ਸਿੱਧੂ ਮੂਸੇ ਵਾਲੇ ਦੇ ਫੈਨਜ਼ ਨੇ ਸਰਕਾਰ ਨੂੰ ਪਾਈਆਂ ਰੱਜ ਕੇ ਲਾਹਨਤਾਂ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਚ ਦਹਿਸ਼ਤ ਪੈਦਾ ਹੋ ਚੁੱਕੀ ਹੈ ਕਿਉਂਕਿ ਅੱਜ ਦੇ ਸਮੇਂ ਵਿੱਚੋਂ ਕੋਈ ਵੀ ਸੁਰੱਖਿਅਤ ਦਿਖਾਈ ਨਹੀਂ ਦੇ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ ਵਿੱਚ ਹਰ ਕੋਈ ਡਰਦੇ ਵਿੱਚ ਜੀਅ ਰਿਹਾ ਹੈ ਸੋ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆਉਣ ਲੱਗੀਆਂ ਹਨ

ਜਿਨ੍ਹਾਂ ਨੇ ਲੋਕਾਂ ਨੂੰ ਡਰਾ ਕੇ ਰੱਖ ਦਿੱਤਾ ਹੈ ਸਿੱਧੂ ਮੂਸੇ ਵਾਲੇ ਦੇ ਫੈਨਜ਼ ਦੇ ਵੱਲੋਂ ਵੀ ਆਪਣਾ ਦਰਦ ਵੰਡਿਆ ਜਾ ਰਿਹਾ ਹੈ ਬਹੁਤ ਸਾਰੇ ਲੋਕ ਉਨ੍ਹਾਂ ਦੇ ਕੱਟੜ ਫੈਨ ਸੀ ਅਕਸਰ ਹੀ ਦੂਸਰਿਆਂ ਦੇ ਨਾਲ ਲੜਦੇ ਹੋਏ ਵੀ ਦਿਖਾਈ ਦਿੰਦੇ ਸੀ ਅਕਸਰ ਹੀ ਸੋਸ਼ਲ ਮੀਡੀਆ ਦੇ ਉੱਤੇ ਕੁਝ ਦੂਸਰੇ ਗਾਇਕਾਂ ਦੇ ਨਾਲ ਸਿੱਧੂ ਮੂਸੇਵਾਲੇ ਦੇ ਫੈਨਜ਼ ਦੀ ਲੜਾਈ ਚਲਦੀ ਰਹਿੰਦੀ ਸੀ ਪਰ ਅੱਜ ਦੇ ਸਮੇਂ ਵਿੱਚ ਜਦੋਂ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਹੈ ਤਾਂ ਉਸ ਸਮੇਂ ਭਾਵੇਂ ਕਿ ਸਿੱਧੂ ਮੂਸੇਵਾਲੇ ਨੂੰ ਕੋਈ ਪਸੰਦ ਕਰਦਾ ਸੀ ਜਾਂ ਨਹੀਂ ਕਰਦਾ ਸੀ

ਸਾਰਿਆਂ ਦੇ ਵੱਲੋਂ ਉਸ ਦੀ ਮੌਤ ਦੇ ਉੱਤੇ ਦੁੱਖ ਮਹਿਸੂਸ ਕੀਤਾ ਗਿਆ ਹੈ ਅਤੇ ਹਰ ਇੱਕ ਦਾ ਇਹ ਕਹਿਣਾ ਹੈ ਕਿ ਅਜਿਹਾ ਨਹੀਂ ਤਾਂ ਚਾਹੀਦਾ ਸੀ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਸਰਕਾਰ ਦੀ ਇੱਕ ਵੱਡੀ ਨਾਕਾਮੀ ਹੈ ਜਿਸ ਦੀ ਵਜ੍ਹਾ ਕਾਰਨ ਸਭ ਕੁਝ ਹੋਇਆ ਹੈ ਬਹੁਤ ਸਾਰੇ ਲੋਕਾਂ ਦੇ ਮਨ ਵਿਚ ਗੁੱਸਾ ਹੈ ਅਤੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਇਸ ਗੁੱਸੇ ਨੂੰ ਬਾਹਰ ਕੱਢਿਆ ਜਾ ਰਿਹਾ ਹੈ

ਅਤੇ ਸਰਕਾਰ ਦੇ ਉੱਤੇ ਵੀ ਦਬਾਅ ਪੈਦਾ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਮਾਮਲੇ ਵਿਚ ਇਨਸਾਫ ਜਲਦੀ ਤੋਂ ਜਲਦੀ ਮਿਲ ਸਕੇ ਕਿਉਂਕਿ ਜਦੋਂ ਤਕ ਸਰਕਾਰ ਦੇ ਉੱਤੇ ਦਬਾਅ ਰਹੇਗਾ ਉਸ ਸਮੇਂ ਤੱਕ ਹੀ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੇ ਵਿੱਚ ਜਲਦੀ ਕਾਰਵਾਈ ਕੀਤੀ ਜਾਵੇਗੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਸੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨਾ ਵਾਪਰਨ ਇਸ ਲਈ ਵੀ ਸਰਕਾਰ ਨੂੰ ਕੁਝ ਚੰਗੇ ਕਦਮ ਚੁੱਕਣੇ ਚਾਹੀਦੇ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *