ਗ੍ਰਿਫ਼ਤਾਰ ਹੋਏ ਸੂਟਰ ਨੇ ਦੱਸੀ ਸਿੱਧੂ ਮੂਸੇ ਵਾਲੇ ਦੇ ਕ ਤ ਲ ਦੀ ਕਹਾਣੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਇਸੇ ਤਰ੍ਹਾਂ ਦੇ ਨਾਲ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲਾ ਦਾ ਵੀ ਕ ਤਲ ਕਰ ਦਿੱਤਾ ਗਿਆ ਦਿਨ ਦਿਹਾੜੇ ਸਭ ਕੁਝ ਵਾਪਰਦਾ ਹੈ ਸ਼ਰ੍ਹੇਆਮ ਉਸ ਨੂੰ ਬਹੁਤ ਸਾਰੀਆਂ ਗੋਲੀਆਂ ਮਾਰ ਦਿੱਤੀਆਂ ਜਾਂਦੀਆਂ ਹਨ ਅਤੇ ਉਸ ਦੀ ਮੌਤ ਹੋ ਜਾਂਦੀ ਹੈ ਹੁਣ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ

ਕਿ ਦਿੱਲੀ ਪੁਲੀਸ ਦੇ ਵੱਲੋਂ ਸ਼ਾਹਰੁਖ ਨਾਮ ਦੇ ਇੱਕ ਗੈਂਗਸਟਰ ਨੂੰ ਇਕ ਮਹੀਨਾ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਹੁਣ ਉਸ ਦੇ ਵੱਲੋਂ ਆਪਣਾ ਮੂੰਹ ਖੋਲ੍ਹਿਆ ਜਾ ਰਿਹਾ ਹੈ ਕਦੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਸ਼ਾਸਨ ਨੂੰ ਇਸ ਬਾਰੇ ਪਹਿਲਾਂ ਹੀ ਜਾਣਕਾਰੀ ਸੀ ਕਿ ਸਿੱਧੂ ਮੂਸੇਵਾਲੇ ਨੂੰ ਇਸ ਪ੍ਰਕਾਰ ਦਾ ਕੋਈ ਨੁਕਸਾਨ ਪਹੁੰਚ ਸਕਦਾ ਹੈ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਨੌੰ ਮਹੀਨਿਆਂ ਤੋਂ ਉਸ ਨੂੰ ਮਾਰਨ ਦੇ ਲਈ ਸਾਜ਼ਿਸ਼ਾਂ ਚੱਲ ਰਹੀਆਂ ਸੀ ਤਿਹਾੜ ਜੇਲ੍ਹ ਦੇ ਵਿੱਚੋਂ ਹੀ ਇਹ ਸਾਰੀ ਪਲਾਨਿੰਗ ਸ਼ੁਰੂ ਹੋਈ ਸੀ ਦੱਸਿਆ ਜਾ ਰਿਹਾ ਹੈ

ਕਿ ਤਿੰਨ ਸਾਲਾਂ ਦੇ ਵਿੱਚ ਤੇਈ ਵਾਰ ਸਿੱਧੂ ਮੂਸੇਵਾਲੇ ਨੂੰ ਧ ਮ ਕੀ ਆਂ ਮਿਲ ਚੁੱਕੀਆਂ ਸੀ ਕਿ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ ਸੋ ਸਾਰਿਆਂ ਨੂੰ ਇਹ ਜਾਣਕਾਰੀ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ ਪਰ ਫਿਰ ਵੀ ਅਣਗਹਿਲੀ ਵਰਤੀ ਗਈ ਪੰਜਾਬ ਸਰਕਾਰ ਦੇ ਵੱਲੋਂ ਤੇ ਪੰਜਾਬ ਦੇ ਪ੍ਰਸ਼ਾਸਨ ਦੇ ਵੱਲੋਂ ਵੱਡੀ ਗਲਤੀ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਸਕਿਉਰਿਟੀ ਹਟਾ ਦਿੱਤੀ ਜਾਂਦੀ ਹੈ ਸਕਿਊਰਿਟੀ ਹਟਾਉਣ ਤੋਂ ਬਾਅਦ ਚਾਰੇ ਪਾਸੇ ਦੱਸਿਆ ਵੀ ਜਾਂਦਾ ਹੈ ਕਿ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਹਟਾ ਦਿੱਤੀ ਗਈ ਹੈ

ਜਿਸ ਤੋਂ ਬਾਅਦ ਇਹ ਸਾਰੀ ਘਟਨਾ ਵਾਪਰਦੀ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਹੁਣ ਪੰਜਾਬ ਸਰਕਾਰ ਦੇ ਉੱਤੇ ਦਬਾਅ ਪੈਦਾ ਕੀਤਾ ਜਾ ਰਿਹਾ ਹੈ ਪੰਜਾਬ ਪ੍ਰਸ਼ਾਸਨ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰ ਦਿੱਤਾ ਗਿਆ ਹੈ ਸੋ ਅੱਜ ਦੇ ਦਿਨ ਬਹੁਤ ਸਾਰੇ ਲੋਕ ਭਾਵੁਕ ਹੋ ਰਹੇ ਹਨ ਸਿੱਧੂ ਮੂਸੇਵਾਲੇ ਦੀ ਹਵੇਲੀ ਤੇ ਇਕੱਠ ਹੋਇਆ ਹੈ ਅਤੇ ਲੋਕਾਂ ਦੀਆਂ ਅੱਖਾਂ ਦੇ ਵਿੱਚ ਹੰਝੂ ਹਨ ਕਿਉਂਕਿ ਬਹੁਤ ਸਾਰੇ ਲੋਕ ਨੂੰ ਪਸੰਦ ਕਰਦੇ ਸੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *