ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਹੈ ਸਿੱਧੂ ਮੂਸੇ ਵਾਲਾ ਇੱਕ ਮਸ਼ਹੂਰ ਕਲਾਕਾਰ ਸੀ ਦੇਸ਼ਾਂ ਵਿਦੇਸ਼ਾਂ ਦੇ ਵਿਚ ਉਸ ਦਾ ਨਾਂ ਬਣਿਆ ਹੋਇਆ ਸੀ ਬਹੁਤ ਸਾਰੇ ਲੋਕ ਉਸ ਨੂੰ ਜਾਣਦੇ ਸੀ ਅਤੇ ਉਸ ਦੇ ਗਾਣਿਆਂ ਨੂੰ ਪਸੰਦ ਵੀ ਕਰਦੇ ਸੀ ਉਹ ਇੱਕ ਕਾਂਗਰਸੀ ਲੀਡਰ ਵੀ ਸੀ ਇਸਦੇ ਨਾਲ ਹੀ ਪਿਛਲੇ ਦਿਨਾਂ ਦੇ ਵਿੱਚ ਉਸ ਨੇ ਸਿਮਰਨਜੀਤ ਸਿੰਘ ਮਾਨ ਦਾ ਸਾਥ ਦੇਣ ਦੀ ਗੱਲ ਕੀਤੀ ਸੀ ਕਿਉਂਕਿ ਸੰਗਰੂਰ ਦੇ ਵਿੱਚ ਲੋਕ ਸਭਾ ਸੀਟ ਤੋਂ ਜ਼ਿਮਨੀ ਚੋਣਾਂ ਹੋਣ ਵਾਲੀਆਂ ਹਨ ਅਤੇ ਇਸ ਮਾਮਲੇ ਸਬੰਧੀ ਉਨ੍ਹਾਂ ਦੀ ਗੱਲਬਾਤ ਸਿਮਰਨਜੀਤ ਸਿੰਘ ਮਾਨ ਦੇ ਨਾਲ ਹੋ ਰਹੀ ਸੀ ਤੇ ਪਿਛਲੇ ਕੁਝ ਦਿਨਾਂ ਦੇ ਵਿੱਚ ਹੀ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਲੈ ਲਈ ਜਾਂਦੀ ਹੈ
ਜਿਸ ਤੋਂ ਬਾਅਦ ਇਹ ਸਾਰੀ ਘਟਨਾ ਵਾਪਰਦੀ ਹੈ ਕਿ ੳੁਸਦੇ ੳੁੱਤੇ ਗੋਲੀਅਾਂ ਚਲਾੲੀਅਾਂ ਜਾਂਦੀਅਾਂ ਹਨ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਉਸਦੀ ਮੌਤ ਹੋ ਜਾਂਦੀ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਅੱਜ ਦੇ ਸਮੇਂ ਵਿੱਚ ਜੋ ਇਹ ਸਭ ਕੁਝ ਵਾਪਰ ਰਿਹਾ ਹੈ ਉਹ ਬਹੁਤ ਹੀ ਮਾੜਾ ਹੈ ਇਸੇ ਤਰ੍ਹਾਂ ਦੇ ਨਾਲ ਸਿੱਧੂ ਮੂਸੇਵਾਲੇ ਦੇ ਚਾਹੁਣ ਵਾਲੇ ਜਾਂ ਫਿਰ ਅਜਿਹੇ ਲੋਕ ਜੋ ਪੰਜਾਬ ਦੇ ਲਈ ਦਰਦ ਰੱਖਦੇ ਹਨ ਉਨ੍ਹਾਂ ਦੇ ਵੱਲੋਂ ਇਹ ਸਭ ਕੁਝ ਕਿਹਾ ਜਾ ਰਿਹਾ ਹੈ ਕਿ ਇਸ ਤਰੀਕੇ ਦੇ ਨਾਲ ਮਾਵਾਂ ਦੇ ਪੁੱਤ ਨਹੀਂ ਮਰਵਾਏ ਜਾਣੇ ਚਾਹੀਦੇ ਸਿੱਧੂ ਮੂਸੇਵਾਲਾ ਆਪਣੇ ਮਾਂ ਬਾਪ ਦਾ ਇਕਲੌਤਾ ਪੁੱਤਰ ਸੀ ਤੇ
ਉਸ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਹੁਣ ਉਨ੍ਹਾਂ ਦਾ ਕੋਈ ਸਹਾਰਾ ਨਹੀਂ ਹੈ ਸਿੱਧੂ ਮੂਸੇ ਵਾਲੇ ਨੇ ਬੜੇ ਚਾਵਾਂ ਦੇ ਨਾਲ ਇੱਕ ਹਵੇਲੀ ਤਿਆਰ ਕੀਤੀ ਸੀ ਇਸ ਹਵੇਲੀ ਦੇ ਵੀ ਬਹੁਤ ਸਾਰੇ ਚਰਚੇ ਹੋਏ ਸੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੀ ਉਸਾਰੀ ਨੂੰ ਵੇਖਣ ਦੀ ਇੱਛਾ ਜਤਾਈ ਜਾਂਦੀ ਸੀ ਦੂਰੋਂ ਦੂਰੋਂ ਲੋਕ ਦੇਖਣ ਆਉਂਦੇ ਸੀ ਕਿ ਸਿੱਧੂ ਮੂਸੇਵਾਲਾ ਕਿਸ ਤਰ੍ਹਾਂ ਦੀ ਕੋਠੀ ਬਣਾ ਰਿਹਾ ਹੈ ਅਤੇ ਹੁਣ ਜਦੋਂ ਇਹ ਕੋਠੀ ਤਿਆਰ ਹੋਈ ਅਤੇ ਸਿੱਧੂ ਮੂਸੇ ਵਾਲੇ ਨੇ ਇਸ ਘਰ ਦੇ ਵਿੱਚ ਰਹਿਣਾ ਸੀ ਤਾਂ ਹੁਣ ਉਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਜਾਂਦੀ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਛਾਈ ਹੋਈ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ
ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !