ਲੱਖਾ ਸਧਾਣਾ ਨੇ ਦੱਸਿਆ ਕਿਵੇਂ ਪੀ ਰਹੇ ਅਸੀਂ ਜ਼ਹਿਰ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੀਆਂ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਪਾਣੀ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਲੋਕਾਂ ਨੂੰ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਸੋ ਇਸ ਸਬੰਧੀ ਹੁਣ ਲੱਖਾ ਸਧਾਣਾ ਦੇ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਪੰਜਾਬ ਦਾ ਪਾਣੀ ਗੰਦਾ ਹੋ ਰਿਹਾ ਹੈ ਇਸ ਸੰਬੰਧੀ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਉਹ ਇੱਕ ਗੰਦੇ ਨਾਲੇ ਤਸਦੀਕ ਖਡ਼੍ਹੇ ਹਨ ਤੇ ਇਹ ਗੰਦਾ ਨਾਲਾ ਇੱਕ ਫੈਕਟਰੀ ਦੇ ਵਿਚੋਂ ਆ ਰਿਹਾ ਹੈ ਤੇ ਇਹ ਫੈਕਟਰੀ ਦਾ ਪਾਣੀ

ਇਕ ਦਰਿਆ ਦੇ ਵਿੱਚ ਜਾ ਕੇ ਮਿਲ ਰਿਹਾ ਹੈ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਵਿੱਚ ਹੀ ਜਾ ਕੇ ਮਿਲ ਰਿਹਾ ਹੈ ਇਹ ਇੱਕ ਨਾਲਾ ਨਹੀਂ ਬਲਕਿ ਇਸ ਦੇ ਨਾਲ ਦੇ ਅਨੇਕਾਂ ਨਾਲੇ ਅਜਿਹੇ ਹਨ ਜੋ ਇਸ ਤਰੀਕੇ ਨਾਲ ਦਰਿਆਵਾਂ ਦੇ ਪਾਣੀ ਦੇ ਵਿੱਚ ਜਾ ਰਹੇ ਹਨ ਅਤੇ ਇਹੀ ਪਾਣੀ ਸਾਡੇ ਘਰਾਂ ਤੱਕ ਵੀ ਪਹੁੰਚ ਰਿਹਾ ਹੈ ਮੈਂ ਇਹੀ ਪਾਣੀ ਅਸੀਂ ਪੀਂਦੇ ਹਾਂ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿਚ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਾਂ ਹਸਪਤਾਲਾਂ ਦੇ ਵਿੱਚ ਲੋਕ ਇਲਾਜ ਦੇ ਲਈ ਤੜਪਦੇ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਲਈ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨ ਤੁਸੀਂ ਲੱਖਾ ਸਧਾਣਾ ਦੇ ਵਲੋਂ ਵਾਰ ਵਾਰ ਇੱਕੋ ਗੱਲ ਕੀਤੀ ਜਾ ਰਹੀ ਹੈ ਕਿ ਜਦੋਂ ਤੱਕ ਸਰਕਾਰ ਦੇ ਵੱਲੋਂ ਇਸ ਤਰ੍ਹਾਂ ਦੀਆਂ ਦਰਿਆਵਾਂ ਨੂੰ ਨਹੀਂ ਸੁਲਝਾਇਆ ਜਾਵੇਗਾ ਉਸ ਸਮੇਂ ਤੱਕ ਸਮੱਸਿਆਵਾਂ ਤੋਂ

ਰਾਹਤ ਨਹੀਂ ਪਾਈ ਜਾ ਸਕਦੀ ਸੋ ਇਸ ਮਾਮਲੇ ਸਬੰਧੀ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਲੋਕਾਂ ਨੂੰ ਇਕਜੁੱਟਤਾ ਦਿਖਾਉਣੀ ਚਾਹੀਦੀ ਹੈ ਤੇ ਸਰਕਾਰ ਦੇ ਅੱਗੇ ਇਹ ਗੱਲ ਰੱਖਣੀ ਚਾਹੀਦੀ ਹੈ ਕਿ ਜਿਹੜੇ ਲੋਕਾਂ ਦੇ ਵੱਲੋਂ ਪਾਣੀ ਨੂੰ ਗੰਦਾ ਕੀਤਾ ਜਾ ਰਿਹਾ ਹੈ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *