ਅੱਜ ਦੇ ਸਮੇਂ ਵਿੱਚ ਲੋਕਾਂ ਦਾ ਰਹਿਣ ਸਹਿਣ ਬਹੁਤ ਜ਼ਿਆਦਾ ਬਦਲ ਚੁੱਕਿਆ ਹੈ ਬਹੁਤ ਸਾਰੇ ਲੋਕ ਕਰਜ਼ੇ ਦੇ ਹੇਠਾਂ ਦੱਬੇ ਹੋਏ ਹਨ ਸਰਕਾਰਾਂ ਦੇ ਅੱਗੇ ਵੀ ਗੁਹਾਰ ਲਗਾਈ ਜਾਂਦੀ ਹੈ ਕਿ ਉਨ੍ਹਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਜਾਣ ਪਰ ਸਵਾਲ ਇਹ ਹੈ ਕਿ ਕਰਜ਼ੇ ਚੜ੍ਹਦੇ ਕਿਉਂ ਹਨ ਬਹੁਤ ਘੱਟ ਲੋਕ ਅਜਿਹੇ ਹੋਣਗੇ ਜੋ ਮਜਬੂਰੀ ਦੇ ਵਿਚ ਕਰਜ਼ੇ ਲੈਂਦੇ ਹੋਣ ਭਾਵ ਕਿਸੇ ਬਿਮਾਰੀ ਦੀ ਵਜ੍ਹਾ ਕਾਰਨ ਜਾਂ ਫਿਰ ਕਿਸੇ ਦੀ ਕੋਈ ਫ਼ਸਲ ਖ਼ਰਾਬ ਹੋ ਗਈ ਹੋਵੇ ਤਾਂ ਉਸ ਸਮੇਂ ਲੋਕ ਕਰਜ਼ੇ ਲੈਂਦੇ ਹਨ ਪਰ ਜ਼ਿਆਦਾਤਰ ਲੋਕ ਦਿਖਾਵੇ ਦੇ ਲਈ ਕਰਜ਼ੇ ਲੈਂਦੇ ਹਨ ਕਈਆਂ ਦੇ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਦੇ ਵਿੱਚ ਭੇਜਣ ਦੇ ਲਈ ਕਰਜ਼ੇ ਲਏ ਜਾਂਦੇ ਹਨ ਵੱਡੇ ਵੱਡੇ ਘਰ ਉਸਾਰਨ ਦੇ
ਲਈ ਕਰਜ਼ੇ ਲਏ ਜਾਂਦੇ ਹਨ ਇੱਥੋਂ ਤੱਕ ਕੇ ਮਹਿੰਗੇ ਮਹਿੰਗੇ ਸੂਟ ਖਰੀਦਣ ਦੇ ਲਈ ਜਾਂ ਫਿਰ ਵੱਡੇ ਵੱਡੇ ਵਿਆਹਾਂ ਦੇ ਵਿੱਚ ਦਿਖਾਵਾ ਕਰਨ ਦੇ ਲਈ ਕਰਜ਼ੇ ਲਏ ਜਾਂਦੇ ਹਨ ਪਿਛਲੇ ਸਮੇਂ ਵਿੱਚ ਲੋਕ ਦਿਖਾਵਾ ਬਹੁਤ ਜ਼ਿਆਦਾ ਹੋ ਚੁੱਕਿਆ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਕਰਜ਼ੇ ਚੁੱਕਣ ਦੀ ਜ਼ਰੂਰਤ ਪੈ ਰਹੀ ਹੈ ਭਾਵੇਂ ਕਿ ਇਹ ਗੱਲਾਂ ਕੌੜੀਆਂ ਹਨ ਪਰ ਸੱਚੀਆਂ ਵੀ ਹਨ ਕਿਉਂਕਿ ਅੱਜ ਦੇ ਸਮੇਂ ਵਿੱਚ ਹਰ ਕੋਈ ਮਹਿੰਗੀ ਗੱਡੀ ਉਨ੍ਹਾਂ ਹੈ ਮਹਿੰਗੇ ਮਹਿੰਗੇ ਫੋਨ ਲੋਕਾਂ ਦੇ ਕੋਲ ਹਨ ਬਿਨਾਂ ਕਿਸੇ ਜ਼ਰੂਰਤ ਤੋਂ ਵੀ ਮਹਿੰਗੇ ਫੋਨ ਦਾ ਇਸਤੇਮਾਲ ਕੀਤਾ ਜਾਂਦਾ ਹੈ ਸਿਰਫ਼ ਫੋਟੋਆਂ ਖਿੱਚਣ ਦੇ ਲਈ ਅਤੇ ਲੋਕ ਦਿਖਾਵੇ ਦੇ ਲਈ ਇਨ੍ਹਾਂ ਫੋਨਾਂ ਨੂੰ ਰੱਖਿਆ ਜਾਂਦਾ ਹੈ
ਹਾਲਾਂਕਿ ਇਨ੍ਹਾਂ ਫੋਨ ਦੀ ਥਾਂ ਤੇ ਸਸਤੇ ਫੋਨ ਲੈ ਕੇ ਵੀ ਉਨ੍ਹਾਂ ਕੰਮ ਲਿਆ ਜਾ ਸਕਦਾ ਹੈ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਮਹਿੰਗੀਆਂ ਮਹਿੰਗੀਆਂ ਸ਼ਰਾਬਾਂ ਪੀਂਦੇ ਹਨ ਸੋ ਕੁੱਲ ਮਿਲਾ ਕੇ ਅੱਜ ਦੇ ਸਮੇਂ ਵਿੱਚ ਲੋਕ ਦਿਖਾਵਾ ਬਹੁਤ ਜ਼ਿਆਦਾ ਹੋ ਚੁੱਕਿਆ ਹੈ ਦੂਸਰਿਆਂ ਨੂੰ ਦਿਖਾਉਣ ਦੀ ਖਾਤਰ ਲੋਕ ਕਰਜ਼ੇ ਦੀ ਪੰਡ ਹੇਠਾਂ ਦੱਬਦੇ ਹਨ ਅਤੇ ਬਾਅਦ ਵਿੱਚ ਚੀਕਾਂ ਮਾਰਦੇ ਹਨ ਉਨ੍ਹਾਂ ਲਈ ਲੋਕਾਂ ਨੂੰ ਸਮਝਦਾਰੀ ਦਿਖਾਉਣੀ ਚਾਹੀਦੀ ਹੈ ਲੋਕ ਦਿਖਾਵੇ ਤੋਂ ਬਚਣਾ ਚਾਹੀਦਾ ਹੈ ਜਿੰਨਾ ਉਨ੍ਹਾਂ ਦੇ ਕੋਲ ਹੈ ਉਸਦੇ ਹਿਸਾਬ ਦੇ ਨਾਲ ਹੀ ਪੈਰ ਪਸਾਰਨੇ ਚਾਹੀਦੇ ਹਨ ਕਿਉਂਕਿ ਦੋ ਕਰਜ਼ਾ ਚੜ੍ਹਦਾ ਹੈ ਤਾਂ ਉਸ ਤੋਂ ਬਾਅਦ ਸਮੱਸਿਆਵਾਂ ਬਹੁਤ ਜ਼ਿਆਦਾ ਵਧ ਜਾਂਦੀਆਂ ਹਨ ਉਸ ਸਮੇਂ ਲੋਕਾਂ ਦੇ ਕੋਲ ਕੋਈ ਰਸਤਾ ਨਹੀਂ ਹੁੰਦਾ ਕਿ ਉਹ ਕਿਸ ਤਰੀਕੇ ਦੇ ਨਾਲ ਇਸ ਕਰਜ਼ੇ ਦੇ ਵਿੱਚੋਂ ਬਾਹਰ ਨਿਕਲਣਾ ਸੋ ਇਸ ਲਈ ਲੋਕਾਂ ਨੂੰ ਸਮਝਦਾਰੀ ਜ਼ਰੂਰ ਦਿਖਾਉਣੀ ਚਾਹੀਦੀ ਹੈ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ