ਸਿੱਧੂ ਮੂਸੇ ਵਾਲੇ ਦੇ ਫੈਨਜ਼ ਨੇ ਘੇਰ ਲਿਆ ਭਗਵੰਤ ਮਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਆਪਣੀ ਜਾਨ ਗਵਾ ਬੈਠਾ ਬਹੁਤ ਬੇਰਹਿਮੀ ਦੇ ਨਾਲ ਉਸ ਨੂੰ ਮਾਰਿਆ ਗਿਆ ਹੈ ਪਿੰਡ ਜਵਾਹਰਕੇ ਦੇ ਬੱਚੇ ਜੋ ਕਿ ਮਾਨਸਾ ਦਾ ਹੀ ਇੱਕ ਪਿੰਡ ਹੈ ਉੱਥੇ ਉਸ ਨੂੰ ਘੇਰਾ ਪਾ ਕੇ ਉਸ ਦੇ ਉੱਤੇ ਗੋਲੀਆਂ ਚਲਾਈਆਂ ਗਈਆਂ ਜਿਸ ਤੋਂ ਬਾਅਦ ਉਸ ਦੀ ਮੌ ਤ ਹੋ ਜਾਂਦੀ ਹੈ ਇਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਹੈ ਕਿਉਂਕਿ ਸਿੱਧੂ ਮੂਸੇਵਾਲੇ ਨੂੰ ਸਿਰਫ਼ ਪੰਜਾਬ ਦੇ ਵਿੱਚ ਹੀ ਨਹੀਂ ਦੇਸ਼ਾਂ ਵਿਦੇਸ਼ਾਂ ਦੇ ਲੋਕ ਜਾਣਦੇ ਸੀ ਬਹੁਤ ਸਾਰੇ ਲੋਕ ਉਸ ਦੇ ਗਾਣਿਆਂ ਨੂੰ ਵੀ ਪਸੰਦ ਕਰਦੇ ਸੀ ਇਹ ਅਕਸਰ ਹੀ ਉਸ ਦੇ ਗਾਣਿਆਂ ਦੀ ਉਡੀਕ ਰੱਖਦੇ ਸੀ ਭਾਵੇਂ ਕਿ ਬਹੁਤ ਸਾਰੇ ਲੋਕ ਉਸ ਦੇ ਵਿਰੋਧੀ ਵੀ ਸੀ ਕਿਉਂਕਿ ਰਾਜਨੀਤੀ ਦੇ ਵਿੱਚ ਜਦੋਂ ਉਹ ਗਏ

ਤਾਂ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਵੀ ਕੀਤਾ ਸੀ ਪਰ ਫਿਰ ਵੀ ਉਨ੍ਹਾਂ ਦੇ ਗਾਣਿਆਂ ਨੂੰ ਲੋਕ ਕਾਫ਼ੀ ਪਸੰਦ ਕਰਦੇ ਰਹੇ ਹਨ ਅਤੇ ਹੁਣ ਉਨ੍ਹਾਂ ਦੇ ਜੋ ਕੱਟੜ ਫੈਨ ਹਨ ਉਨ੍ਹਾਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਭਗਵੰਤ ਮਾਨ ਸਰਕਾਰ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਨੇ ਇੱਕ ਮਾਂ ਦਾ ਪੁੱਤ ਮਰਵਾ ਦਿੱਤਾ ਹੈ ਜੇਕਰ ਉਸ ਦੀ ਸਕਿਉਰਿਟੀ ਵਾਪਸ ਨਾ ਲਈ ਜਾਂਦੀ ਤਾਂ ਸ਼ਾਇਦ ਉਸ ਦੀ ਜਾਨ ਬਚ ਜਾਣੀ ਸੀ ਪਿਛਲੇ ਕਾਫੀ ਲੰਬੇ ਸਮੇਂ ਤੋਂ ਸਿੱਧੂ ਮੂਸੇਵਾਲੇ ਨੂੰ ਸਕਿਊਰਟੀ ਮਿਲੀ ਹੋਈ ਸੀ ਅਤੇ ਪਿਛਲੇ ਦਿਨਾਂ ਦੇ ਵਿੱਚ ਉਸਦੀ ਸਕਿਊਰਿਟੀ ਨੂੰ ਵਾਪਸ ਲੈ ਲਿਆ ਜਾਂਦਾ ਹੈ ਜਿਸ ਤੋਂ ਬਾਅਦ ਉਸ ਦੀ ਜਾਨ ਚਲੀ ਜਾਂਦੀ ਹੈ ਭਾਵੇਂ ਕਿ ਉਸ ਨੂੰ ਦੋ ਸਕਿਉਰਿਟੀ ਗਾਰਡ ਦਿੱਤੇ ਹੋਏ ਸੀ ਪਰ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ ਜੋ ਇੰਨਾ ਵੱਡਾ ਮਸ਼ਹੂਰ ਕਲਾਕਾਰ ਹੋਵੇ ਉਸ ਨੂੰ ਦੋ ਸਕਿਉਰਿਟੀ ਗਾਰਡ ਦੇ ਨਾਲ ਕਿਵੇਂ

ਸੁਰੱਖਿਅਤ ਰੱਖਿਆ ਜਾ ਸਕਦਾ ਹੈ ਕਿਉਂਕਿ ਉਸ ਤੇ ਹਮਲਾ ਕਰਨ ਦੇ ਲਈ ਬਹੁਤ ਸਾਰੇ ਹ ਮ ਲਾ ਵਰ ਇਕੱਠੇ ਹੋ ਕੇ ਆਏ ਸੀ ਅਤੇ ਉਨ੍ਹਾਂ ਦੇ ਕੋਲ ਅਜਿਹੇ ਹ ਥਿ ਆਰ ਸੀ ਜਿਨ੍ਹਾਂ ਦਾ ਸਾਹਮਣਾ ਕਰਨਾ ਦੋ ਸੁਰੱਖਿਆ ਕਰਮੀਆਂ ਦਾ ਕੰਮ ਨਹੀਂ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *