜਵਾਨਾਂ ਦੀ ਜਾਨ ਚਲੀ ਜਾਂਦੀ ਹੈ ਜਾਂ ਫਿਰ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਂਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਸੋਲ਼ਾਂ ਸਾਲ ਦਾ ਲੜਕਾ ਆਪਣੇ ਘਰ ਦੇ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਮੌਜੂਦ ਸੀ ਘਰ ਦੇ ਵਿੱਚ ਬੈਠਾ ਆਪਣੇ ਪਿਤਾ ਦੇ ਨਾਲ ਟੀਵੀ ਦੇਖ ਰਿਹਾ ਸੀ ਤਾਂ ਅਚਾਨਕ ਹੀ

ਉਸ ਦਾ ਇੱਕ ਦੋਸਤ ਉਸ ਨੂੰ ਘਰੋਂ ਬੁਲਾ ਕੇ ਲੈ ਕੇ ਜਾਂਦਾ ਹੈ ਮੋਟਰਸਾਈਕਲ ਤੇ ਸਵਾਰ ਹੋ ਕੇ ਹੀ ਘਰੋਂ ਬਾਹਰ ਚਲੇ ਜਾਂਦੇ ਹਨ ਉਸ ਤੋਂ ਬਾਅਦ ਇਸ ਸੋਲ਼ਾਂ ਸਾਲਾਂ ਦੇ ਲੜਕੇ ਦੇ ਭਰਾ ਦੇ ਵਲੋਂ ਵਾਰ ਵਾਰ ਇਨ੍ਹਾਂ ਨੂੰ ਫੋਨ ਕੀਤਾ ਜਾਂਦਾ ਹੈ ਇੱਕ ਦੋ ਵਾਰਿਸ ਦਾ ਫੋਨ ਚੱਕਿਆ ਵੀ ਜਾਂਦਾ ਹੈ ਅਤੇ ਅੱਗੋਂ ਜਵਾਬ ਦਿੱਤਾ ਜਾਂਦਾ ਹੈ ਕਿ ਉਹ ਪੈਟਰੋਲ ਪੰਪ ਤੇ ਹਨ ਉਸ ਤੋਂ ਬਾਅਦ ਇਸ ਵੱਲੋਂ ਦੁਬਾਰਾ ਫੋਨ ਲਗਾਇਆ ਜਾਂਦਾ ਹੈ ਤਾਂ ਇਸ ਦਾ ਫੋਨ ਨਹੀਂ ਚੁੱਕਿਆ ਜਾਂਦਾ ਅਤੇ ਬਾਅਦ ਵਿੱਚ ਖ਼ਬਰ ਮਿਲਦੀ ਹੈ ਕਿ ਕੁਝ ਲੜਕਿਆਂ ਦੇ ਵੱਲੋਂ ਇਨ੍ਹਾਂ ਦੇ ਮੋਟਰਸਾਈਕਲ ਦੇ ਵਿੱਚ ਆਪਣੀ ਕਾਰ ਮਾਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੋਨਾਂ ਜਣਿਆਂ ਦੀਆਂ ਲੱਤਾਂ ਟੁੱਟ ਜਾਂਦੀਆਂ ਹਨ

ਅਤੇ ਇਨ੍ਹਾਂ ਦੀ ਕੁੱਟਮਾਰ ਵੀ ਕੀਤੀ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਸੋਲ਼ਾਂ ਪਲ ਦੇ ਇਸ ਲੜਕੇ ਦੀ ਮੌਤ ਹੋ ਗਈ ਹੈ।ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਵਿਚ ਸੋਗ ਦੀ ਲਹਿਰ ਹੈ ਅਤੇ ਉਨ੍ਹਾਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ ਇਸ ਦੇ ਨਾਲ ਹੀ ਇਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਇਸ ਮਾਮਲੇ ਬਾਰੇ ਨਵੀਂ ਜਾਣਕਾਰੀ ਕੇ ਕਿਸ ਰਾਂਝਣੇ ਦੀ ਵਜ੍ਹਾ ਕਾਰਨ ਇਸ ਦੇ ਨਾਲ ਇਹ ਸਭ ਕੁਝ ਕੀਤਾ ਗਿਆ ਹੈ ਸੋ ਅੱਜਕੱਲ੍ਹ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਮਾਹੌਲ ਖ਼ਰਾਬ ਹੋ ਰਿਹਾ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *