ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਪੰਜਾਬ ਦੇ ਮਸ਼ਹੂਰ ਕਲਾਕਾਰ ਸਿੱਧੂ ਮੂਸੇਵਾਲੇ ਦਾ ਕ ਤ ਲ ਕਰ ਦਿੱਤਾ ਗਿਆ ਹੈ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਸੋਗ ਦੀ ਲਹਿਰ ਹੈ ਉਸਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ ਭਗਵੰਤ ਮਾਨ ਸਰਕਾਰ ਤੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਬਣਦੀ ਕਾਰਵਾਈ ਨਹੀਂ ਕੀਤੀ ਜਾ ਰਹੀ।ਅਤੇ ਹੁਣ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆ ਰਹੀ ਹੈ ਇਸ ਫੁਟੇਜ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਦੇ ਨਾਲ ਕੁਝ ਗੱਡੀਆਂ ਸਿੱਧੂ ਮੂਸੇਵਾਲੇ ਦੇ ਥਾਰ ਦੇ ਅੱਗੇ ਲੱਗੀਆਂ ਹੋਈਆਂ ਸੀ ਅਤੇ ਕੁਝ ਪਿੱਛੇ ਲੱਗੀਆਂ ਹੋਈਆਂ ਸਨ ਪਿਛਲੇ ਕੁਝ ਸਮੇਂ
ਤੋਂ ਉਸ ਦੀ ਕਾਰ ਦਾ ਪਿੱਛਾ ਕੀਤਾ ਜਾ ਰਿਹਾ ਸੀ ਅਤੇ ਬਹੁਤ ਹੀ ਪਲੈਨਿੰਗ ਦੇ ਨਾਲੇ ਸਭ ਕੁਝ ਕੀਤਾ ਗਿਆ ਹੈ ਸੋ ਇਸ ਦੇ ਪਾਬੰਦੀ ਹੀ ਕੁਝ ਹੋਰ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ ਸੀਸੀਟੀਵੀ ਫੁਟੇਜ ਸਾਹਮਣੇ ਆ ਰਹੀਆਂ ਹਨ ਇੱਕ ਢਾਬੇ ਦੀ ਫੁਟੇਜ ਸਾਹਮਣੇ ਆ ਰਹੀ ਹੈ ਜਿਥੇ ਇਕ ਢਾਬੇ ਦੇ ਉੱਤੇ ਇਹ ਸ਼ੱਕੀ ਵਿਅਕਤੀ ਬੈਠੇ ਹੋਏ ਦਿਖਾਈ ਦੇ ਰਹੇ ਹਨ ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇਸ ਢਾਬੇ ਤੇ ਜਾਂਦੇ ਹਨ ਅਤੇ ਇੱਥੇ ਖਾਣਾ ਖਾਂਦੇ ਹਨ ਉਸ ਤੋਂ ਬਾਅਦ ਇੱਥੋਂ ਜਾਂਦੇ ਹਨ ਫਿਲਹਾਲ ਇਸ ਮਾਮਲੇ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਇਹ ਸੀਸੀਟੀਵੀ ਫੁਟੇਜ਼ ਲਗਾਤਾਰ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀਆਂ ਹਨ ਢਾਬੇ ਤੇ ਜਾ ਕੇ ਵੀ ਪੁੱਛ ਗਿੱਛ ਕੀਤੀ ਜਾ ਰਹੀ ਹੈ ਸੋ ਇਸ ਮਾਮਲੇ ਸੰਬੰਧੀ ਪੰਜਾਬ ਪੁਲਸ ਅਤੇ ਪੰਜਾਬ ਸਰਕਾਰ ਦੇ ਉੱਤੇ ਕਾਫੀ ਜ਼ਿਆਦਾ ਦਬਾਅ ਵਧ ਚੁੱਕਿਆ ਹੈ
ਕਿਉਂਕਿ ਲਗਾਤਾਰ ਲੋਕ ਇੱਕੋ ਸਵਾਲ ਕਰ ਰਹੇ ਹਨ ਕਿ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਦੇ ਵਿਚ ਕਿਉਂ ਕਮੀ ਕੀਤੀ ਗਈ ਸੀ।ਸੋ ਜਿਸ ਤਰੀਕੇ ਦੇ ਨਾਲ ਸਿੱਧੂ ਮੂਸੇਵਾਲੇ ਦੀ ਜਾਨ ਗਈ ਹੈ ਉਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਹੈ ਬਹੁਤ ਸਾਰੇ ਲੋਕਾਂ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !