ਛੋਟੇ ਸਿੱਧੂ ਮੂਸੇਵਾਲਾ ਨੇ ਇੰਟਰਵਿਊ ਚ ਰੋ ਰੋ ਦੱਸਿਆ ਕਿਵੇਂ ਸਿੱਧੂ ਨੇ ਕੀਤੀ ਮਦਦ !

Latest Update

ਜਿਵੇਂ ਦੋਸਤ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਹੋਣਾ ਸਾਨੂੰ ਹਮੇਸ਼ਾਂ ਲਈ ਅਲਵਿਦਾ ਆਖ ਗਏ ਹਨ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚੋਂ ਅਜੇ ਵੀ ਸਿੱਧੂ ਮੂਸੇ ਵਾਲੇ ਦਾ ਨਾਮ ਨਹੀਂ ਮਿਟਿਆ ਕਿਉਂਕਿ ਸਿੱਧੂ ਮੁਸੇਵਾਲਾ ਨੇ ਆਪਣੀ ਗਾਇਕੀ ਦੇ ਨਾਲ ਲੱਖਾਂ ਹੀ ਲੋਕਾਂ ਦੇ ਦਿਲਾਂ ਉੱਤੇ ਰਾਜ ਕੀਤਾ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪਹਿਲਾਂ ਸੋਸ਼ਲ ਮੀਡੀਆ ਉੱਤੇ ਇਕ ਛੋਟਾ

ਜਿਹਾ ਬੱਚਾ ਜੋ ਸਿੱਧੂ ਛੋਟਾ ਸਿੱਧੂ ਮੁਸੇਵਾਲਾ ਦੇ ਨਾਮ ਤੇ ਜਾਣਿਆ ਜਾਂਦਾ ਸੀ ਅਤੇ ਸਿੱਧੂ ਮੂਸੇਵਾਲੇ ਨੇ ਕੁਝ ਅਜਿਹੀਆਂ ਵੀਡੀਓ ਵੀ ਉਸ ਦੀਆਂ ਆਈਆਂ ਸਨ ਉਸ ਛੋਟੇ ਜਿਹੇ ਮਾਸੂਮ ਬੱਚੇ ਨੂੰ ਗਾਇਕੀ ਅਤੇ ਗਾਉਣ ਦਾ ਬਹੁਤ ਸ਼ੌਂਕ ਸੀ ਅਤੇ ਉਹ ਸਿੱਧੂ ਮੂਸੇਵਾਲੇ ਦੀ ਗਾਇਕੀ ਨੂੰ ਬਹੁਤ ਜ਼ਿਆਦਾ ਪਸੰਦ ਕਰਦਾ ਸੀ ਅਤੇ ਉਹ ਬਚਪਨ ਤੋਂ ਹੀ ਸਿੱਧੂ ਮੂਸੇਵਾਲਾ ਦਾ ਇੱਕ ਵੱਡਾ ਚਹੇਤਾ ਸੀ ਪਰ ਹੁਣ ਤੁਹਾਨੂੰ ਪਤਾ ਏ ਕਿ ਕੁਝ ਗਲਤ ਅਨਸਰਾਂ ਵੱਲੋਂ ਸਿੱਧੂ ਮੂਸੇਵਾਲੇ ਦਾ ਕਤਲ ਕਰ ਦਿੱਤਾ ਗਿਆ

ਅਤੇ ਹੁਣ ਸਿੱਧੂ ਮੁੱਸੇਵਾਲਾ ਨੂੰ ਯਾਦ ਕਰ ਕਰ ਅਤੇ ਸਿੱਧੂ ਮੂਸੇਵਾਲਾ ਦੇ ਗੀਤ ਗਾ ਗਾ ਆਪਣੀਆਂ ਨਮ ਅੱਖਾਂ ਭਰ ਲਈਆਂ ਉਸ ਛੋਟੇ ਜਿਹੇ ਬੱਚੇ ਨੇ ਅਤੇ ਉਸ ਬੱਚੇ ਨੇ ਦੱਸਿਆ ਕਿ ਕਿਵੇਂ ਸਿੱਧੂ ਮੁਸੇਵਾਲਾ ਨੇ ਮੇਰੀ ਸ਼ੁਰੂ ਤੋਂ ਹੀ ਮਦਦ ਕੀਤੀ ਅਤੇ ਸਿੱਧੂ ਮੁਸੇਵਾਲਾ ਨੇ ਮੈਨੂੰ ਇੱਕ ਗੀਤ ਗਾਉਣ ਲਈ ਕਿਹਾ ਅਤੇ ਸਿੱਧੂ ਮੂਸੇਵਾਲਾ ਨੇ ਮੇਰੇ ਨਾਲ ਵੀਡਿਓ ਵੀ ਬਹੁਤ ਸਾਰੀਆਂ ਸੋਸ਼ਲ ਮੀਡੀਆ ਉੱਤੇ ਬਣਾਈਆਂ

ਅਤੇ ਉਹ ਇੱਕ ਚੰਗਾ ਅਤੇ ਵਧੀਆ ਇਨਸਾਨ ਸੀ ਉਸ ਬੱਚੇ ਨੇ ਆਪਣੀਆਂ ਨਮ ਅੱਖਾਂ ਨਾਲ ਹੋਰ ਵੀ ਕੁਝ ਅਜਿਹੀਆਂ ਗੱਲਾਂ ਕਰਦਿਆਂ ਹੋਇਆਂ ਕਿਹਾ ਕਿ ਸਾਡਾ ਰੱਬ ਵਰਗਾ ਬੰਦਾ ਸੀ ਉਹ ਹਮੇਸ਼ਾਂ ਗ਼ਰੀਬਾਂ ਦੀ ਮਦਦ ਕਰਦਾ ਸੀ ਉਸ ਨੇ ਹਮੇਸ਼ਾ ਹੀ ਸਾਡੀ ਮੱਦਦ ਕੀਤੀ ਹੈ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਕਿਸੇ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *