ਦੋਸਤੋ ਜਿਵੇਂ ਤੁਸੀਂ ਅਕਸਰ ਹੀ ਦੇਖਿਆ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਆਏ ਦਿਨ ਹੀ ਹਲਚਲ ਦੇਖੀ ਜਾ ਰਹੀ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਆਏ ਦਿਨ ਹੀ ਅਜਿਹੇ ਲੋਕਾਂ ਨੇ ਉੱਤੇ ਨੱਥ ਪਾਈ ਜਾ ਰਹੀ ਹੈ ਤੁਹਾਨੂੰ ਦੱਸ ਦਈਏ ਕਿ ਹਨ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਰਾਜਾ ਵੜਿੰਗ ਨੂੰ ਪੁਲਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਅਤੇ ਉਨ੍ਹਾਂ ਉਤੇ ਪਰਚਾ ਵੀ ਦਰਜ ਕੀਤਾ ਗਿਆ
ਇਸ ਦੀ ਵਜ੍ਹਾ ਇਹ ਹੈ ਕਿ ਰਾਜਾ ਵੜਿੰਗ ਸੀਐਮ ਮਾਨ ਦੀ ਕੋਠੀ ਅੱਗੇ ਪਹੁੰਚੇ ਅਤੇ ਕਾਂਗਰਸੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ ਕਿਉਂਕਿ ਸਾਧੂ ਸਿੰਘ ਧਰਮਸੋਤ ਨੂੰ ਬਾਇੱਜ਼ਤ ਬਰੀ ਕੱਢਣ ਦੇ ਹੱਕ ਵਿੱਚ ਇਹ ਧਰਨੇ ਪ੍ਰਦਰਸ਼ਨ ਕੀਤੇ ਗਏ ਪਰ ਤੁਹਾਨੂੰ ਦੱਸਦੀ ਕਿ ਮਾਨ ਸਰਕਾਰ ਵੱਲੋਂ ਵੀ ਕਾਂਗਰਸੀਆਂ ਉਤੇ ਤਿੱਖੇ ਨਿਸ਼ਾਨੇ ਸਾਜੇ ਗਏ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਪੰਜਾਬ ਕਾਂਗਰਸ ਦੇ ਧਰਨੇ ਤੇ ਸੀ ਅਮਾਨ ਦਾ ਤਿੱਖਾ ਵਾਰ ਕਿਹਾ ਕਾਂਗਰਸ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਪੰਜਾਬ ਕਾਂਗਰਸ
ਹੁਣ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚ ਬਤੌਰ ਜੰਗਲਾਤ ਮੰਤਰੀ ਰਹਿ ਚੁੱਕੇ ਸਾਧੂ ਸਿੰਘ ਧਰਮਸੋਤ ਤੇ ਸੰਤ ਸਿੰਘ ਗਿਲਜੀਆਂ ਦੇ ਹੱਕ ਵਿੱਚ ਨਿੱਤਰ ਆਈ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਵੱਲੋਂ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਦਿੱਤਾ ਸੀ
ਜਿਸ ਤੋਂ ਬਾਅਦ ਉਸ ਵਰ੍ਹੇ ਚੰਡੀਗੜ੍ਹ ਪਹੁੰਚੇ ਉਧਰ ਕਾਂਗਰਸ ਪਾਰਟੀ ਵੱਲੋਂ ਰਿਹਾਇਸ਼ ਦੇ ਬਾਹਰ ਦਿੱਤੇ ਧਰਨੇ ਨੂੰ ਦਾ ਕਿ ਮੁੱਖ ਭਗਵੰਤ ਮਾਨ ਨੇ ਕਾਂਗਰਸ ਦੀ ਆਲੋਚਨਾ ਕਰਦਿਆਂ ਟਵੀਟ ਕੀਤਾ ਮੁੱਖ ਮੰਤਰੀ ਮੰਨ ਜਾਏ ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਲੀਡਰਾਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਲਾਈ ਬੈਠੀ ਹੈਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ