ਸਿੱਧੂ ਮੂਸੇਵਾਲੇ ਦੇ ਭੋਗ ਤੇ ਵੇਖੋ ਲੋਕ ਕਿਵੇਂ ਹਜ਼ਾਰਾਂ ਕਿਲੋਮੀਟਰ ਤੋਂ ਪਹੁੰਚੇ ਮਾਨਸਾ !

Latest Update

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਬਹੁਤ ਵੱਡੇ ਵੱਡੇ ਇਲਾਕਿਆਂ ਵਿੱਚੋਂ ਲੋਕ ਪਹੁੰਚੇ ਕਿਉਂਕਿ ਦਾਨ ਨੂੰ ਦੱਸਦੀ ਕਿ ਇੰਨੀ ਗਰਮੀ ਹੋਣ ਦੇ ਬਾਵਜੂਦ ਵੀ ਲੋਕਾਂ ਦਾ ਸਿੱਧੂ ਲਈ ਪਿਆਰ ਦੇਖਿਆ ਜਾ ਰਿਹਾ ਹੈ ਕਿ ਕਿਵੇਂ ਉਨ੍ਹਾਂ ਨੇ ਸਿੱਧੂ ਲਈ ਹਮਦਰਦੀ ਪ੍ਰਗਟਾਉਂਦਿਆਂ ਹੋਇਆਂ ਬਹੁਤ ਦੂਰ ਦੂਰ ਜਗਾਵਾਂ ਉੱਤੋਂ ਆਏ ਲੋਕ ਮਾਨਸਾ ਪਹੁੰਚੇ ਜਿਵੇਂ ਦੋਸਤ ਤੁਹਾਨੂੰ ਪਤਾ ਏ ਕਿ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਮਾਨਸਾ

ਵਿਖੇ ਲੋਕ ਪਹੁੰਚੇ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸਦੇ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਲੋਕਾਂ ਨੇ ਕਈ ਕਈ ਤਰ੍ਹਾਂ ਦੇ ਉਪਰਾਲੇ ਕਰਕੇ ਸਿੱਧੂ ਮੂਸੇਵਾਲਾ ਦੇ ਅੰਤਿਮ ਅਰਦਾਸ ਵਿੱਚ ਪਹੁੰਚੇ ਅਤੇ ਧਨ ਦੱਸਦੀ ਕਿ ਵੱਡੇ ਵੱਡੇ ਕਲਾਕਾਰ ਵੀ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਆਏ ਅਤੇ ਤੁਹਾਨੂੰ ਦੱਸ ਦਈਏ ਕਿ ਕਲਾਕਾਰਾਂ ਦੀਆਂ ਵੀ ਅੱਖਾਂ ਵਿੱਚ ਨਮੀ ਦੇਖੀ ਜਾ ਰਹੀ ਹੈ

ਜਿਵੇਂ ਤੁਹਾਨੂੰ ਦੱਸਦੀਏ ਕਿ ਪੰਜਾਬੀ ਐਕਟਰ ਮੈਂਡੀ ਤੱਖਰ ਨੇ ਵੀ ਰੋ ਰੋ ਕੇ ਆਪਣਾ ਉਨ੍ਹਾਂ ਦਾ ਬੁਰਾ ਹਾਲ ਹੋਇਆ ਪਿਆ ਸੀ ਅਤੇ ਉਨ੍ਹਾਂ ਨੇ ਕੁਝ ਅਜਿਹੀਆਂ ਗੱਲਾਂ ਕਹੀਆਂ ਕਿ ਜੇਕਰ ਪੰਜਾਬ ਵਿੱਚ ਅਜਿਹੇ ਹਾਲਾਤ ਹੋਣ ਲੱਗੇ ਤਾਂ ਪੰਜਾਬ ਵਿੱਚ ਕੋਈ ਨਹੀਂ ਰਹੇਗਾ ਅਤੇ ਹੋਰ ਵੀ ਸਿੱਧੂ ਮੂਸੇਵਾਲਾ ਦੇ ਪ੍ਰਸੰਸਕਾਂ ਵੱਲੋਂ ਕੁਝ ਅਜਿਹੀਆਂ ਸਰਕਾਰ ਅੱਗੇ ਅਪੀਲ ਕੀਤੀਆਂ ਗਈਆਂ ਅਤੇ ਸਰਕਾਰ ਨੂੰ ਅਜਿਹੀਆਂ ਗੱਲਾਂ ਕਹੀਆਂ ਗਈਆਂ

ਕਿ ਜੇਕਰ ਤੁਸੀਂ ਸਾਡਾ ਇਹ ਇਨਸਾਫ ਨਹੀਂ ਕਰੋਗੇ ਤਾਂ ਕਿ ਪੰਜਾਬ ਵਿੱਚ ਰਹਿਣਾ ਬਹੁਤ ਜ਼ਿਆਦਾ ਔਖਾ ਹੋ ਚੁੱਕੇਗਾ ਅਤੇ ਪੰਜਾਬ ਵਿੱਚ ਅਜਿਹੇ ਗੈਂਗਸਟਰਾਂ ਅਜਿਹੇ ਅਪਰਾਧੀਆਂ ਦੀਆਂ ਘਟਨਾਵਾਂ ਸ਼ਰ੍ਹੇਆਮ ਹੁੰਦੀਆਂ ਰਹਿਣਗੀਆਂ ਜਿਸ ਨਾਲ ਪੰਜਾਬ ਇੱਕ ਗ਼ਲਤ ਰਾਹ ਉੱਤੇ ਚਲਾ ਜਾਵੇਗਾ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਗੈਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *