ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਨੂੰ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਹੈ ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਗੁੱਸਾ ਵੀ ਹੈ ਕਿ ਜਿਨ੍ਹਾਂ ਦੋਸ਼ੀਆਂ ਦੇ ਵੱਲੋਂ ਇਸ ਸਭ ਕੁਝ ਕੀਤਾ ਗਿਆ ਹੈ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਪਰ ਵੇਖਿਆ ਜਾਵੇ ਅੱਜਕੱਲ੍ਹ ਦੇ ਸਮੇਂ ਵਿੱਚ ਜੇਲ੍ਹਾਂ ਦੇ ਵਿੱਚ ਵੀ ਮਾਹੌਲ ਬਦਲਦਾ ਜਾ ਰਿਹਾ ਹੈ ਅੱਜਕੱਲ੍ਹ ਦੇ ਸਮੇਂ ਵਿੱਚ ਜੇਲ੍ਹਾਂ ਦੇ ਵਿਚ ਮੋਬਾਇਲ ਫੋਨ ਆਸਾਨੀ ਨਾਲ ਮਿਲ ਜਾਂਦੇ ਹਨ ਇਸ ਤੋਂ ਇਲਾਵਾ ਨਸ਼ਾ ਵੀ ਆਸਾਨੀ ਨਾਲ ਮਿਲਦਾ ਹੈ ਜਿਸ ਦੀ ਵਜ੍ਹਾ ਕਾਰਨ ਕੈਦੀਆਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਬਹੁਤ ਸਾਰੇ ਕ ਤਲਕਾਂਡ ਜੇਲ੍ਹਾਂ ਦੇ ਵਿੱਚ ਬੈਠ ਕੇ ਹੀ ਕਰਵਾ ਦਿੱਤੇ
ਜਾਂਦੇ ਹਨ ਪਿਛਲੇ ਕਈ ਸਾਲਾਂ ਤੋਂ ਲਾਰੈਂਸ ਬਿਸ਼ਨੋਈ ਜੇਲ੍ਹ ਦੇ ਵਿੱਚ ਬੰਦ ਹੈ ਅਤੇ ਫਿਰ ਵੀ ਉਸ ਦਾ ਨਾਮ ਇਸ ਮਾਮਲੇ ਦੇ ਵਿੱਚ ਆ ਰਿਹਾ ਹੈ ਕਿਉਂਕਿ ਪਿਛਲੇ ਦਿਨਾਂ ਦੇ ਵਿਚ ਕੁਝ ਪੋਸਟਾਂ ਸੋਸ਼ਲ ਮੀਡੀਆ ਦੇ ਉੱਤੇ ਸਾਂਝੀਆਂ ਕੀਤੀਆਂ ਗਈਆਂ ਉਨ੍ਹਾਂ ਦੇ ਵਿੱਚ ਲਾਰੈਂਸ ਬਿਸ਼ਨੋਈ ਦਾ ਹੱਥ ਹੈ ਇਸ ਮਾਮਲੇ ਦੇ ਵਿੱਚ ਦੱਸਿਆ ਜਾ ਰਿਹਾ ਸੀ ਅਤੇ ਹੁਣ ਉਸ ਨੂੰ ਪੰਜਾਬ ਦੇ ਵਿੱਚ ਲਿਆ ਕੇ ਪੁੱਛ ਗਿੱਛ ਕੀਤੀ ਗਈ ਤਾਂ ਇੱਥੇ ਦੇਖਿਆ ਗਿਆ ਕਿ ਜਦੋਂ ਉਹ ਪੇਸ਼ੀ ਤੇ ਆਇਆ ਤਾਂ ਇਸ ਦੌਰਾਨ ਭਾਰਤ ਨੇ ਬਾਈ ਹਜ਼ਾਰ ਰੁਪਏ ਦੀ ਟੀ ਸ਼ਰਟ ਪਹਿਨੀ ਹੋਈ ਸੀ ਇਸ ਤੋਂ ਇਲਾਵਾ ਇੱਕ ਹਜ਼ਾਰ ਰੁਪਏ ਦਾ ਮਾਸਕ ਵੀ ਪਹਿਨਿਆ ਹੋਇਆ ਸੀ ਸੋ ਦੇਖਿਆ ਜਾਵੇ ਤਾਂ ਇਹ ਵਿਅਕਤੀ ਕਾਫੀ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ ਪਰ ਫਿਰ ਵੀ
ਇਸ ਦੇ ਕੋਲ ਇੰਨਾ ਜ਼ਿਆਦਾ ਪੈਸਾ ਹੈ ਕਿ ਇਹ ਇੰਨੇ ਜ਼ਿਆਦਾ ਮਹਿੰਗੇ ਕੱਪੜੇ ਖਰੀਦ ਕੇ ਪਾ ਸਕਦਾ ਹੈ ਪਰ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਇਸਦੇ ਵੱਲੋਂ ਦੂਸਰਿਆਂ ਤੋਂ ਹੀ ਪੈਸੇ ਇਕੱਠੇ ਕੀਤੇ ਜਾਂਦੇ ਹਨ ਇਨ੍ਹਾਂ ਦਾ ਕੰਮ ਅਜਿਹਾ ਹੈ ਜਿਸਦੇ ਨਾਲ ਇਹ ਦੂਸਰਿਆਂ ਦੀ ਕਮਾਈ ਖਾਂਦੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਨੂੰ ਲਾਹਨਤਾਂ ਵੀ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਵੱਲੋਂ ਮਿਹਨਤ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਖੁਦ ਇਹ ਜੇਲ੍ਹਾਂ ਦੇ ਵਿੱਚ ਬੈਠ ਕੇ ਆਪਣੀਆਂ ਮਨਮਰਜ਼ੀਆਂ ਕਰਦੇ ਦਿਖਾਈ ਦਿੰਦੇ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।