ਮੌ-ਤ ਤੋਂ ਪਹਿਲਾਂ ਸਿੱਧੂ ਮੂਸੇਵਾਲੇ ਨੂੰ ਆਈ ਸੀ ਉਲਟੀ,ਇਸ ਵਿਅਕਤੀ ਨੇ ਕੀਤੇ ਖੁਲਾਸੇ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲੇ ਨੂੰ ਬਹੁਤ ਬੇਰਹਿਮੀ ਦੇ ਨਾਲ ਮਾਰਿਆ ਗਿਆ ਹੈ ਬਹੁਤ ਸਾਰੇ ਲੋਕ ਇਸ ਘਟਨਾ ਦੇ ਨਾਲ ਪ੍ਰਭਾਵਿਤ ਹੋਏ ਹਨ ਬਹੁਤ ਸਾਰੇ ਲੋਕਾਂ ਦੇ ਮਨ ਦੇ ਵਿੱਚ ਸੋਗ ਦੀ ਲਹਿਰ ਦੌੜ ਰਹੀ ਹੈ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਦੇ ਵਿੱਚ ਗੁੱਸਾ ਵੀ ਦਿਖਾਈ ਦੇ ਰਿਹਾ ਹੈ ਬਹੁਤ ਸਾਰੇ ਲੋਕ ਆਮ ਆਦਮੀ ਪਾਰਟੀ ਦੇ ਉੱਤੇ ਸਵਾਲ ਖੜ੍ਹੇ ਕਰ ਰਹੇ ਹਨ ਕਿ ਉਨ੍ਹਾਂ ਦੇ ਵਲੋਂ ਸਿੱਧੂ ਮੂਸੇਵਾਲੇ ਦੀ ਸਕਿਓਰਿਟੀ ਕਿਉਂ ਘਟਾਈ ਗਈ ਸੀ ਕਿਉਂਕਿ ਸਿੱਧੂ ਮੂਸੇ ਵਾਲਾ ਕੋਈ ਆਮ ਨੌਜਵਾਨ ਨਹੀਂ ਸੀ ਦੇਸ਼ਾਂ ਵਿਦੇਸ਼ਾਂ ਦੇ ਲੋਕ ਉਸ ਨੂੰ ਜਾਣਦੇ ਸੀ ਬਹੁਤ ਸਾਰੇ ਉਸ ਦੇ ਦੁਸ਼ਮਣ ਵੀ ਬਣੇ ਹੋਏ ਸੀ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਕੋਈ

ਨਾ ਕੋਈ ਵਿਵਾਦ ਛਿੜਿਆ ਰਹਿੰਦਾ ਸੀ ਇਕ ਦੂਸਰੇ ਨੂੰ ਧ ਮਕੀਆਂ ਦਿੱਤੀਆਂ ਜਾਂਦੀਆਂ ਸਨ ਪਰ ਫਿਰ ਵੀ ਉਸ ਦੀ ਸਕਿਉਰਿਟੀ ਘੱਟ ਕਰ ਦਿੱਤੀ ਜਾਂਦੀ ਹੈ ਸਿਰਫ ਦੋ ਬੰਦੇ ਉਸ ਨੂੰ ਦਿੱਤੇ ਜਾਂਦੇ ਹਨ ਤਾਂ ਸਵਾਲ ਖੜ੍ਹਾ ਹੁੰਦਾ ਹੈ ਕਿ ਕੀ ਦੋ ਬੰਦੇ ਉਸ ਦੀ ਸੁਰੱਖਿਆ ਕਰ ਸਕਦੇ ਸੀ ਭਾਵੇਂ ਕਿ ਜਦੋਂ ਸਿੱਧੂ ਮੂਸੇਵਾਲੇ ਦੇ ਨਾਲ ਹੀ ਸਭ ਕੁਝ ਵਾਪਰਦਾ ਹੈ ਤਾਂ ਉਸ ਸਮੇਂ ਉਹ ਦੋ ਸਕਿਉਰਿਟੀ ਗਾਰਡ ਵੀ ਉਸਦੇ ਨਾਲ ਮੌਜੂਦ ਨਹੀਂ ਸੀ ਉਸ ਦੇ ਦੋਸਤ ਉਸ ਦੇ ਨਾਲ ਮੌਜੂਦ ਸੀ ਤੇ ਜਿਸ ਤੋਂ ਬਾਅਦ ਇਹ ਘਟਨਾ ਵਾਪਰਦੀ ਹੈ ਤੇ ਘਟਨਾ ਵਾਪਰਨ ਤੋਂ ਬਾਅਦ ਜਵਾਹਰਕੇ ਪਿੰਡ ਦੇ ਲੋਕ ਬਾਹਰ ਨਿਕਲਦੇ ਹਨ ਉਨ੍ਹਾਂ ਦੇ ਵਲੋਂ ਸਿੱਧੂ ਮੂਸੇਵਾਲੇ ਨੂੰ ਖ਼ਾਰ ਦੇ ਵਿਚੋਂ ਬਾਹਰ ਕਰਦੇ ਹਨ ਉਸ ਤੋਂ

ਬਾਅਦ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਵੱਲੋਂ ਇੱਕ ਵਾਰ ਅੱਖਾਂ ਖੋਲ੍ਹੀਆਂ ਜਾਂਦੀਆਂ ਹਨ ਉਸ ਤੋਂ ਬਾਅਦ ਉਸ ਨੂੰ ਉਲਟੀ ਆਉਂਦੀ ਹੈ ਉਸ ਤੋਂ ਬਾਅਦ ਉਸ ਦੇ ਵੱਲੋਂ ਅੱਖਾਂ ਇੱਕ ਵਾਰ ਫਿਰ ਤੋਂ ਮੀਚ ਲਈਆਂ ਜਾਂਦੀਆਂ ਹਨ ਬਾਅਦ ਵਿਚ ਉਸ ਨੂੰ ਹਸਪਤਾਲ ਰਾਹੀਂ ਪਹੁੰਚਾਇਆ ਜਾਂਦਾ ਹੈ ਉਸ ਸਮੇਂ ਤੱਕ ਉਸ ਦੇ ਸਾਹ ਚੱਲ ਰਹੇ ਸੀ ਪਰ ਬਾਅਦ ਵਿੱਚ ਉਹ ਦਮ ਤੋੜ ਦਿੰਦਾ ਹੈ ਸੋ ਇਸ ਮਾਮਲੇ ਬਾਰੇ ਉਨ੍ਹਾਂ ਲੋਕਾਂ ਦੇ ਵਲੋਂ ਜਾਣਕਾਰੀ ਦਿੱਤੀ ਜਾ ਰਹੀ ਹੈ ਜੋ ਮੌਕੇ ਤੇ ਉਸ ਸਮੇਂ ਮੌਜੂਦ ਸੀ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *