ਅੱਧੀ ਰਾਤੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਲਾਈਵ -ਵੇਖੋ ਪੂਰੀ ਵੀਡੀਓ !

Latest Update

ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਦੇ ਭੋਗ ਉੱਤੇ ਲੱਖਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ ਉੱਥੇ ਹਿਤਾਂ ਨੂੰ ਦੱਸਦੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਉੱਥੇ ਪਹੁੰਚੇ ਅਤੇ ਸਿੰਧੂ ਦੇ ਮਾਤਾ ਪਿਤਾ ਲਈ ਹਮਦਰਦੀ ਭਰੀਆਂ ਅੱਖਾਂ ਲੈ ਕੇ ਸਿੱਧੂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਰਸਤੇ ਵਿੱਚ ਜਾਂਦਿਆਂ ਲੈਬ ਹੋ ਗਿਆ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਦੱਸਿਆ ਕਿ ਸਿੱਧੂ ਨੂੰ ਚਾਹੁਣ ਵਾਲੇ ਲੱਖਾਂ ਦੀ ਗਿਣਤੀ ਵਿੱਚ

ਲੋਕ ਪਹੁੰਚੇ ਦੂਰ ਦੂਰ ਤੋਂ ਇਲਾਕਿਆਂ ਵਿੱਚੋਂ ਲੱਖਾਂ ਦੀ ਗਿਣਤੀ ਵਿੱਚ ਸਿੱਧੂ ਮੂਸੇਵਾਲ ਦੀ ਅੰਤਿਮ ਅਰਦਾਸ ਵਿੱਚ ਲੋਕ ਪਹੁੰਚੇ ਇਸ ਗੱਲ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਸੀ ਕਿ ਸਿੱਧੂ ਦੀ ਕਿੰਨੀ ਜ਼ਿਆਦਾ ਵੱਡੀ ਕਮਾਈ ਸੀ ਕਿ ਕਿਵੇਂ ਉਸ ਨੇ ਆਪਣੀ ਮਿਹਨਤ ਦੇ ਨਾਲ ਇੰਨਾ ਜ਼ਿਆਦਾ ਵੱਡਾ ਰੁਤਬਾ ਕਾਇਮ ਕੀਤਾ ਉਨ੍ਹਾਂ ਨੇ ਦੱਸਿਆ ਕਿ ਸਾਨੂੰ ਇੱਕ ਵਿਅਕਤੀ ਕਰਨਾਟਕਾ ਤੋਂ ਮਿਲਿਆ ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਪਤਾ ਈ ਐ ਕਰਨਾਟਕਾ ਦੇ ਵਿਚ ਹੋਰ ਭਾਸ਼ਾ ਬੋਲੀ ਜਾਂਦੀ ਹੈ ਪਰ ਉੱਥੇ ਪੰਜਾਬੀ ਨਹੀਂ ਚਲਦੀ ਅਤੇ ਉਨ੍ਹਾਂ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਇਹ ਨਹੀਂ ਸਮਝ ਪਾਏ

ਕਿ ਉੱਥੋਂ ਦੇ ਲੋਕ ਕਿਵੇਂ ਸਾਡਾ ਪੰਜਾਬੀ ਕਲਚਰ ਨੂੰ ਸੁਣ ਸਕਦੇ ਹਨ ਕਿਉਂਕਿ ਉਹ ਤਾਂ ਹੋਰ ਭਾਸ਼ਾ ਹੀ ਬੋਲਦੇ ਹਨ ਪਰ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਦੇ ਨਾਲ ਲੱਖਾਂ ਹੀ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਉਨ੍ਹਾਂ ਨੇ ਇਹ ਵੀ ਸਿੱਧੂ ਦੀ ਯਾਦ ਵਿੱਚ ਕਿਹਾ ਕਿ ਭਾਵੇਂ ਸਰੀਰਕ ਤੌਰ ਤੇ ਸਿੱਧੂ ਸਾਡੇ ਵਿਚਕਾਰ ਨਹੀਂ ਰਿਹਾ ਪਰ ਤਾਂ ਉਹਨੂੰ ਦੱਸਦੀ ਕਿ ਉਸ ਦੀਆਂ ਯਾਦਾਂ ਸਾਡੇ ਵਿਚਕਾਰ ਅਜੇ ਵੀ ਰਹਿਣਗੀਆਂ ਕਿਉਂਕਿ ਸਿੱਧੂ ਨੇ ਇੰਨੀ ਜ਼ਿਆਦਾ ਵੱਡੀ ਕਮਾਈ ਕੀਤੀ ਇਨ੍ਹਾਂ ਜ਼ਿਆਦਾ ਵੱਡਾ ਆਪਣਾ ਨਾਂ ਬਣਾਇਆ ਅਤੇ ਉਸ ਦੀਆਂ ਯਾਦਾਂ ਉਸ ਦੇ ਗੀਤ ਅਜੇ ਤੱਕ ਵੀ ਕਾਇਮ ਰਹਿਣਗੇਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *