ਦੇਖਣ ਵਾਲਿਆਂ ਦੀ ਕੰਬੀ ਰੂਹ,ਦੇਖੋ ਸੜਕ ਵਿਚਾਲੇ ਕੀ ਹੋਇਆ ਕਾਰਨਾਮਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਮੌਸਮ ਨੇ ਕਰਵਟ ਬਦਲੀ ਹੈ ਰੋਜ਼ਾਨਾ ਹੀ ਧੁੰਦ ਦਾ ਮੌਸਮ ਵੇਖਣ ਨੂੰ ਮਿਲ ਰਿਹਾ ਹੈ ਠੰਢ ਵੀ ਬਹੁਤ ਜ਼ਿਆਦਾ ਹੋ ਚੁੱਕੀ ਹੈ ਧੁੰਦ ਦੇ ਮੌਸਮ ਦੇ ਵਿੱਚ ਆਵਾਜਾਈ ਕਾਫੀ ਜ਼ਿਆਦਾ ਪ੍ਰਭਾਵਿਤ ਹੋ ਜਾਂਦੀ ਹੈ ਅੱਜਕੱਲ੍ਹ ਦੇ ਸਮੇਂ ਵਿਚ ਹਰ ਕਿਸੇ ਦੇ ਕੋਲ ਆਪਣਾ ਵਾਹਨ ਹੈ ਅਤੇ ਬਹੁਤ ਸਾਰੇ ਲੋਕ ਇਕ ਥਾਂ ਤੋਂ ਦੂਸਰੀ ਥਾਂ ਤੇ ਕੰਮ ਕਰਨ ਦੇ ਲਈ ਜਾਂਦੇ ਹਨ ਧੁੰਦ ਦੇ ਦਿਨਾਂ ਦੇ ਵਿੱਚ ਆਵਾਜਾਈ ਉੱਤੇ ਬਹੁਤ ਬੁਰਾ ਅਸਰ ਦਿਖਾਈ ਦਿੰਦਾ ਹੈ।

ਕੁਝ ਲੋਕ ਅਜਿਹੇ ਹੁੰਦੇ ਹਨ ਜੋ ਤੇਜ਼ ਰਫਤਾਰ ਦੇ ਨਾਲ ਵਾਹਨ ਚਲਾਉਂਦੇ ਹਨ ਅਤੇ ਹਾਦਸੇ ਦਾ ਸ਼ਿਕਾਰ ਹੁੰਦੇ ਹਨ ਪਰ ਕਈ ਵਾਰ ਕੁਝ ਬੇਕਸੂਰ ਲੋਕ ਵੀ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਅੱਜਕੱਲ੍ਹ ਦੇ ਸਮੇਂ ਵਿਚ ਰਸਤਿਆਂ ਦੇ ਵਿੱਚ ਵੀ ਬਹੁਤ ਸਾਰੀਆਂ ਖਾਮੀਆਂ ਵੇਖੀਆਂ ਜਾਂਦੀਆਂ ਹਨ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।ਭਾਵ ਹਾਦਸਿਆਂ ਦੇ ਕਈ ਕਾਰਨ ਹੋ ਸਕਦੇ ਹਨ

ਅਤੇ ਹੁਣ ਇੱਕ ਹਾਦਸਾ ਵਾਪਰਿਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਇਸ ਹਾਦਸੇ ਦੇ ਵਿੱਚ ਇੱਕ ਟਰੈਕਟਰ ਟਰਾਲੀ ਦੇ ਉੱਤੇ ਗੰਨਾ ਲੱਦਿਆ ਹੋਇਆ ਸੀ ਅਤੇ ਦੂਸਰੇ ਪਾਸੇ ਇੱਕ ਭਾਰੀ ਟਰੱਕ ਆ ਰਿਹਾ ਸੀ ਦੋਨਾਂ ਦੇ ਵਿਚਕਾਰ ਕਾਫ਼ੀ ਜ਼ਿਆਦਾ ਭਿਆਨਕ ਟੱਕਰ ਹੁੰਦੀ ਹੈ ਜਿਸ ਤੋਂ ਬਾਅਦ ਕਾਫ਼ੀ ਜ਼ਿਆਦਾ ਮਾਲੀ ਨੁਕਸਾਨ ਹੁੰਦਾ ਹੈ।ਇੱਥੇ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਹਸਪਤਾਲ ਦੇ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ

ਦੱਸਿਆ ਜਾ ਰਿਹਾ ਹੈ ਕਿ ਧੁੰਦ ਹੋਣ ਕਾਰਨ ਕਈ ਗੱਡੀਆਂ ਆਪਸ ਚ ਟਕਰਾਈਆਂ ਹਨ ਕਿਉਂਕਿ ਸੜਕ ਤੇ ਆਵਾਜਾਈ ਕਾਫੀ ਜ਼ਿਆਦਾ ਸੀ ਜਿਸ ਕਾਰਨ ਗੱਡੀਆਂ ਇੱਕ ਤੇ ਪਿੱਛੇ ਇੱਕ ਆ ਰਹੀਆਂ ਸੀ ਪਰ ਜਦੋਂ ਅਗਲੀਆਂ ਗੱਡੀਆਂ ਟਕਰਾ ਜਾਂਦੀਆਂ ਹਨ ਤਾਂ ਉਸ ਤੋਂ ਬਾਅਦ ਗੱਡੀ ਦੇ ਪਿੱਛੇ ਗੱਡੀ ਲੱਗਦੀ ਰਹਿੰਦੀ ਹੈ ਜਿਸ ਕਾਰਨ ਕਈ ਗੱਡੀਆਂ ਦਾ ਨੁਕਸਾਨ ਹੋਇਆ ਹੈ ਪਰ ਇੱਥੇ ਕੁਝ ਲੋਕਾਂ ਨੂੰ ਹੀ ਸੱਟਾਂ ਲੱਗੀਆਂ ਹਨ ਭਾਵੇਂ ਇੱਥੇ ਕਿਸੇ ਪ੍ਰਕਾਰ ਦਾ ਕੋਈ ਵੱਡਾ ਨੁਕਸਾਨ ਨਹੀਂ ਹੋਇਆ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *