ਸਿੱਧੂ ਮੂਸੇਵਾਲੇ ਦੀ ਇਹ ਆਡੀਓ ਲਗਾਤਾਰ ਹੋ ਰਹੀ ਹੈ ਵਾਇਰਲ!

Latest Update

ਜਿਵੇਂ ਕੀ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲੇ ਹਨ ਉਸ ਦੇ ਫੈਨ ਹਨ ਅਤੇ ਹੁਣ ਜਦੋਂ ਸਿੱਧੂ ਮੂਸੇਵਾਲੇ ਦੁਨੀਆਂ ਦੇ ਵਿੱਚ ਨਹੀਂ ਹੈ ਤਾਂ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ

ਅਤੇ ਹੁਣ ਇਕੋ ਵੁਆਇਸ ਮੈਸੇਜ ਲਗਾਤਾਰ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਿਹਾ ਹੈ ਜਿਸ ਦੇ ਵਿੱਚ ਸਿੱਧੂ ਮੂਸੇਵਾਲਾ ਆਪਣੇ ਇੱਕ ਸਾਥੀ ਨੂੰ ਹੌਸਲਾ ਦਿੰਦਾ ਹੋਇਆ ਦਿਖਾਈ ਦੇ ਰਿਹਾ ਹੈ ਕਿ ਉਹ ਆਪਣੇ ਸਟੂਡੀਓ ਦੇ ਵਿੱਚ ਹੈ ਅਤੇ ਬਿਲਕੁਲ ਠੀਕ ਠਾਕ ਹੈ ਇਸਦੇ ਨਾਲ ਹੀ ਉਸ ਦਾ ਕਹਿਣਾ ਹੈ ਕਿ ਉਹ ਕਿਸੇ ਤੋਂ ਡਰਦਾ ਨਹੀਂ ਹੈ ਇਸ ਦੇ ਨਾਲ ਹੀ ਉਸ ਦਾ ਕਹਿਣਾ ਹੈ ਕਿ ਜੇਕਰ ਉਸ ਨੇ ਪਿੱਛੇ ਹਟਣਾ ਹੁੰਦਾ ਤਾਂ ਬਹੁਤ ਸਮਾਂ ਪਹਿਲਾਂ ਉਸ ਨੇ ਪਿੱਛੇ ਹਟ ਜਾਣਾ ਸੀ

ਪਰ ਉਹ ਡਰਨ ਵਾਲਿਆਂ ਦੇ ਵਿੱਚੋਂ ਨਹੀਂ ਹੈ ਇਸ ਦੇ ਨਾਲ ਹੀ ਉਸ ਦਾ ਕਹਿਣਾ ਸੀ ਕਿ ਕੁਝ ਲੜਾਈਆਂ ਸਿਰਫ ਇਹ ਦੱਸਣ ਦੇ ਲਈ ਲੜੀਆਂ ਜਾਂਦੀਆਂ ਹਨ ਕਿ ਅਸੀਂ ਜਿਊਂਦੇ ਹਾਂ ਇਸ ਤੋਂ ਇਲਾਵਾ ਜਿੱਤ ਹਾਰ ਦਾ ਕੋਈ ਵੀ ਮਸਲਾ ਨਹੀਂ ਹੁੰਦਾ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਿੱਧੂ ਮੂਸੇਵਾਲਾ ਨਿਡਰ ਬੰਦਾ ਸੀ ਉਸ ਨੂੰ ਕਿਸੇ ਦਾ ਕੋਈ ਡਰ ਨਹੀਂ ਸੀ

ਜਿੰਨਾ ਟਾਈਮ ਉਸ ਨੇ ਜ਼ਿੰਦਗੀ ਜਿਊਣੀ ਹੈ ਨਿਡਰ ਹੋ ਕੇ ਉਹ ਗਾਉਂਦਾ ਰਿਹਾ ਅਤੇ ਅੱਗੇ ਵਧਦਾ ਰਿਹਾ ਬਹੁਤ ਸਾਰੀਆਂ ਧ ਮ ਕੀਆਂ ਉਸ ਨੂੰ ਆਇਆ ਕਰਦੀਆਂ ਸੀ ਜਿਸ ਬਾਰੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਜਾਣਕਾਰੀ ਸੀ ਦੱਸਿਆ ਜਾ ਰਿਹਾ ਹੈ ਕਿ ਤਿੰਨ ਸਾਲਾਂ ਦੇ ਵਿੱਚ ਤੇਈ ਵਾਰ ਉਸ ਨੂੰ ਜਾਨੋਂ ਮਾਰਨ ਦੀਆਂ ਧ ਮ ਕੀਆਂ ਮਿਲ ਚੁੱਕੀਆਂ ਸਨ ਪਰ ਫਿਰ ਵੀ ਸਿੱਧੂ ਮੂਸੇ ਵਾਲਾ ਕੋਈ ਗੱਲ ਗੌਲਦਾ ਨਹੀਂ ਸੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *