ਫਾਜ਼ਿਲਕਾ ਦੇ ਐੱਸ ਐੱਸ ਪੀ ਨੇ ਕੀਤਾ ਅਜਿਹਾ ਕੰਮ ਚਾਰੇ ਪਾਸੇ ਹੋ ਰਹੇ ਹਨ ਚਰਚੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਈ ਵਾਰ ਪੁਲਸ ਪ੍ਰਸ਼ਾਸਨ ਦੇ ਉੱਤੇ ਬਹੁਤ ਸਾਰੇ ਸਵਾਲ ਖੜ੍ਹੇ ਹੋ ਜਾਂਦੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੁਲਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦਾ ਵਿਰੋਧ ਕੀਤਾ ਜਾਂਦਾ ਹੈ ਪਰ ਕਈ ਵਾਰ ਪੁਲਸ ਪ੍ਰਸ਼ਾਸਨ ਦੇ ਵੱਲੋਂ ਕੁਝ ਅਜਿਹਾ ਕੰਮ ਕੀਤਾ ਜਾਂਦਾ ਹੈ ਜਿਸ ਦੇ ਨਾਲ ਉਹਨਾਂ ਦੇ ਚਾਰੇ ਪਾਸੇ ਚਰਚੇ ਹੋ ਜਾਂਦੇ ਹਨ ਅਤੇ ਲੋਕ ਉਨ੍ਹਾਂ ਦੀ ਤਾਰੀਫ ਵੀ ਕਰਦੇ ਹਨ ਅਤੇ ਹੁਣ ਫਾਜ਼ਿਲਕਾ ਪੁਲਸ ਪ੍ਰਸ਼ਾਸਨ ਦੇ ਵੱਲੋਂ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਬੱਚੇ ਨੂੰ ਇੱਕ ਦਿਨ ਦੇ ਲਈ ਐੱਸਐੱਸਪੀ ਲਗਾ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ ਇਹ ਬੱਚਾ ਥੈਲੇਸੀਮੀਆ ਨਾਮ ਦੀ ਬੀਮਾਰੀ ਨਾਲ ਪੀਡ਼ਤ ਹੈ ਜਿਸ ਦੀ ਵਜ੍ਹਾ ਕਾਰਨ ਇਸ ਦੀ ਜਾਨ ਨੂੰ ਖਤਰਾ ਹੈ ਪਰ ਮੈਂ ਬਚਪਨ ਤੋਂ ਹੀ ਇਹ

ਸੁਪਨਾ ਵੇਖ ਰਿਹਾ ਸੀ ਕਿ ਇਹ ਕੋਈ ਵੱਡਾ ਅਫਸਰ ਬਣੇ ਜਿਸ ਤੋਂ ਬਾਅਦ ਜਦੋਂ ਪੁਲੀਸ ਪ੍ਰਸ਼ਾਸਨ ਨੂੰ ਇਸ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਇਸ ਬੱਚੇ ਦਾ ਸੁਪਨਾ ਪੂਰਾ ਕੀਤਾ ਜਾਂਦਾ ਹੈ ਤੇ ਇੱਕ ਦਿਨ ਦੇ ਲਈ ਉਸ ਨੂੰ ਅਫ਼ਸਰ ਬਣਾ ਦਿੱਤਾ ਜਾਂਦਾ ਹੈ ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆ ਦਿੰਦੀਆਂ ਹਨ ਅਤੇ ਬੱਚੇ ਦਾ ਕਹਿਣਾ ਹੈ ਕਿ ਉਸ ਨੂੰ ਬਹੁਤ ਵਧੀਆ ਲੱਗ ਰਿਹਾ ਹੈ ਕਿ ਉਹ ਇਕ ਦਿਨ ਦੇ ਲਈ ਅਫ਼ਸਰ ਬਣਿਆ ਹੈ ਸੋ ਇਹ ਸੁਪਨਾ ਉਸ ਦਾ ਛੋਟਾ ਭਰਾ ਜ਼ਰੂਰ ਪੂਰਾ ਕਰੇਗਾ ਇਸ ਬਾਰੇ ਉਸ ਨੇ ਜਾਣਕਾਰੀ ਦਿੱਤੀ ਕਿ ਉਸ ਦਾ ਛੋਟਾ ਭਰਾ ਇਸ ਦੇ ਲਈ ਲਗਾਤਾਰ ਮਿਹਨਤ ਕਰ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਸੁਪਨੇ ਨੂੰ

ਸਾਕਾਰ ਕੀਤਾ ਜਾ ਸਕੇ ਜੋ ਇਸ ਬੱਚੇ ਦਾ ਸੁਪਨਾ ਪੂਰਾ ਕਰਨ ਦੇ ਲਈ ਪੁਲਸ ਪ੍ਰਸ਼ਾਸਨ ਦੇ ਵੱਲੋਂ ਇੱਕ ਦਿਨ ਦੇ ਲਈ ਐਸਐਸਪੀ ਦੀ ਕੁਰਸੀ ਖਾਲੀ ਕੀਤੀ ਗਈ ਅਤੇ ਇਸ ਬੱਚੇ ਨੂੰ ਉਸ ਕੁਰਸੀ ਦੇ ਉੱਤੇ ਬਿਠਾਇਆ ਗਿਆ ਸੀ ਇਸ ਨੂੰ ਵੇਖਦੇ ਹੋਏ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੁਲਸ ਪ੍ਰਸ਼ਾਸਨ ਦੀ ਤਾਰੀਫ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਇਹ ਇੱਕ ਵਧੀਆ ਕਦਮ ਚੁੱਕਿਆ ਗਿਆ ਹੈ ਜਿਸਦੇ ਨਾਲ ਬੱਚੇ ਨੂੰ ਥੋੜ੍ਹੀ ਰਾਹਤ ਜ਼ਰੂਰ ਮਿਲੇਗੀ ਭਾਰਤ ਦਾ ਸੁਪਨਾ ਪੂਰਾ ਹੋ ਚੁੱਕਿਆ ਹੈ ਜਿਸਦੇ ਨਾਲ ਉਸ ਦੇ ਪਰਿਵਾਰਕ ਮੈਂਬਰ ਵੀ ਕਾਫ਼ੀ ਜ਼ਿਆਦਾ ਖੁਸ਼ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਜਿਹਾ ਲੱਗ ਹੀ ਨਹੀਂ ਰਿਹਾ ਕਿ ਉਨ੍ਹਾਂ ਦਾ ਬੱਚਾ ਕਿਸੇ ਬਿਮਾਰੀ ਦੇ ਨਾਲ ਪੀਡ਼ਤ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *