ਸਿੱਧੂ ਮੂਸੇਵਾਲੇ ਦਾ ਅਚਾਨਕ ਹੋਇਆ ਕ ਤ ਲ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸਿੱਧੂ ਮੂਸੇਵਾਲੇ ਨੇ ਬਹੁਤ ਵੱਡਾ ਨਾਮ ਕਮਾਇਆ ਸੀ ਸਿਰਫ਼ ਪੰਜਾਬ ਦੇ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆਂ ਭਰ ਦੇ ਵਿੱਚ ਸਿੱਧੂ ਮੂਸੇਵਾਲੇ ਨੇ ਇੱਕ ਬਹੁਤ ਵੱਡਾ ਨਾਮ ਕਮਾਇਆ ਸੀ ਬਹੁਤ ਸਾਰੇ ਲੋਕ ਉਨ੍ਹਾਂ ਦੇ ਗਾਣਿਆਂ ਨੂੰ ਪਸੰਦ ਕਰਦੇ ਸੀ।ਪਰ ਜਦੋਂ ਤੋਂ ਉਹ ਰਾਜਨੀਤੀ ਦੇ ਵਿੱਚ ਆਏ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾਣ ਲੱਗਿਆ ਇਸ ਦੌਰਾਨ ਸਿੱਧੂ ਮੂਸੇਵਾਲੇ ਦੀ ਹਾਰ ਵੀ ਹੋ ਜਾਂਦੀ ਹੈ ਉਸ ਤੋਂ ਬਾਅਦ ਪਿਛਲੇ ਦਿਨਾਂ ਤੋਂ ਹੀ ਸਿੱਧੂ ਮੂਸੇ ਵਾਲਾ ਕਾਫੀ ਜ਼ਿਆਦਾ ਸੁਰਖੀਆਂ ਦੇ ਵਿੱਚ ਕਰ ਚੁੱਕੇ ਸੀ ਕਿਉਂਕਿ ਮਾਨਸਾ ਹਲਕੇ ਤੋਂ ਜਿੱਤਣ ਵਾਲੇ ਡਾ ਵਿਜੇ ਸਿੰਗਲਾ ਨੂੰ ਜੇਲ੍ਹ ਦੇ ਵਿੱਚ ਭੇਜ ਦਿੱਤਾ ਗਿਆ ਸੀ ਤੇ ਉਸ ਤੋਂ ਬਾਅਦ ਉਨ੍ਹਾਂ

ਦੀਆਂ ਬਹੁਤ ਸਾਰੀਆਂ ਇੰਟਰਵਿਊਜ਼ ਵੀ ਸਾਹਮਣੇ ਆ ਰਹੀਆਂ ਸੀ ਇਸ ਦੇ ਨਾਲ ਹੀ ਵੇਖਿਆ ਜਾਵੇ ਤਾਂ ਪਿਛਲੇ ਦਿਨੀਂ ਸਿੱਧੂ ਮੂਸੇਵਾਲੇ ਦੀ ਸਕਿਉਰਿਟੀ ਨੂੰ ਵੀ ਵਾਪਸ ਲੈ ਲਿਆ ਗਿਆ ਸੀ।ਭਗਵੰਤ ਮਾਨ ਸਰਕਾਰ ਦੀ ਕਾਫੀ ਜ਼ਿਆਦਾ ਵਾਹ ਵਾਹ ਹੋਈ ਸੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਫੈਸਲੇ ਦਾ ਸੁਆਗਤ ਕੀਤਾ ਗਿਆ ਸੀ ਪਰ ਉਸ ਤੋਂ ਦੂਸਰੇ ਦਿਨ ਹੀ ਸਿੱਧੂ ਮੂਸੇਵਾਲੇ ਦੇ ਉੱਤੇ ਜਾਨ ਲੇਵਾ ਹ ਮਲਾ ਹੁੰਦਾ ਹੈ ਅਤੇ ਹੁਣ ਉਸ ਦੀ ਮੌਤ ਹੋ ਚੁੱਕੀ ਹੈ ਹਸਪਤਾਲ ਦੇ ਵਿੱਚ ਉਸਦੀ ਮੌਤ ਹੋਈ ਹੈ ਡਾਕਟਰਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਲੋਕਾਂ ਦਾ ਗੁੱਸਾ ਵੀ ਬਾਹਰ ਆ ਰਿਹਾ ਹੈ ਤੇ ਲੋਕਾਂ ਦੇ ਵੱਲੋਂ

ਭਗਵੰਤ ਮਾਨ ਸਰਕਾਰ ਦੇ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਜੇਕਰ ਸਕਿਉਰਿਟੀ ਵਾਪਸ ਲਈ ਗਈ ਤਾਂ ਹੀ ਸਿੱਧੂ ਮੂਸੇ ਵਾਲਾ ਇਸ ਦੁਨੀਆ ਦੇ ਵਿਚ ਅੱਜ ਨਹੀਂ ਰਹੇ।ਦੱਸਿਆ ਜਾ ਰਿਹਾ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਦੇ ਵਿਚ ਸਿੱਧੂ ਮੂਸੇਵਾਲੇ ਦੀ ਗੱਡੀ ਘੇਰ ਲਈ ਜਾਂਦੀ ਹੈ ਅਤੇ ਬਹੁਤ ਸਾਰੀਆਂ ਗੋਲੀਆਂ ਚਲਾਈਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਸਿੱਧੂ ਮੂਸੇ ਵਾਲਾ ਗੰਭੀਰ ਜ਼ਖ਼ਮੀ ਹੋ ਜਾਂਦਾ ਹੈ ਲੋਕਾਂ ਦੇ ਵੱਲੋਂ ਉਸ ਨੂੰ ਚੁੱਕ ਕੇ ਹਸਪਤਾਲ ਵਿਚ ਪਹੁੰਚਾਇਆ ਜਾਂਦਾ ਹੈ ਜਿੱਥੇ ਭਾਰਤ ਦੇ ਵੱਲੋਂ ਦਮ ਤੋੜ ਦਿੱਤਾ ਜਾਂਦਾ ਹੈ ਪਰ ਵੱਡਾ ਸਵਾਲ ਭਗਵੰਤ ਮਾਨ ਸਰਕਾਰ ਦੇ ਉੱਤੇ ਖੜ੍ਹਾ ਹੋ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/ibu7m8E8CPQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *