ਮੌ ਤ ਤੋਂ ਪਹਿਲਾਂ ਕਿਸ ਨਾਲ ਹੋਈ ਸੀ ਸਿੱਧੂ ਮੂਸੇਵਾਲੇ ਦੀ ਫੋਨ ਤੇ ਗੱਲ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲੇ ਦੀ ਮੌਤ ਹੋ ਚੁੱਕੀ ਹੈ ਬਹੁਤ ਹੀ ਜ਼ਿਆਦਾ ਬੇਰਹਿਮੀ ਦੇ ਨਾਲ ਉਸ ਨੂੰ ਮਾਰਿਆ ਗਿਆ ਹੈ ਇਸ ਦੇ ਨਾਲ ਪੰਜਾਬ ਦੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਉੱਤੇ ਵੀ ਸਵਾਲ ਖੜ੍ਹੇ ਹੁੰਦੇ ਹਨ ਕਿ ਦਿਨ ਦਿਹਾੜੇ ਇੱਕ ਕਿਸੇ ਕਲਾਕਾਰ ਨੂੰ ਮਾਰਨਾ ਕਿੰਨਾ ਜ਼ਿਆਦਾ ਆਸਾਨ ਹੋ ਚੁੱਕਿਆ ਹੈ ਬੇਖੌਫ ਹੋ ਕੇ ਲੋਕ ਘੁੰਮ ਰਹੇ ਹਨ ਉਨ੍ਹਾਂ ਨੂੰ ਕਿਸੇ ਦਾ ਕੋਈ ਡਰ ਨਹੀਂ ਹੈ ਕਿ ਉਨ੍ਹਾਂ ਦੇ ਉੱਤੇ ਕੋਈ ਸਜ਼ਾ ਸੁਣਾ ਦਿੱਤੀ ਜਾਵੇਗੀ ਜਾਂ ਫਿਰ ਉਨ੍ਹਾਂ ਨੂੰ ਕੋਈ ਨੁਕਸਾਨ ਹੋ ਜਾਵੇਗਾ ਕਿਸੇ ਨੂੰ ਕੋਈ ਡਰ ਨਹੀਂ ਹੈ ਪਹਿਲਾਂ ਸੰਦੀਪ ਨੰਗਲ ਅੰਬੀਆਂ ਨੂੰ ਹਜ਼ਾਰਾਂ ਲੋਕਾਂ ਦੇ ਵਿਚਕਾਰ ਗੋ ਲੀਆਂ ਮਾਰ ਕੇ ਮਾਰ ਦਿੱਤਾ ਜਾਂਦਾ ਹੈ ਅਤੇ ਹੁਣ ਸਿੱਧੂ ਮੂਸੇਵਾਲੇ ਨੂੰ ਬਹੁਤ ਸਾਰੀਆਂ ਗੋ ਲੀਆਂ ਉਨ੍ਹਾਂ ਜਾਂਦੀਅਾਂ ਹਨ

ਦਿਨ ਦਿਹਾੜੇ ਇਹ ਸਭ ਕੁਝ ਹੁੰਦਾ ਹੈ ਬੇਖੌਫ ਹੋ ਕੇ ਇਹ ਸਭ ਕੁਝ ਕੀਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵਲੋਂ ਸਵਾਲ ਖਡ਼੍ਹੇ ਕੀਤੇ ਜਾ ਰਹੇ ਹਨ ਕਿ ਇਹ ਸਭ ਕੁਝ ਕਿਉਂ ਹੋਇਆ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਕੋ ਗੱਲ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਜੋ ਸਕਿਊਰਿਟੀ ਵਾਪਸ ਲਈ ਗਈ ਕੀ ਵਜ੍ਹਾ ਕਾਰਨ ਇਹ ਸਭ ਕੁਝ ਹੋਇਆ ਸੋ ਇਸ ਦੇ ਨਾਲ ਹੀ ਇੱਥੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਗੱਲ ਵੀ ਕਹੀ ਜਾ ਰਹੀ ਹੈ ਕਿ ਸਿਮਰਨਜੀਤ ਸਿੰਘ ਮਾਨ ਦੇ ਲਈ ਉਹਨਾਂ ਨੇ ਆਵਾਜ਼ ਚੁੱਕੀ ਸੀ ਉਨ੍ਹਾਂ ਦੇ ਹੱਕ ਦੇ ਵਿੱਚ ਗੱਲ ਕਹੀ ਸੀ ਅਤੇ ਕੁਝ ਹੀ ਦਿਨਾਂ ਤੋਂ ਬਾਅਦ ਉਨ੍ਹਾਂ ਦੇ ਲਈ ਪ੍ਰਚਾਰ ਵੀ ਕਰ ਸਕਦੇ ਸੀ ਜਾਂ ਫਿਰ ਕਿਸੇ ਨਾ ਕਿਸੇ ਤਰੀਕੇ ਦੇ ਲਈ ਉਨ੍ਹਾਂ ਦਾ ਸਾਥ ਦੇ ਸਕਦੇ ਸੀ ਪਿਛਲੇ ਦਿਨਾਂ ਦੇ ਵਿੱਚ ਸਿਮਰਨਜੀਤ ਸਿੰਘ ਮਾਨ ਦੇ ਕੁਝ

ਵਰਕਰ ਉਨ੍ਹਾਂ ਦੇ ਕੋਲ ਪਹੁੰਚੇ ਸੀ ਜਿਸ ਸਮੇਂ ਉਹ ਸਿਮਰਨਜੀਤ ਸਿੰਘ ਮਾਨ ਦੇ ਨਾਲ ਫੋਨ ਤੇ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ ਬੜੇ ਸਤਿਕਾਰ ਦੇ ਨਾਲ ਉਨ੍ਹਾਂ ਨੂੰ ਬੋਲ ਰਹੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *