ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲੇ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਦੇ ਉੱਤੇ ਦਬਾਅ ਲਗਾਤਾਰ ਵਧਦਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਸਿੱਧੂ ਮੂਸੇਵਾਲੇ ਦੀ ਸਕਿਊਰਿਟੀ ਵਾਪਸ ਲਈ ਸੀ ਉਸ ਤੋਂ ਬਾਅਦ ਸਿੱਧੂ ਮੂਸੇਵਾਲੇ ਦੀ ਅਗਲੇ ਹੀ ਦਿਨ ਮੌਤ ਹੋ ਜਾਂਦੀ ਹੈ ਬਹੁਤ ਬੇਰਹਿਮੀ ਦੇ ਨਾਲ ਉਸ ਨੂੰ ਮਾਰ ਦਿੱਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਨੌਜਵਾਨਾਂ ਦੇ ਵਿਚ ਕਾਫੀ ਜ਼ਿਆਦਾ ਗੁੱਸਾ ਹੈ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਭਗਵੰਤ ਮਾਨ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਉਨ੍ਹਾਂ ਦੀ ਸਰਕਾਰ ਦੇ ਵੱਲੋਂ ਜੋ ਇਹ ਗਲਤ ਫ਼ੈਸਲਾ ਲਿਆ ਗਿਆ ਉਸ ਦਾ ਵਿਰੋਧ ਕੀਤਾ ਉਨ੍ਹਾਂ ਕਿਹਾ ਹੈ ਨੌਜਵਾਨਾਂ ਦੇ ਵਲੋਂ ਆਪੋ ਆਪਣੀ ਲਿਖਤ ਦੇ ਵਿੱਚ
ਅਤੇ ਆਪੋ ਆਪਣੇ ਅੰਦਾਜ਼ ਦੇ ਵਿੱਚ ਸਰਕਾਰ ਦੇ ੳੁਤੇ ਦਬਾਅ ਬਣਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਇਨਸਾਫ ਦੀ ਮੰਗ ਵੀ ਕੀਤੀ ਜਾ ਰਹੀ ਹੈ ਸੋ ਵੇਖਿਆ ਜਾ ਸਕਦਾ ਹੈ ਕਿ ਬਹੁਤ ਸਾਰੀਆਂ ਵੀਡੀਓਜ਼ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਦੇ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋਇਆ ਪਰ ਸਰਕਾਰਾਂ ਸੁੱਤੀਆਂ ਪਈਆਂ ਹਨ ਜਿਸ ਦੀ ਵਜ੍ਹਾ ਕਾਰਨ ਲਗਾਤਾਰ ਇਸ ਪ੍ਰਕਾਰ ਦੀਆਂ ਘਟਨਾਵਾਂ ਵਾਪਰ ਰਹੀਅਾਂ ਹਨ ਸੋ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਦੇਖਣ ਸੁਣਨ
ਨੂੰ ਮਿਲਦੀਆਂ ਹਨ ਜੋ ਲੋਕਾਂ ਦਾ ਦਿਲ ਦਹਿਲਾ ਵਰਤਦੀਆਂ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !