ਪੰਜਾਬ ਰੋਡਵੇਜ਼ ਦਾ ਡਰਾਈਵਰ ਛੱਡਿਆ ਪਾਣੀ ਵਾਲੀ ਟੈਂਕੀ ਤੇ ਰੱਖੀ ਇਹ ਮੰਗ !

Latest Update

ਪੰਜਾਬ ਰੋਡਵੇਜ਼ ਬਟਾਲਾ ਵਿਚ ਪੰਜਾਬ ਰੋਡਵੇਜ਼ ਦਫਤਰ ਦੀ ਟੈਂਕੀ ਉੱਤੇ ਚੜ੍ਹ ਕੇ ਪ੍ਰਦਰਸ਼ਨ ਕੀਤਾ ਹੈ ਪਿੰਡ ਕਾਲਾ ਗੋਰਾਇਆ ਦੇ ਰਹਿਣ ਵਾਲੇ ਦਲਜੀਤ ਸਿੰਘ ਨੂੰ ਵੀਰਵਾਰ ਨੂੰ ਚੋਰੀ ਕਰਨ ਦੇ ਦੋਸ਼ ਚ ਮੁਅੱਤਲ ਕਰ ਦਿੱਤਾ ਗਿਆ ਸੀ ਦਲਜੀਤ ਸਿੰਘ ਨੇ ਮੰਗ ਪੱਤਰ ਵਿੱਚ ਕਿਹਾ ਕਿ ਤਿੰਨ ਇੰਸਪੈਕਟਰਾਂ ਵੱਲੋਂ ਡੀਜ਼ਲ ਚੋਰੀ ਦੇ ਝੂਠੇ ਦੋਸ਼ ਵਿਚ ਫਸਾਇਆ ਗਿਆ ਹੈ ਟੈਂਕੀ ਤੇ ਚੜ੍ਹੇ ਡਰਾਈਵਰ ਦਲਜੀਤ ਸਿੰਘ ਨੇ ਹੋਰ ਕੀ ਕਿਹਾ ਤੁਸੀਂ ਵੀਡੀਓ ਵਿੱਚ ਡਰਾਈਵਰ ਦੀਆਂ ਦਲੀਲਾਂ ਸੁਣ ਸਕਦੇ ਹੋ

ਕਿ ਕਿਵੇਂ ਉਨ੍ਹਾਂ ਨੇ ਕਿਹਾ ਕਿ ਮੇਰੇ ਉੱਪਰ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ ਬੇਬੁਨਿਆਦ ਇਹ ਇਲਜ਼ਾਮ ਪੰਜਾਬ ਰੋਡਵੇਜ਼ ਦੇ ਵਰਕਰਾਂ ਵੱਲੋਂ ਲਗਾਏ ਜਾ ਰਹੇ ਹਨ ਮੈਂ ਇਸ ਬਾਰੇ ਪੂਰਾ ਸਬੂਤ ਦੇਣ ਨੂੰ ਤਿਆਰ ਹਾਂ ਕਿ ਮੈਂ ਇਸ ਅਜਿਹਾ ਗ਼ੈਰਕਾਨੂੰਨੀ ਕੰਮ ਕਦੇ ਨਹੀਂ ਕੀਤਾ ਮੈਂ ਇੱਕ ਸੱਚੇ ਅਤੇ ਇਮਾਨਦਾਰ ਦੀ ਨੌਕਰੀ ਕਰਦਾ ਹਾਂ ਨਾ ਕਿ ਮੈਂ ਅਜਿਹੇ ਗਲਤ ਤਰੀਕਿਆਂ ਨਾਲ ਪੈਸਾ ਬਣਾਉਂਦਾ ਹਾਂ ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਦੱਸਦੀ ਕਿ ਉਸ ਡਰਾਈਵਰ ਵੱਲੋਂ ਇਹ ਵੀ ਬਿਆਨ ਦਿੱਤੇ ਗਏ ਹਨ ਕਿ ਜਦੋਂ ਸਾਨੂੰ ਲਗਾਤਾਰ ਛੇ ਘੰਟੇ ਓਵਰਟਾਈਮ ਮਿਲਦਾ ਹੈ

ਤਾਂ ਚੋਰੀ ਕਰਨ ਦਾ ਤਾਂ ਕੋਈ ਮਕਸਦ ਹੀ ਨਹੀਂ ਹੁੰਦਾ ਕਿਉਂਕਿ ਅਸੀਂ ਓਨੀ ਹੀ ਰੁਪਿਆਂ ਨਾਲ ਵਧੀਆ ਤੇ ਚੰਗੇ ਖੁਸ਼ ਹਾਂ ਕਿਉਂਕਿ ਸਾਡੇ ਉਤੇ ਬੇਬੁਨਿਆਦ ਅਜੇਹੇ ਤਰੀਕਿਆਂ ਨਾਲ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਅਸੀਂ ਇਕ ਚੰਗੀ ਅਤੇ ਵਧੀਆ ਨੌਕਰੀ ਕਰਦੇ ਹਾਂ ਪਰ ਮੈਂ ਪ੍ਰਸ਼ਾਸਨ ਅੱਗੇ ਹੀ ਮੰਗ ਕਰਦਾ ਹਾਂ ਕਿ ਮੈਨੂੰ ਝੂਠੇ ਇਲਜ਼ਾਮਾਂ ਤੋਂ ਬਰਖਾਸਤ ਕੀਤਾ ਜਾਵੇ ਅਤੇ ਅਜਿਹੇ ਝੂਠੇ ਇਲਜ਼ਾਮ ਲਾਉਣ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਅੱਗੇ ਤੋਂ ਮੇਰੇ ਵਰਗੇ ਹੋਰ ਕਿਸੇ ਇਮਾਨਦਾਰ ਵਿਅਕਤੀ ਉੱਤੇ ਅਜਿਹੇ ਇਲਜ਼ਾਮ ਲਗਾ ਕੇ ਉਸ ਨੂੰ ਆਪਣੀ ਡਿਊਟੀ ਤੋਂ ਬਰਖਾਸਤ ਨਾ ਕੀਤਾ ਜਾਵੇਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *