ਪੰਜਾਬ ਸਰਕਾਰ ਨੇ ਜਾਰੀ ਕੀਤੇ ਇਹ ਸਖ਼ਤ ਹੁਕਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿਚ ਦੇਖੀਦਾ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਹਨਾਂ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਉਨ੍ਹਾਂ ਦੇ ਵੱਲੋ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੂੰ ਉਹਨਾਂ ਦੇ ਵੱਲ ਇਕ ਵੱਡਾ ਝਟਕਾ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਵੱਲੋਂ ਬਹੁਤ ਸਾਰੇ ਲੋਕਾਂ ਦੀਆਂ ਜਿਨ੍ਹਾਂ ਦੇ ਕੋਲ ਸਰਕਾਰੀ ਸਕਿਉਰਿਟੀ ਹੈ ਉਨ੍ਹਾਂ ਦਿ ਸਕਿਉਰਿਟੀ ਭਾਰਤ ਦੀ ਸਕਿਉਰਿਟੀ ਖੋਹ ਲਈ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਉਨ੍ਹਾਂ

ਦੇ ਵੱਲੋਂ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਦੀ ਸਕਿਉਰਿਟੀ ਖੋਹ ਲਈ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਨੂੰ ਕੋਈ ਵੀ ਸਰਕਾਰੀ ਸਕਿਉਰਿਟੀ ਨਹੀਂ ਮਿਲੇਗੀ ਇਸ ਦੇ ਨਾਲ ਹੀ ਹੋਰ ਬਹੁਤ ਸਾਰੇ ਅਜਿਹੇ ਨਾਮ ਹਨ ਜਿਨ੍ਹਾਂ ਵਿੱਚ ਸਿੱਧੂ ਮੂਸੇਵਾਲਾ ,ਬਿਕਰਮਜੀਤ ਸਿੰਘ ਮਜੀਠੀਆ ਦੀ ਪਤਨੀ ਅਤੇ ਇਸ ਦੇ ਨਾਲ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸਕਿਉਰਿਟੀ ਵੀ ਖੋਹ ਲਈ ਗਈ ਹੈ ਜਿੱਤ ਦੇ ਨਾਲ ਨਾਲ ਦੱਸਿਆ ਜਾ ਰਿਹਾ ਹੈ ਕਿ ਚਾਰ ਸੌ ਚੌਵੀ

ਵਿਅਕਤੀ ਹਨ ਜਿਨ੍ਹਾਂ ਦੀ ਸਕਿਉਰਿਟੀ ਖੋਹੀ ਗਈ ਹੈ ਜਿਥੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਬਹੁਤ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਵੱਡੀ ਗਿਣਤੀ ਵਿੱਚ ਇਨ੍ਹਾਂ ਦੇ ਕੋਲ ਸਕਿਉਰਿਟੀ ਗਾਰਡ ਸਨ ਜਿਸਦੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂਕਿ ਜਿਨ੍ਹਾਂ ਲੋਕਾਂ ਨੇ ਲੋਕਾਂ ਦੀ ਸੇਵਾ ਕਰਨੀ ਹੈ ਉਹ ਸਾਰੇ ਹੀ ਵਿਅਕਤੀ ਇਨ੍ਹਾਂ ਦੀਆਂ ਸੁਰੱਖਿਆ ਵਿਚ ਲੱਗੇ ਹੋਏ ਸਨ ਇਸ ਖ਼ਬਰ ਦੇ ਸੈਮੀਨਾਰ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *