ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਥੇ ਕਿ ਦੇਖੇ ਜਾ ਰਹੇ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਅਕਸਰ ਹੀ ਬਹੁਤ ਸਾਰੇ ਲੋਕਾਂ ਨੂੰ ਫੋਨ ਦੇ ਉੱਪਰ ਧਮਕੀਆਂ ਮਿਲ ਰਹੀਆਂ ਹਨ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਗੱਲ ਕਹੀ ਜਾ ਰਹੀ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਬਾਬਾ ਅੰਮ੍ਰਿਤਪਾਲ ਸਿੰਘ ਮਹਿਰੋ ਦੇ ਨਾਲ ਜੁਡ਼ੀ ਹੋਈ ਸਾਹਮਣੇ ਅਾ ਰਹੇ ਜਿਥੇ ਉਨ੍ਹਾਂ ਦੀ ਇਕ ਆਡੀਓ ਵਾਇਰਲ

ਹੋ ਰਹੀ ਹੈ ਜਿਸ ਵਿਚ ਇਕ ਨੌਜਵਾਨ ਦੇ ਵਲੋਂ ਅੰਮ੍ਰਿਤਪਾਲ ਸਿੰਘ ਮਹਿਰੋ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਜਾ ਰਿਹਾ ਹੈ ਕਿ ਕੋਈ ਨੌਜਵਾਨ ਹੈ ਜਿਸਦੇ ਵੱਲੋਂ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਗੱਲ ਕਹੀ ਜਾ ਰਹੀ ਅਤੇ ਉਹਨਾਂ ਦੇ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ ਉਸ ਨੌਜਵਾਨ ਦਾ ਕਹਿਣਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਇਹ ਸੂਚਨਾ ਦੇਣਾ ਚਾਹੁੰਦਾ ਸੀ ਕਿ ਉਹ ਆਪਣਾ ਧਿਆਨ ਰੱਖਣ ਤਾਂ ਜੋ ਉਨ੍ਹਾਂ ਦੇ ਵੱਲੋਂ ਉਸ ਤੇ ਹਮਲਾ ਕੀਤਾ ਜਾਵੇ ਤਾਂ ਉਹ ਆਪਣਾ ਬਚਾਅ ਕਰ ਸਕਣ ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਾਨ ਦਾ ਕਹਿਣਾ ਹੈ ਕਿ ਉਹ ਕਿਸੇ ਨੂੰ ਨਹੀਂ ਲੱਭੇਗਾ ਕਿਉਂਕਿ ਉਹ ਸੁਰੱਖਿਅਤ ਜਗ੍ਹਾ ਤੇ ਹਨ ਜਿਸ ਤੋਂ ਬਾਅਦ

ਲੋਕਾਂ ਵੱਲੋਂ ਇਸ ਵੀਡੀਓ ਨੂੰ ਸੁਣਨ ਤੋਂ ਬਾਅਦ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਜਿਨ੍ਹਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਕਿਉਂਕਿ ਜੋ ਵੀ ਲੋਕ ਪੰਜਾਬ ਨੂੰ ਬਚਾਉਣ ਦੀ ਗੱਲ ਕਰਦਿਆਂ ਉਨ੍ਹਾਂ ਦੇ ਉਪਰ ਹਮਲੇ ਹੋ ਰਹੇ ਹਨ ਇਸ ਖ਼ਬਰ ਦੇ ਸਾਧਨਾਂ ਵੱਲ ਉਕਾ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਤੇ ਜਾਰਡਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/OL2mnZ1dc7o

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *