ਦੇਖੋ ਕਿਵੇਂ ਛੋਟਾ ਜਿਹਾ ਬੱਚਾ ਬਣਿਆ ਐੱਸਐੱਸਪੀ

Latest Update

ਕਈ ਵਾਰ ਕੁੱਝ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਰੁਜ਼ਗਾਰ ਦੀ ਕਾਫੀ ਜ਼ਿਆਦਾ ਕਮੀ ਹੋ ਚੁੱਕੀ ਹੈ ਜਿਸ ਦੀ ਵਜ੍ਹਾ ਕਾਰਨ ਨੌਜਵਾਨ ਪਰੇਸ਼ਾਨ ਹੋ ਰਹੇ ਹਨ ਪਰ ਹੁਣ ਇਕ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕੀਤਾ ਇਕ ਛੋਟੀ ਉਮਰ ਦਾ ਬੱਚਾ ਇਕ ਵੱਡਾ ਅਫ਼ਸਰ ਬਣਿਆ ਹੈ ਐੱਸਐੱਸਪੀ ਦਾ ਰੈਂਕ ਉਸ ਨੂੰ ਦਿੱਤਾ ਗਿਆ ਹੈ ਪਰ ਤੁਹਾਨੂੰ ਦੱਸ ਦਈਏ ਕਿ ਇਹ ਰੈਂਕ ਸਿਰਫ ਇਕ ਦਿਨ ਦੇ ਲਈ ਦਿੱਤਾ ਗਿਆ ਹੈ ਕਿਉਂਕਿ ਇਹ ਬੱਚਾ ਕਿਸੇ ਗੰਭੀਰ ਬਿਮਾਰੀ ਦੇ ਨਾਲ ਪੀਡ਼ਤ ਹੈ ਦੱਸਿਆ ਜਾ ਰਿਹਾ ਹੈ ਕਿ ਥੈਲੇਸੀਮੀਆ ਨਾਮ ਦੀ

ਬਿਮਾਰੀ ਇਸ ਨੂੰ ਹੈ ਜਿਸ ਦੀ ਵਜ੍ਹਾ ਕਾਰਨ ਇਸ ਦੀ ਜਾਨ ਖ਼ਤਰੇ ਵਿੱਚ ਹੈ ਅਤੇ ਇਸ ਦਾ ਸੁਪਨਾ ਸੀ ਕਿ ਇਹ ਵੱਡਾ ਹੋ ਕੇ ਐੱਸਐੱਸਪੀ ਲੱਗੇਗਾ ਜਿਸ ਨੂੰ ਵੇਖਦੇ ਹੋਏ ਫ਼ਾਜ਼ਿਲਕਾ ਦੇ ਐਸਐਸਪੀ ਦੇ ਵੱਲੋਂ ਇਸ ਦਾ ਇਹ ਸੁਪਨਾ ਪੂਰਾ ਕੀਤਾ ਗਿਆ ਹੈ ਅਤੇ ਉਸ ਨੂੰ ਇੱਕ ਦਿਨ ਦੇ ਲਈ ਐੱਸਐੱਸਪੀ ਬਣਾ ਦਿੱਤਾ ਜਾਂਦਾ ਹੈ ਜਿਸ ਲਈ ਇਸ ਬੱਚੇ ਨੂੰ ਸਲਾਮ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਬੱਚਾ ਕਾਫੀ ਜ਼ਿਆਦਾ ਖੁਸ਼ ਹੈ ਅਤੇ ਉਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਬਹੁਤ ਵਧੀਆ ਮਹਿਸੂਸ ਹੋ ਰਿਹਾ ਹੈ ਅਤੇ ਇਸ ਦੇ ਨਾਲ ਹੀ ਉਸ ਨੇ ਫ਼ਾਜ਼ਿਲਕਾ ਦੇ ਦਿਲਚਸਪੀ ਦਾ ਧੰਨਵਾਦ ਵੀ ਕੀਤਾ ਹੈ ਕਿ ਉਸ ਦਾ ਇਹ ਸੁਪਨਾ ਪੂਰਾ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਬੱਚੇ ਦਾ ਛੋਟਾ ਭਰਾ ਇਸ ਦਾ ਸੁਪਨਾ ਜ਼ਰੂਰ ਪੂਰਾ ਕਰੇਗਾ ਅਤੇ ਉਹ ਇਸ ਦੇ ਲਈ ਤਿਆਰੀ ਵੀ ਕਰ ਰਿਹਾ ਹੈ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ

ਫ਼ਾਜ਼ਿਲਕਾ ਦੇ ਐਸਐਸਪੀ ਦਾ ਧੰਨਵਾਦ ਦੱਸਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਤਾਰੀਫ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਬੱਚੇ ਦਾ ਸੁਪਨਾ ਪੂਰਾ ਕੀਤਾ ਗਿਆ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *