ਸਿੱਧੂ ਮੂਸੇਵਾਲਾ ਦੇ ਭੋਗ ਤੇ ਅਮਰੀਕਾ ਤੋਂ ਪਹੁੰਚੀ ਕੁੜੀ ਵੇਖੋ ਕਿ ਬੋਲੀ-ਯਾਦ ਕਰ ਰੋਈ !

Latest Update

ਜਿਵੇਂ ਦੋਸਤੋ ਤੁਹਾਨੂੰ ਪਤਾ ਏ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਦੇ ਨਾਲ ਲੱਖਾਂ ਹੀ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਦੇ ਨਾਲ ਗੋਰੇ ਕਾਲੇ ਬਾਹਰ ਬੈਠਿਆਂ ਨੇ ਵੀ ਸਿੱਧੂ ਮੂਸੇਵਾਲਾ ਦੇ ਲੋਕ ਗਾਣੇ ਸੁਣਦੇ ਹਨ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਦੇ ਨਾਲ ਪਿੰਡ ਮੂਸਾ ਦਾ ਨਾਮ ਰੌਸ਼ਨ ਕੀਤਾ ਅਤੇ ਤੁਹਾਨੂੰ ਦੱਸ ਦਈਏ ਕਿ ਅਮਰੀਕਾ ਤੋਂ ਆਈ ਇਕ ਕੁੜੀ ਵੱਲੋਂ ਵੀ ਸੋਸ਼ਲ ਮੀਡੀਆ ਤੇ ਦੱਸਿਆ ਜ਼ਾਹਰ ਹੈ ਕਿ ਸਾਨੂੰ ਕਿੱਡਾ ਵੱਡਾ ਅਫ਼ਸੋਸ ਹੈ ਅਤੇ ਅਸੀਂ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਦੇ ਹਾਂ ਕਹਿੰਦੇ ਹਾਂ

ਕਿ ਵਾਹਿਗੁਰੂ ਅੱਗੇ ਇਹੀ ਅਰਦਾਸ ਕਰਦੀ ਹਾਂ ਕਿ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪਰਮਾਤਮਾ ਬਖ਼ਸ਼ੇ ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਇਕ ਪੰਜਾਬੀ ਹੋਣ ਦੇ ਨਾਲ ਨਾਲ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਦੇ ਹੁਨਰ ਨਾਲ ਲੱਖਾਂ ਹੀ ਅਜਿਹੇ ਵੱਡੇ ਵਿਦੇਸ਼ਾਂ ਵਿੱਚ ਵੀ ਆਪਣੇ ਸ਼ੋਅ ਲਗਾਏ ਜਿਥੇ ਸਿੱਧੂ ਮੁਸੇਵਾਲਾ ਨੇ ਆਪਣੀ ਗਾਇਕੀ ਦੇ ਨਾਲ ਆਪਣੇ ਗੀਤਾਂ ਦੇ ਬੋਲਾਂ ਦੇ ਜ਼ਰੀਏ ਆਪਣੀ ਪੰਜਾਬੀਅਤ ਦੇ ਜ਼ਰੀਏ ਗੋਰੇ ਕਾਲੇ ਲੋਕਾਂ ਉੱਤੇ ਰਾਜ ਕੀਤਾ ਕਿਉਂਕਿ ਦੋਸਤੋ ਇੰਨੀ ਜ਼ਿਆਦਾ ਹਮਦਰਦੀ ਭਰੀਆਂ ਅੱਖਾਂ ਲੈ ਕੇ ਉਹ ਅਮਰੀਕਾ ਤੋਂ ਪਹੁੰਚੀ ਕੁੜੀ ਨੇ ਦੱਸਿਆ

ਕਿ ਸਾਨੂੰ ਸਿੱਧੂ ਮੂਸੇਵਾਲਾ ਦੇ ਇੰਨੇ ਜ਼ਿਆਦਾ ਚੰਗੇ ਗੀਤ ਲਾਵੇ ਸਨ ਸਾਨੂੰ ਭਾਵੇਂ ਕੁਝ ਉਸ ਦੀ ਸਮਝ ਨਹੀਂ ਸੀ ਲੱਗਦੀ ਪਰ ਤੁਹਾਨੂੰ ਦੱਸ ਦਈਏ ਕਿ ਸਾਨੂੰ ਉਸ ਦੇ ਗਾਣਿਆਂ ਦੀਆਂ ਬੀਟਾਂ ਏਨੀਆਂ ਜ਼ਿਆਦਾ ਚੰਗੀਆਂ ਲੱਗਦੀਆਂ ਸਨ ਕਿ ਅਸੀਂ ਹਮੇਸ਼ਾ ਹੀ ਸਿੱਧੂ ਮੂਸੇਵਾਲਾ ਦੇ ਗਾਣੇ ਸੁਣਦੇ ਰਹਿੰਦੇ ਸਨ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਭੋਗ ਉੱਤੇ ਪਹੁੰਚੇ ਪਿੰਡ ਮੂਸਾ ਲੋਕਾਂ ਦਾ ਭਾਰੀ ਇਕੱਠ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਲੱਖਾਂ ਦੀ ਗਿਣਤੀ ਵਿੱਚ ਸਿੱਧੂ ਲਈ ਅਰਦਾਸਾਂ ਲੋਕ ਕਰ ਰਹੇ ਹਨ ਅਤੇ ਦੂਰ ਦੂਰ ਤੋਂ ਲੋਕ ਸਿੱਧੂ ਮੂਸੇ ਵਾਲਾ ਦੇ ਪਿੰਡ ਪਹੁੰਚੇ ਸਨਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *