ਡੇਰਾਬਸੀ ਵਿਖੇ ਹਥਿਆਰਬੰਦ ਲੁਟੇਰਿਆਂ ਵਲੋਂ ਵੱਡੀ ਵਾਰਦਾਤ !

Latest Update

ਪੰਜਾਬ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਵਧ ਰਹੀਆਂ ਹਨ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਾਂਗੀ ਕਿ ਹੋਣਾ ਕੁਝ ਗ਼ੈਰ ਸਮਾਜਿਕ ਅਨਸਰਾਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਰੰਜਸ਼ਾਂ ਕੀਤੀਅਾਂ ਜਾ ਰਹੀਅਾਂ ਹਨ ਅਤੇ ਹੁਣ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਨਿਕਲ ਕੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਡੇਰਾਬੱਸੀ ਵਿਖੇ ਹਥਿਆਰਬੰਦ ਲੁਟੇਰਿਆਂ ਵਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀ

ਕਿ ਹੋਣਾ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਜਿਹੇ ਗੈਰ ਸਮਾਜਿਕ ਅਨਸਰਾਂ ਵੱਲੋਂ ਆਏ ਦਿਨ ਹੀ ਹਥਿਆਰਾਂ ਦੀ ਨੋਕ ਉੱਤੇ ਲੋਕਾਂ ਦੇ ਦੇ ਉੱਤੇ ਹਥਿਆਰ ਦੀ ਨੋਕ ਰੱਖ ਕੇ ਅਤੇ ਅਜਿਹੇ ਕੰਮਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੱਸਦੀ ਹੈ ਕਿ ਹੁਣ ਇਨ੍ਹਾਂ ਲੁਟੇਰਿਆਂ ਵਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਅਤੇ ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਡੇਢ ਕਰੋੜ ਦੀ ਨਕਦੀ ਲੁੱਟ ਕੇ ਉਹ ਚੋਰ ਲੁਟੇਰੇ ਫ਼ਰਾਰ ਹੋ ਗਏ ਅਤੇ ਤੁਹਾਨੂੰ ਦੱਸਦੀ

ਕਿ ਹੁਣ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਉਨ੍ਹਾਂ ਨੂੰ ਜਲਦ ਤੋਂ ਜਲਦ ਪਕੜਿਆ ਜਾਵੇ ਕਿਉਂਕਿ ਦੋਸਤੋ ਇਨ੍ਹਾਂ ਚੀਜ਼ਾਂ ਨਾਲ ਪੰਜਾਬ ਉੱਤੇ ਬਹੁਤ ਜ਼ਿਆਦਾ ਮਾੜਾ ਪ੍ਰਭਾਵ ਪੈ ਰਿਹਾ ਹੈ ਅਤੇ ਲੋਕ ਇਨ੍ਹਾਂ ਗੱਲਾਂ ਤੋਂ ਬਹੁਤ ਜ਼ਿਆਦਾ ਡਰ ਚੁੱਕੇ ਹਨ ਅਤੇ ਪੰਜਾਬ ਵਿੱਚ ਸਹਿਮ ਦਾ ਮਾਹੌਲ ਬਣਿਆ ਪਿਆ ਹੈ ਕਿਉਂਕਿ ਇਨ੍ਹਾਂ ਗੱਲਾਂ ਨੂੰ ਦੇਖਦਿਆਂ ਹੋਇਆਂ ਤਾਂ ਪੰਜਾਬ ਵਿੱਚ ਤਾਂ ਇਨ੍ਹਾਂ ਲੁਟੇਰਿਆਂ ਨੇ ਹੋਣਾ ਆਪਣਾ ਦਬਦਬਾ ਕਾਇਮ ਕਰ ਲਿਆ ਹੈ ਅਤੇ ਪ੍ਰਸ਼ਾਸਨ ਅੱਗੇ ਗੁਹਾਰ ਲਗਾਈ ਜਾ ਰਹੀ ਹੈ

ਕਿ ਜਲਦ ਤੋਂ ਜਲਦ ਇਨ੍ਹਾਂ ਉੱਤੇ ਨੱਥ ਪਾਈ ਜਾਵੇ ਅਤੇ ਇਨ੍ਹਾਂ ਨੂੰ ਸ਼ਲਾਖਾਂ ਦੇ ਅੰਦਰ ਕੀਤਾ ਜਾਵੇ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੀਏ ਕਿ ਡੇਢ ਕਰੋੜ ਦੀ ਨਕਦੀ ਲੁੱਟ ਕੇ ਉਹ ਮੌਕੇ ਤੋਂ ਫ਼ਰਾਰ ਹੋ ਗਏ ਇਨ੍ਹਾਂ ਹਥਿਆਰਬੰਦ ਲੁਟੇਰਿਆਂ ਕੋਲ ਕੁਝ ਅਜਿਹੇ ਤਰੀਕੇ ਦੇ ਹਥਿਆਰ ਪਾਏ ਗਏ ਸਨ ਜਿਨ੍ਹਾਂ ਤੋਂ ਲੋਕ ਬੇਖੌਫ ਸਨ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਕੇਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *