ਕੁੜੀ ਨੂੰ ਨਸ਼ੀਲਾ ਪਦਾਰਥ ਲਿਆ ਕੇ ਦੇਖੋ ਕੀ ਕੀਤਾ ਕਾਰਾ,ਦੇਵੋਗੇ ਦੰਦਾਂ ਥੱਲੇ ਜੀਭ!

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੀਆਂ ਕੁੜੀਆਂ ਦੇ ਨਾਲ ਗਲਤ ਹੋ ਜਾਂਦਾ ਹੈ ਜਿਸ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਹੋ ਜਾਂਦੀ ਹੈ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਇਕ ਲੜਕੀ ਦਾ ਕਹਿਣਾ ਹੈ ਕਿ ਉਸ ਦਾ ਪਤੀ ਵਿਦੇਸ਼ ਦੇ ਵਿਚ ਗਿਆ ਹੋਇਆ ਹੈ ਅਤੇ ਉਹ ਆਪਣੇ ਘਰ ਦੇ ਵਿੱਚ ਇਕੱਲੀ ਰਹਿੰਦੀ ਸੀ

ਇਸ ਤੋਂ ਇਲਾਵਾ ਉਨ੍ਹਾਂ ਦੇ ਘਰ ਦੇ ਅੱਗੇ ਇਕ ਦੁਕਾਨ ਸੀ ਜਿਸ ਦੇ ਵਿੱਚ ਇੱਕ ਕਿਰਾਏਦਾਰ ਆਇਆ ਹੋਇਆ ਸੀ ਅਤੇ ਉਸ ਕਿਰਾਏਦਾਰ ਨੇ ਇਸ ਦੇ ਨਾਲ ਕਾਫ਼ੀ ਜ਼ਿਆਦਾ ਗ਼ਲਤ ਕੀਤਾ ਹੈ ਅਤੇ ਇਸ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਇਸ ਦੀਆਂ ਕੁਝ ਗਲਤ ਫੋਟੋਆਂ ਲੈ ਲਈਆਂ ਗਈਆਂ ਜਿਸ ਦੇ ਆਧਾਰ ਤੇ ਇਸ ਨੂੰ ਬ ਲੈ ਕ ਮੇ ਲ ਕੀਤਾ ਜਾਂਦਾ ਰਿਹਾ।ਇਸ ਔਰਤ ਦਾ ਕਹਿਣਾ ਹੈ ਕਿ ਇਸ ਦੇ ਨਾਲ ਕਈ ਵਾਰ ਗਲਤ ਹੋਇਆ ਹੈ

ਅਤੇ ਹੁਣ ਇਹ ਪੁਲੀਸ ਮੁਲਾਜ਼ਮਾਂ ਦੇ ਕੋਲ ਪਹੁੰਚੀ ਹੈ ਪੁਲੀਸ ਮੁਲਾਜ਼ਮਾਂ ਦੇ ਕੋਲ ਜਾ ਕੇ ਇਸ ਨੇ ਆਪਣੀ ਸਾਰੀ ਕਹਾਣੀ ਦੱਸੀ ਹੈ ਉਸ ਤੋਂ ਬਾਅਦ ਇਹ ਇਨਸਾਫ ਦੀ ਮੰਗ ਕਰ ਰਹੀ ਹੈ ਇਸ ਦਾ ਕਹਿਣਾ ਹੈ ਕਿ ਜੇਕਰ ਇਸ ਨੂੰ ਇਨਸਾਫ ਨਾ ਮਿਲਿਆ ਤਾਂ ਇਹ ਆਪਣੀ ਜਾਨ ਦੇ ਦੇਵੇਗੀ ਇਸ ਔਰਤ ਦਾ ਕਹਿਣਾ ਹੈ ਕਿ ਜਿਸ ਵਿਅਕਤੀ ਨੇ ਇਸ ਦੇ ਨਾਲ ਗਲਤ ਕੀਤਾ ਹੈ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਨੂੰ ਵੇਖਿਆ ਸੁਣਿਆ ਗਿਆ ਹੈ ਉਸ ਤੋਂ ਬਾਅਦ ਬਹੁਤ ਸਾਰੇ ਲੋਕ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦੇ ਰਹੇ ਹਨ।

ਪੁਲੀਸ ਪ੍ਰਸ਼ਾਸਨ ਦੇ ਵੱਲੋਂ ਵੀ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰੀਕੇ ਨਾਲ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਇੱਥੇ ਲੋਕਾਂ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਇਹ ਅੌਰਤ ਝੂਠ ਬੋਲ ਰਹੀ ਹੈ ਕਿਉਂਕਿ ਇਸ ਦੀਆਂ ਗੱਲਾਂ ਦੇ ਵਿਚੋਂ ਬਹੁਤ ਸਾਰੇ ਸਵਾਲ ਖੜ੍ਹੇ ਹੁੰਦੇ ਹਨ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਸਵਾਲ ਵੀ ਕੀਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *