ਇਸ ਘਰ ਵਿੱਚ ਬੇਅਦਬੀ ਹੋਣ ਤੇ ਪਹੁੰਚੇ ਸਤਿਕਾਰ ਕਮੇਟੀ ਦੇ ਮੈਂਬਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਘਰਾਂ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦਾ ਪ੍ਰਕਾਸ਼ ਕਰਵਾਉਂਦੇ ਹਨ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਹੁੰਦੀਆਂ ਹਨ ਜਾਂ ਫਿਰ ਕਿਸੇ ਨਾ ਕਿਸੇ ਮਨੋਕਾਮਨਾ ਦੇ ਪੂਰਨ ਹੋਣ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਅਜਿਹਾ ਕੀਤਾ ਜਾਂਦਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਘਰਾਂ ਦੇ ਵਿੱਚ ਸੁਖਮਨੀ ਸਾਹਿਬ ਜਾਂ ਫਿਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਜਾਂਦੇ ਹਨ ਪਰ ਕਈ ਵਾਰ ਲੋਕਾਂ ਦੇ ਵੱਲੋਂ ਆਪਣੇ ਘਰਾਂ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਬੇਅਦਬੀ ਕਰ ਦਿੱਤੀ ਜਾਂਦੀ ਹੈ ਪਹਿਲਾਂ ਵੀ ਕਈ ਵਾਰ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਲੋਕਾਂ ਦੇ ਵੱਲੋਂ ਆਪਣੇ ਘਰਾਂ ਦੇ ਵਿੱਚ

ਆਂਡਿਆਂ ਦੀਆਂ ਪਲੇਟਾਂ ਵੀ ਰੱਖੀਆਂ ਜਾਂਦੀਆਂ ਹਨ ਅਤੇ ਦੂਸਰੇ ਪਾਸੇ ਘਰਾਂ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਹੋਏ ਹੁੰਦੇ ਹਨ ਪਰ ਹੁਣ ਜੋ ਖਬਰ ਸਾਹਮਣੇ ਆਈ ਹੈ ਉਸ ਨੇ ਲੋਕਾਂ ਦੇ ਹੋਸ਼ ਉਡਾ ਦਿੱਤੇ ਹਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਵੀ ਪਹੁੰਚਾਈ ਹੈ ਦੱਸਿਆ ਜਾ ਰਿਹਾ ਹੈ ਕਿ ਸਤਿਕਾਰ ਕਮੇਟੀ ਦੇ ਵੱਲੋਂ ਇਕ ਘਰ ਦੇ ਵਿਚ ਛਾਪੇਮਾਰੀ ਕੀਤੀ ਗਈ ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਹੋ ਚੁੱਕੇ ਸੀ ਅਤੇ ਉਨ੍ਹਾਂ ਨੇ ਜਦੋਂ ਇੱਥੇ ਜਾਇਜ਼ਾ ਲਿਆ ਤਾਂ ਪਤਾ ਚੱਲਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਅੰਗ ਖਿਲਾਰੇ ਗਏ ਹਨ ਉਨ੍ਹਾਂ ਦੀ ਬੇਅਦਬੀ ਕੀਤੀ ਗਈ ਹੈ ਜਿਸ ਤੋਂ ਬਾਅਦ ਹੁਣ ਇਨ੍ਹਾਂ ਦੇ ਵੱਲੋਂ ਇਸ ਪਰਿਵਾਰ ਦੇ ਖ਼ਿਲਾਫ਼ ਕਾਰਵਾਈ ਦੀ ਗੱਲ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪਰਿਵਾਰ ਦੇ ਵੱਲੋਂ ਮਰਿਆਦਾ ਦੇ ਮੁਤਾਬਕ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਆਪਣੇ ਘਰ ਦੇ ਵਿਚ ਨਹੀਂ ਰੱਖਿਆ ਗਿਆ ਜਿਸ ਦੀ ਵਜ੍ਹਾ

ਕਾਰਨ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਦੂਸਰੇ ਪਾਸੇ ਪਰਿਵਾਰ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਮੰਨਦੇ ਹਨ ਕਿ ਉਨ੍ਹਾਂ ਦੇ ਵਲੋਂ ਇਹ ਗਲਤੀ ਹੋਈ ਹੈ ਪਰ ਉਨ੍ਹਾਂ ਦੇ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਮੈਨੂੰ ਪੂਰੇ ਆਦਰ ਸਨਮਾਨ ਦੇ ਨਾਲ ਰੱਖਿਆ ਜਾ ਰਿਹਾ ਸੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਮਨ ਨੂੰ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਬਹੁਤ ਸਾਰੇ ਘਰਾਂ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੁੰਦੀ ਹੈ ਇਸ ਸੰਬੰਧੀ ਹੋਣਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਕੁਝ ਉਚਿਤ ਕਦਮ ਚੁੱਕਣੇ ਚਾਹੀਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *