ਅੰਗਰੇਜ਼ਾਂ ਵਹੁਟੀ ਨੇ ਗਾਇਆ ਅਜਿਹਾ ਗੀਤ,ਲੋਕ ਲੱਗੇ ਨੱਚਣ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ ਇਨ੍ਹਾਂ ਵੀਡੀਓਜ਼ ਦੇ ਵਿੱਚੋਂ ਕੁਝ ਵੀਡੀਓਜ਼ ਅਜਿਹੀਆਂ ਹੁੰਦੀਆਂ ਹਨ ਜੋ ਕੁਝ ਅਲੱਗ ਹੁੰਦੀਆਂ ਹਨ ਕੁਝ ਅਜਿਹੇ ਲੋਕ ਇਨ੍ਹਾਂ ਵੀਡੀਓਜ਼ ਦੇ ਵਿੱਚ ਹੁੰਦੇ ਹਨ ਜੋ ਵਿਦੇਸ਼ੀ ਕਹਿੰਦੇ ਹਨ ਪਰ ਉਨ੍ਹਾਂ ਦੇ ਵੱਲੋਂ ਕਈ ਵਾਰ ਕੁਝ ਪੰਜਾਬ ਦਾ ਰੰਗ ਢੰਗ ਦਿਖਾਇਆ ਜਾਂਦਾ ਹੈ ਉਨ੍ਹਾਂ ਦੇ ਵੱਲੋਂ ਪੰਜਾਬ ਨੂੰ ਦਰਸਾਇਆ ਜਾਂਦਾ ਹੈ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਅੰਗਰੇਜ਼ਾਂ ਨੇ ਵਿਆਹ ਵਾਲਾ ਚੂੜਾ ਪਾਇਆ ਹੋਇਆ ਹੈ ਅਤੇ ਉਹ ਪੰਜਾਬੀ ਦੇ ਵਿੱਚ ਗੀਤ ਗੁਣਗੁਣਾ ਰਹੀ ਹੈ

ਬਹੁਤ ਹੀ ਸੁਰੀਲੀ ਆਵਾਜ਼ ਦੇ ਵਿਚ ਉਸਦੇ ਵੱਲੋਂ ਇਹ ਗੀਤ ਗਾਇਆ ਜਾ ਰਿਹਾ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੀ ਤਾਰੀਫ ਕੀਤੀ ਜਾ ਰਹੀ ਹੈ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਪੰਜਾਬੀ ਬੋਲਣ ਤੋਂ ਕਤਰਾਉਂਦੇ ਹਨ ਜਾਂ ਫਿਰ ਪੰਜਾਬੀ ਬੋਲਣ ਲੱਗਿਆਂ ਉਨ੍ਹਾਂ ਨੂੰ ਸ਼ਰਮ ਮਹਿਸੂਸ ਹੁੰਦੀ ਹੈ ਪਰ ਦੂਸਰੇ ਪਾਸੇ ਵਿਦੇਸ਼ੀ ਲੋਕ ਅਜਿਹੇ ਹਨ ਜੋ ਪੰਜਾਬੀ ਬੋਲਣ ਵਿੱਚ ਮਾਣ ਮਹਿਸੂਸ ਕਰਦੇ ਹਨ ਅਤੇ ਉਹ ਪੰਜਾਬੀ ਸਿੱਖਣਾ ਚਾਹੁੰਦੇ ਹਨ ਸੋ ਇੱਥੇ ਪੰਜਾਬੀਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੀ ਭਾਸ਼ਾ ਦਾ ਸਤਿਕਾਰ ਕਰਨ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕੇ ਅਤੇ

ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਸੋ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਪੁਲਵਾਮਾ ਪੈ ਰਿਹਾ ਹੈ ਕਿਉਂਕਿ ਪੰਜਾਬੀ ਭਾਸ਼ਾ ਨਾਲ ਸਬੰਧਤ ਬਹੁਤ ਸਾਰੀਆਂ ਦਿੱਕਤਾਂ ਸਾਹਮਣੇ ਆ ਰਹੀਆਂ ਹਨ ਪਰ ਜਦੋਂ ਇਸ ਤਰ੍ਹਾਂ ਦੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਤਾਂ ਲੋਕਾਂ ਦਾ ਦਿਲ ਖੁਸ਼ ਹੋ ਜਾਂਦਾ ਹੈ ਬਹੁਤ ਸਾਰੇ ਲੋਕ ਖੁਸ਼ ਹੁੰਦੇ ਹਨ ਕਿ ਜਿਸ ਤਰੀਕੇ ਦੇ ਨਾਲ ਅੱਜ ਦੇ ਸਮੇਂ ਵਿੱਚ ਪੰਜਾਬ ਲੋਕ ਅੰਗਰੇਜ਼ੀ ਸਿੱਖਣ ਦੇ ਲਈ ਕਾਹਲੇ ਹਨ ਤਾਂ ਉਸੇ ਤਰੀਕੇ ਦੇ ਨਾਲ ਅੰਗਰੇਜ਼ ਲੋਕ ਵੀ ਪੰਜਾਬੀ ਸਿੱਖਣ ਦੇ ਲਈ ਇੱਛਾ ਜਤਾਉਂਦੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ

ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *