ਚੂੜੇ ਵਾਲੀ ਕੁੜੀ ਨਾਲ ਹੋ ਗਿਆ ਇਹ ਗ਼ਲਤ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਦੇ ਵਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸਦੀ ਨਾਲੀ ਲਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਵੇਖਿਆ ਜਾਂਦਾ ਹੈ ਕਿ ਬਹੁਤ ਸਾਰੀਆਂ ਧੀਆਂ ਨੂੰ ਦਾਜ ਦਹੇਜ ਦੇ ਕਾਰਨ ਉਨ੍ਹਾਂ ਦੇ ਸਹੁਰੇ ਪਰਿਵਾਰ ਦੇ ਵੱਲੋਂ ਮਾਰ ਦਿੱਤਾ ਜਾਂਦਾ ਹੈ ਇਸ ਨਾਲ ਜੁੜੀ ਇਕ ਵੱਡੀ ਖਬਰ ਗਡ਼੍ਹਸ਼ੰਕਰ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਲਡ਼ਕੀ ਨੂੰ ਉਸਦੇ ਹੀ ਸਹੁਰੇ

ਪਰਿਵਾਰ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਮਾਮਲਾ ਦਾਜ ਦਹੇਜ ਦਾ ਕਿਹਾ ਜਾ ਰਿਹਾ ਹੈ ਇਸ ਲੜਕੀ ਦੇ ਪੇਕੇ ਪਰਿਵਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਕਸਰ ਹੀ ਇਨ੍ਹਾਂ ਦੀ ਲੜਕੀ ਦੇ ਸਹੁਰੇ ਪਰਿਵਾਰ ਦੇ ਕੋਲ ਉਨ੍ਹਾਂ ਦੀ ਧੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਹਾਲੇ ਡੇਢ ਸਾਲ ਹੀ ਇਸ ਦੇ ਬਿਆਨ ਹੋਇਆ ਹੀ ਬਾਰਿਸ਼ ਦੇ ਪਰਿਵਾਰਕ ਮੈਂਬਰਾਂ ਦੇ ਵਲੋਂ ਇਸਨੂੰ ਕਿਹਾ ਜਾਂਦਾ ਸੀ ਕਿ ਜੋ ਇਹ ਆਪਣੇ ਸਹੁਰਿਆਂ ਤੋਂ ਲੈ ਕੇ ਆਈ ਹੈ ਉਸ ਨੂੰ ਵਰਤ ਲਵੇ ਅਤੇ ਉਨ੍ਹਾਂ ਦੇ ਵੱਲੋਂ ਇਸ ਨੂੰ ਕੋਈ ਚੀਜ਼ ਨਹੀਂ ਦਿੱਤੀ ਜਾਵੇਗੀ ਜਿਸ ਦੇ ਕਾਰਨ ਇਸ ਨੂੰ ਹਮੇਸ਼ਾ ਹੀ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ

ਅਤੇ ਹੁਣ ਇਸ ਨੂੰ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਇਸ ਮਾਮਲੇ ਵਿਚ ਹੁਣ ਇਨਸਾਫ ਦੀ ਮੰਗ ਕੀਤੀ ਤਿਆਰੀ ਅਤੇ ਪੁਲਸ ਦੇ ਕੋਲ ਇਹ ਮਾਮਲਾ ਬਹੁਤ ਪਹੁੰਚ ਚੁੱਕਿਆ ਹੈ ਅਤੇ ਪੁਲੀਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹਨਾਂ ਦੇ ਪੁਲਿਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *