ਜਲੰਧਰ ਦੇ ਪਿੰਡਾਂ ਵਿਚ ਪੁਲਸ ਨੇ ਕੀਤੀ ਛਾਪੇਮਾਰੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਵੱਲ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਨਵੇਂ ਤੋਂ ਨਵੇਂ ਫ਼ੈਸਲੇ ਵੀ ਲਏ ਜਾ ਰਹੇ ਹਨ ਜਿਨ੍ਹਾਂ ਦੇ ਵਿੱਚੋਂ ਕੁਝ ਫ਼ੈਸਲੇ ਅਜਿਹੇ ਹਨ ਜਿਨ੍ਹਾਂ ਦੇ ਉਤੇ ਕਾਰਵਾਈ ਕੀਤੀ ਜਾ ਰਹੀ ਹੈ ਜਾਂ ਫਿਰ ਕੁਝ ਅਜਿਹੇ ਵੀ ਹਨ ਜੋ ਸਿਰਫ਼ ਫ਼ੈਸਲੇ ਬਣਕੇ ਹੀ ਰਹਿ ਰਹੇ ਹਨ ਇਸਦੇ ਨਾਲ ਹੀ ਪੰਜਾਬ ਵਿੱਚ ਨਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ ਨਸ਼ੇ ਦੀ ਵਜ੍ਹਾ ਕਾਰਨ ਪੰਜਾਬ ਸਰਕਾਰ ਦੇ ਉੱਤੇ ਬਹੁਤ ਵੱਡੇ ਸਵਾਲ ਵੀ ਖੜ੍ਹੇ ਹੋ ਰਹੇ ਹਨ ਦੂਸਰੇ ਪਾਸੇ ਪੰਜਾਬ

ਦੇ ਹਲਕਾ ਸੰਗਰੂਰ ਦੇ ਕਈ ਲੋਕ ਸਭਾ ਚੋਣਾਂ ਹੋਣ ਵਾਲੀਆਂ ਹਨ ਜਿਸ ਨੂੰ ਵੇਖਦੇ ਹੋਏ ਹੁਣ ਅਜਿਹਾ ਲੱਗਦਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਪਿੰਡਾਂ ਦੇ ਵਿਚ ਛਾਪੇਮਾਰੀ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਉਨ੍ਹਾਂ ਦੇ ਕੋਲ ਕੋਈ ਨਾ ਕੋਈ ਜਵਾਬ ਜ਼ਰੂਰ ਹੋਵੇ ਜਿਸ ਦੇ ਨਾਲ ਉਹ ਲੋਕਾਂ ਅੱਗੇ ਵੋਟ ਮੰਗ ਸਕਣ ਉਨ੍ਹਾਂ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਕੁਝ ਪਿੰਡਾਂ ਦੇ ਵਿਚ ਛਾਪੇਮਾਰੀ ਕੀਤੀ ਗਈ ਹੈ ਤੇ ਛਾਪੇਮਾਰੀ ਦੌਰਾਨ ਕੁਝ ਘਰਾਂ ਦੇ ਵਿੱਚੋਂ ਡੋਡੇ ਬਰਾਮਦ ਕੀਤੇ ਗਏ ਹਨ ਜਿਸ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਵਧੀਆ ਗੱਲ ਹੈ ਕਿ ਸਰਕਾਰ ਦੇ ਵਲੋਂ ਛਾਪੇਮਾਰੀ ਕਰਵਾਈ ਜਾ ਰਹੀ ਹੈ ਤੇ ਜੇਕਰ ਨਸ਼ਾ ਤਸਕਰਾਂ ਨੂੰ ਫੜਿਆ ਜਾਂਦਾ ਹੈ ਤਾਂ ਇਹ ਉਸ ਤੋਂ ਵੀ ਜ਼ਿਆਦਾ ਵਧੀਆ ਗੱਲ ਹੋਵੇਗੀ ਪਰ ਸਵਾਲ ਖੜ੍ਹਾ ਹੁੰਦਾ ਹੈ ਕਿ ਪੰਜਾਬ ਦੇ ਵਿੱਚ ਬਹੁਤ ਸਾਰੇ ਨੌਜਵਾਨ ਚਿੱਟੇ ਦੀ ਵਜ੍ਹਾ

ਕਾਰਨ ਆਪਣੀ ਜਾਨ ਗੁਆ ਰਹੇ ਹਨ ਨਾ ਕਿ ਡੋਡਿਆਂ ਦੀ ਵਜ੍ਹਾ ਕਾਰਨ।ਇਸ ਲਈ ਸਰਕਾਰ ਨੂੰ ਇਹ ਸਖਤ ਹੁਕਮ ਜਾਰੀ ਕਰਨਾ ਚਾਹੀਦਾ ਹੈ ਕਿ ਪੁਲੀਸ ਪ੍ਰਸ਼ਾਸਨ ਚਿੱਟਾ ਵੇਚਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕਰੇ ਕਿਉਂਕਿ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਨਸ਼ਾ ਤਸਕਰਾਂ ਨੂੰ ਫੜਿਆ ਜਾਂਦਾ ਹੈ ਪਰ ਕਦੇ ਵੀ ਅਜਿਹੀ ਕੋਈ ਖ਼ਬਰ ਨਹੀਂ ਆਈ ਕਿ ਪੁਲਸ ਪ੍ਰਸ਼ਾਸਨ ਨੇ ਕਿਸੇ ਚਿੱਟਾ ਵੇਚਣ ਵਾਲੇ ਨੂੰ ਫੜਿਆ ਹੋਵੇ ਪੁਲੀਸ ਨੇ ਲੋਕਾਂ ਦੇ ਘਰ ਬਰਬਾਦ ਕਰ ਰੱਖੇ ਹਨ ਮਾਵਾਂ ਦੇ ਪੁੱਤ ਖੋਹ ਲਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *