ਸਕੂਲ ਵਿੱਚ ਚੋਰੀ ਕਰਦਾ ਫੜਿਆ ਗਿਆ ਅਧਿਆਪਕ!

Latest Update

ਲੋਕ ਆਪਣੇ ਬੱਚਿਆਂ ਨੂੰ ਅਧਿਆਪਕਾਂ ਕੋਲ ਭੇਜਦੇ ਹਨ ਤਾਂ ਜੋ ਉਨ੍ਹਾਂ ਦੇ ਬੱਚੇ ਇਕ ਚੰਗੇ ਇਨਸਾਨ ਬਣ ਸਕਣ ਅਤੇ ਉਮੀਦ ਕਰਦੇ ਹਨ ਕਿ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਬੱਚਿਆਂ ਨੂੰ ਚੰਗੀਆਂ ਆਦਤਾਂ ਹੋਣੀਆਂ ਜਿਸ ਦੇ ਨਾਲ ਉਨ੍ਹਾਂ ਦਾ ਨਾਮ ਵੀ ਰੌਸ਼ਨ ਹੋਵੇਗਾ ਪਰ ਉਸ ਸਮੇਂ ਸਮੱਸਿਆਵਾਂ ਵਧ ਰਹਿੰਦੀਆਂ ਹਨ ਜਦੋਂ ਅਧਿਆਪਕਾਂ ਦੇ ਵਲੋਂ ਹੀ ਘਟੀਆ ਹਰਕਤਾਂ ਕੀਤੀਆਂ ਜਾਂਦੀਆਂ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਜਿੱਥੋਂ ਦੇ ਇੱਕ ਸਰਕਾਰੀ ਸਕੂਲ ਦੇ ਵਿਚ ਰਾਤ ਦੇ ਸਮੇਂ ਇੱਕ ਅਧਿਆਪਕ ਵੱਲੋਂ ਸਕੂਲ ਦੇ ਵਿਚ ਚੋਰੀ ਕੀਤੀ ਜਾ ਰਹੀ ਸੀ ਉਨ੍ਹਾਂ ਕਿਹਾ ਹੈ ਕਿ ਉਸ ਦੇ ਵੱਲੋਂ ਇੱਥੇ ਚੌਲਾਂ

ਦੀ ਚੋਰੀ ਕੀਤੀ ਜਾ ਰਹੀ ਸੀ ਪਰ ਕੁਝ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਸੀ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੇ ਇੱਥੇ ਨਿਗ੍ਹਾ ਰੱਖੀ ਅਤੇ ਉਨ੍ਹਾਂ ਨੇ ਇਸ ਅਧਿਆਪਕ ਦੀ ਵੀਡੀਓ ਬਣਾ ਲਈ ਅਤੇ ਹੁਣ ਸੋਸ਼ਲ ਮੀਡੀਆ ਦੇ ਉੱਤੇ ਵੀ ਸਾਂਝੀ ਕੀਤੀ ਗਈ ਹੈ ਇਸ ਤੋਂ ਬਾਅਦ ਇਹ ਲੋਕ ਇਨਸਾਫ਼ ਚਾਹੁੰਦੇ ਹਨ ਅਤੇ ਇਸ ਅਧਿਆਪਕ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਇਸ ਤਰ੍ਹਾਂ ਦੇ ਅਧਿਆਪਕਾਂ ਨੂੰ ਇਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ ਜੋ ਬੱਚਿਆਂ ਦਾ ਹੱਕ ਸਿੱਖਾਂ ਦੇ ਹਨ ਸੋ ਅੱਜ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ

ਸੋ ਇਸ ਅਧਿਆਪਕ ਨੂੰ ਲੋਕਾਂ ਦੇ ਵੱਲੋਂ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਪਰ ਤੁਹਾਨੂੰ ਦੱਸ ਦਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਾਂ ਫਿਰ ਅਜਿਹਾ ਨਹੀਂ ਹੈ ਕਿ ਸਿਰਫ਼ ਇਸੇ ਅਧਿਆਪਕ ਨੇ ਅਜਿਹਾ ਕੀਤਾ ਹੈ ਹੋਰ ਵੀ ਬਹੁਤ ਸਾਰੇ ਸਕੂਲਾਂ ਦੇ ਵਿੱਚ ਅਜਿਹਾ ਹੋ ਰਿਹਾ ਹੈ ਪਰ ਅਜੇ ਤੱਕ ਪਰਦੇ ਦੇ ਵਿਚ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *