ਦੇਖੋ ਕਿਵੇਂ ਇਸ ਨਿੱਕੇ ਬੱਚੇ ਨੇ ਆਪਣੇ ਭਰਾ ਦਾ ਕੀਤਾ ਸਵਾਗਤ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓਜ਼ ਦਾ ਸਾਹਮਣੇ ਆਉਂਦੀਆਂ ਹਨ ਜਿਨ੍ਹਾ ਵੀਡਿਓਜ਼ ਨੂੰ ਵੇਖਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾਂਦੇ ਹਨ ਕੁਝ ਵੀਡੀਓਜ਼ ਅਜਿਹੀਆਂ ਹੁੰਦੀਆਂ ਹਨ ਜੋ ਰਿਸ਼ਤਿਆਂ ਦੇ ਵਿੱਚ ਆਪਸੀ ਪਿਆਰ ਨੂੰ ਡਾ ਫਸਾਉਂਦੀਆਂ ਹਨ ਭਾਵੇਂ ਕਿ ਬਹੁਤੀਆਂ ਅਜਿਹੀਆਂ ਘਟਨਾਵਾਂ ਵੀ ਵਾਪਰਦੀਆਂ ਹਨ ਜਿੱਥੇ ਰਿਸ਼ਤੇ ਫਿੱਕੇ ਪੈ ਜਾਂਦੇ ਹਨ ਪਰ ਜਦੋਂ ਬੱਚੇ ਛੋਟੇ ਹੁੰਦੇ ਹਨ ਤਾਂ ਉਸ ਸਮੇਂ ਉਨ੍ਹਾਂ ਦੇ ਮਨਾਂ ਦੇ ਵਿੱਚ ਬਹੁਤੀ ਨਫ਼ਰਤ ਨਹੀਂ ਹੁੰਦੀ ਭਾਵੇਂ ਕਿ ਵੱਡੇ ਹੋਣ ਤਕ ਉਨ੍ਹਾਂ ਦੇ ਮਨਾਂ ਵਿੱਚ ਨਫ਼ਰਤ ਪਾ ਦਿੱਤੀ ਜਾਂਦੀ ਹੈ ਜਿਸ ਦੀ ਵਜ੍ਹਾ ਕਾਰਨ ਉਹ ਗ਼ਲਤ ਕਦਮ ਚੁੱਕਦੇ ਹਨ

ਪਰ ਜੋ ਛੋਟੇ ਬੱਚੇ ਹੁੰਦੇ ਹਨ ਉਹ ਆਪਣੇ ਭੈਣ ਭਰਾਵਾਂ ਦੇ ਨਾਲ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਅਤੇ ਇਸੇ ਤਰੀਕੇ ਦੇ ਨਾਲ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਇਕ ਛੋਟਾ ਜਿਹਾ ਬੱਚਾ ਆਪਣੇ ਭਰਾ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ ਤੇ ਜਦੋਂ ਉਸ ਨੂੰ ਇੱਕ ਪੀਲੀ ਬੱਸ ਦਿਖਾਈ ਦਿੰਦੀ ਹੈ ਤਾਂ ਉਹ ਕਾਫ਼ੀ ਜ਼ਿਆਦਾ ਖ਼ੁਸ਼ ਹੋ ਜਾਂਦਾ ਹੈ ਉਸ ਨੂੰ ਵੇਖ ਕੇ ਇਹ ਛਾਲਾਂ ਮਾਰਨ ਲੱਗ ਜਾਂਦਾ ਹੈ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ

ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਬੱਚੇ ਦੀ ਤਾਰੀਫ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅੱਜ ਦੇ ਸਮੇਂ ਵਿੱਚ ਰਿਸ਼ਤਿਆਂ ਨੂੰ ਸੰਭਾਲਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਲੋਕਾਂ ਦੇ ਵਿੱਚ ਦੂਰੀਆਂ ਪੈਦਾ ਹੁੰਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਅੱਜ ਦੇ ਸਮੇਂ ਵਿੱਚ ਜ਼ਮੀਨ ਜਾਇਦਾਦਾਂ ਦੀ ਖਾਤਰ ਰੰਜਸ਼ਾਂ ਪੈਦਾ ਕਰ ਲਈਆਂ ਜਾਂਦੀਆਂ ਹਨ ਅਤੇ ਭਰਾ ਆਪਣੇ ਸਕੇ ਭਰਾ ਨੂੰ ਹੀ ਮਾਰ ਦਿੰਦਾ ਹੈ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੇ ਵਿੱਚ ਦਹਿਸ਼ਤ ਵੀ ਪੈਦਾ ਹੋ ਰਹੀ ਹੈ ਤੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਮੁਸੀਬਤਾਂ ਵੀ ਸਾਹਮਣੇ ਆ ਰਹੀਆਂ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *