ਦੇਖੋ ਕਿਵੇਂ ਇਸ ਪੁਲਸ ਮੁਲਾਜ਼ਮ ਨੇ ਵਿਅਕਤੀ ਦੀ ਉਤਾਰੀ ਪੱਗ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਦੇ ਹਨ ਦੇਖਿਆ ਜਾਵੇ ਤਾਂ ਕਈ ਥਾਂਵਾਂ ਤੇ ਕੁਝ ਲੋਕਾਂ ਦੇ ਵੱਲੋਂ ਪੱਗ ਦੀ ਜਾਂ ਫਿਰ ਕੇਸਾਂ ਦੀ ਬੇਅਦਬੀ ਕਰ ਦਿੱਤੀ ਜਾਂਦੀ ਹੈ ਲੜਾਈ ਝਗੜਿਆਂ ਦੇ ਵਿੱਚ ਅਕਸਰ ਹੀ ਕਿਸੇ ਨਾ ਕਿਸੇ ਦੀ ਪੱਗ ਨੂੰ ਰਾਤ ਪੈ ਜਾਂਦਾ ਹੈ ਪਰ ਕਿਸੇ ਲਈ ਆਪਣੀ ਪੱਗ ਦੀ ਬੇਅਦਬੀ ਸਹਿਣਾ ਬਹੁਤ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ ਜਿਸ ਦਾ ਵਿਰੋਧ ਵੀ ਲੋਕਾਂ ਦੇ ਵੱਲੋਂ ਕੀਤਾ ਜਾਂਦਾ ਹੈ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਪੁਲਸ ਥਾਣੇ ਦੇ ਵਿਚ ਇਕ ਵਿਅਕਤੀ ਮੌਜੂਦ ਹੈ ਉਸ ਦੇ ਸਿਰ ਦੇ

ਉੱਤੇ ਪੱਗ ਨਹੀਂ ਹੈ ਉਸ ਦੇ ਕੇਸ ਖਿੱਲਰੇ ਹੋਏ ਹਨ ਤੇ ਉਸਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪੁਲੀਸ ਮੁਲਾਜ਼ਮ ਨੇ ਉਸ ਦੇ ਨਾਲ ਹੀ ਸਭ ਕੁਝ ਕੀਤਾ ਹੈ ਉਸਦੀ ਪੱਗ ਉਤਾਰੀ ਹੈ ਅਤੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਹੈ ਪਰ ਦੂਸਰੇ ਪਾਸੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਇਸ ਵਿਅਕਤੀ ਦੇ ਨਾਲ ਕੋਈ ਹਮਦਰਦੀ ਨਹੀਂ ਕੀਤੀ ਜਾ ਰਹੀ ਬਲਕਿ ਇਸ ਦੇ ਉੱਤੇ ਰੋਅਬ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਸੋ ਵੇਖਿਆ ਜਾਵੇ ਤਾਂ

ਇਸ ਤਰ੍ਹਾਂ ਦੇ ਮਾਮਲਿਆਂ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕ ਇਹੀ ਤੰਗ ਕਰਦੇ ਹਨ ਕਿ ਬੇਅਦਬੀ ਕਰਨ ਵਾਲੇ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਪਰ ਅੱਜ ਦੇ ਸਮੇਂ ਦੇ ਵਿਚ ਪੰਜਾਬ ਦੇ ਵਿੱਚ ਸਮੱਸਿਆਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਬਹੁਤ ਸਾਰੇ ਥਾਵਾਂ ਤੇ ਪੱਗਾਂ ਦੀ ਬੇਅਦਬੀ ਹੁੰਦੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆਉਂਦੀਆਂ ਹਨ ਅਤੇ ਬਹੁਤ ਸਾਰੇ ਅਜਿਹੇ ਲੋਕ ਹੁੰਦੇ ਹਨ ਉਨ੍ਹਾਂ ਦੇ ਵੱਲੋਂ ਜਾਣ ਬੁੱਝ ਕੇ ਵੀ ਅਜਿਹਾ ਕੀਤਾ ਜਾਂਦਾ ਹੈ ਸੋ ਇੱਥੇ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *