ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲੇ ਨੌਜਵਾਨ ਨੇ ਗਾਇਆ ਜਿਹਾ ਗੀਤ ਕੇ ਸਭ ਹੋ ਗਏ ਹੈਰਾਨ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇ ਵਾਲੇ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਛਾਈ ਹੋਈ ਹੈ ਬਹੁਤ ਲੋਕਾਂ ਵੱਲੋਂ ਆਪੋ ਆਪਣੇ ਤਰੀਕੇ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਕੁਝ ਗੀਤ ਵੀ ਗੁਣਗੁਣਾਏ ਜਾ ਰਹੇ ਹਨ ਜੋ ਸਿੱਧੂ ਮੂਸੇਵਾਲੇ ਦੀ ਰਾਤ ਦੇ ਵਿਚ ਗਾ ਰਹੇ ਹਨ ਇਸੇ ਤਰ੍ਹਾਂ ਦੇ ਨਾਲ ਇਕ ਨੌਜਵਾਨ ਲੜਕੇ ਦੇ ਵੱਲੋਂ ਇੱਕ ਗੀਤ ਗੁਣਗੁਣਾਇਆ ਗਿਆ ਹੈ ਜਿਸ ਦੇ ਵਿੱਚ ਉਸ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲੇ ਨੇ ਬਹੁਤ ਛੋਟੀ ਉਮਰ ਵਿੱਚ ਬੁਲੰਦੀਆਂ ਹਾਸਲ ਕੀਤੀਆਂ ਸੀ ਲੋਕ ਬੁੱਢੇ ਹੋ ਜਾਂਦੇ ਹਨ ਤਾਂ ਵੀ ਇਸ ਤਰ੍ਹਾਂ ਦੀ ਬੁਲੰਦੀ ਮੈਨੂੰ ਨਹੀਂ ਛੁਪਾਉਂਦੇ ਜਿਸ ਨੂੰ ਉਸ ਨੇ ਸਿਰਫ ਛੇ ਸਾਲਾਂ ਦੇ ਵਿਚ ਹੀ ਛੂਹ ਲਿਆ ਸੀ ਸਿਰਫ ਕੁਝ ਹੀ ਸਾਲਾਂ ਦੇ ਵਿੱਚ ਉਸ

ਨੇ ਆਪਣਾ ਇੱਕ ਵੱਡਾ ਨਾਂ ਬਣਾ ਲਿਆ ਸੀ ਸਿਰਫ਼ ਆਪਣੇ ਦੇਸ਼ ਦੇ ਵਿੱਚ ਹੀ ਨਹੀਂ ਦੇਸ਼ਾਂ ਵਿਦੇਸ਼ਾਂ ਦੇ ਵਿਚ ਉਸ ਦਾ ਨਾਮ ਬਣ ਚੁੱਕਿਆ ਸੀ ਜਿਹੜੇ ਲੋਕ ਉਸ ਦੀ ਭਾਸ਼ਾ ਨੂੰ ਵੀ ਨਹੀਂ ਸਮਝਦੇ ਸੀ ਉਨ੍ਹਾਂ ਦੇ ਵੱਲੋਂ ਵੀ ਉਸ ਦੇ ਗਾਣੇ ਸੁਣੇ ਜਾਂਦੇ ਸੀ ਉਸ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਸਿੱਧੂ ਮੂਸੇ ਵਾਲੇ ਦੇ ਮਾਂ ਬਾਪ ਦੇ ਦੁੱਖ ਨੂੰ ਕਿਸੇ ਵੀ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਕਿਉਂਕਿ ਜੋ ਦੁੱਖ ਉਨ੍ਹਾਂ ਨੂੰ ਦੇਖਣਾ ਪਿਆ ਹੈ ਉਸ ਦੇ ਨਾਲ ਕਦੇ ਵੀ ਉਹ ਇਸ ਦੁੱਖ ਤੋਂ ਬਾਹਰ ਨਹੀਂ ਆਉਣਗੇ ਦੇਖਿਆ ਜਾਵੇ ਤਾਂ ਸਿੱਧੂ ਮੂਸੇਵਾਲਾ ਆਪਣੇ ਮਾਂ ਬਾਪ

ਦਾ ਇਕਲੌਤਾ ਪੁੱਤਰ ਸੀ ਅਤੇ ਹੁਣ ਉਸ ਦੇ ਮਾਂ ਬਾਪ ਉਸ ਦੇ ਚਲੇ ਜਾਣ ਤੋਂ ਬਾਅਦ ਇਕੱਲੇ ਰਹਿ ਗਏ ਹਨ ਭਾਵੇਂ ਕਿ ਬਹੁਤ ਸਾਰੇ ਲੋਕ ਉਨ੍ਹਾਂ ਦੇ ਘਰ ਮੌਜੂਦ ਹਨ ਉਨ੍ਹਾਂ ਨੂੰ ਦਿਲਾਸਾ ਦੇ ਰਹੇ ਹਨ ਦੂਰੋਂ ਦੂਰੋਂ ਲੋਕ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ ਪਰ ਸਿੱਧੂ ਮੂਸੇਵਾਲੇ ਦੀ ਕਮੀ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਪਾਬੰਦੀ ਹੀ ਉਪਰੋਕਤ ਵੀਡੀਓ ਦੇ ਵਿਚ ਇਸ ਨੌਜਵਾਨ ਦੇ ਵੱਲੋਂ ਗੀਤ ਗੁਣਗੁਣਾਇਆ ਜਾ ਰਿਹਾ ਹੈ ਬਹੁਤ ਸਾਰੇ ਲੋਕ ਇਸ ਗੀਤ ਨੂੰ ਸੁਣ ਕੇ ਭਾਵੁਕ ਹੋ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/uHcgcnXwN5Y

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *