ਸਿੱਧੂ ਮੂਸੇਵਾਲੇ ਦੀ ਇਹ ਲਾਸਟ ਲਾਈਵ ,ਦੇਖ ਰੋਣਾ ਵੀ ਆਵੇਗਾ ਤੇ ਵੀਡੀਓ ਦੇਖ ਇੱਕ ਖ਼ੁਸ਼ੀ ਵੀ ਮਿਲੇਗੀ !

Latest Update

ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਅੱਜ ਸਾਡੇ ਵਿਚਕਾਰ ਨਹੀਂ ਰਹੇ ਉਹ ਹਮੇਸ਼ਾ ਹਮੇਸ਼ਾ ਲਈ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ ਪਰ ਤੁਹਾਨੂੰ ਦੱਸ ਦਈਏ ਕਿ ਉਨ੍ਹਾਂ ਦੇ ਚਾਹੁਣ ਵਾਲਿਆਂ ਦੀਆਂ ਅਜੇ ਵੀ ਦਿਲ ਦੀਆਂ ਧੜਕਣਾਂ ਸਿੱਧੂ ਮੂਸੇਵਾਲਾ ਦੇ ਲਈ ਹੀ ਰੜਕਦੀਆਂ ਹਨ ਜਿੱਥੇ ਤੋਂ ਬੱਸ ਜੀ ਕਿ ਇੰਸਟਾਗ੍ਰਾਮ ਅਕਾਊਂਟ ਤੇ ਸਿੱਧੂ ਸਿਵਲ ਆਪਣੇ ਲੈਬ ਹੋ ਕੇ ਦਿਨ ਸ਼ਿਮਲਾ ਨੇ ਇਕ ਬੱਚੀ ਨਾਲ ਗੱਲਬਾਤ ਕਰਦਿਆਂ ਹੋਇਆਂ ਅਤੇ ਇੰਨੀਆਂ ਪਿਆਰ ਭਰੀਆਂ ਗੱਲਾਂ ਕਰਦੇ ਹਨ ਉਹ ਹਮੇਸ਼ਾ ਯਾਦ ਰਹਿਣਗੀਆਂ ਕਿਉਂਕਿ ਸੋਸ਼ਲ ਮੀਡੀਆ ਉੱਤੇ ਹੀ ਸ਼ਿਵਾਲਾ ਨੇ ਉਸ ਬੱਚੇ ਨਾਲ ਇੰਨੀ ਜ਼ਿਆਦਾ ਚੰਗੀਆਂ ਚੰਗੀਆਂ ਸੋਹਣੀਆਂ ਸੋਹਣੀਆਂ ਗੱਲਾਂ ਮਿੱਠੀਆਂ ਕੀਤੀਆਂ

ਜਿਵੇਂ ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਕਾਰ ਨਹੀਂ ਰਹੇ ਪਰ ਤੁਹਾਨੂੰ ਦੱਸਦੀ ਕਿ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਦੀਆਂ ਅੱਖਾਂ ਵਿੱਚ ਤੁਸੀਂ ਅਜੇ ਵੀ ਨਵੀਂ ਦੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਲੱਖਾਂ ਦੀ ਗਿਣਤੀ ਵਿੱਚ ਮੂਸਾ ਪਿੰਡ ਵਿੱਚ ਲੋਕ ਪਹੁੰਚੇ ਅਤੇ ਤੁਹਾਨੂੰ ਦੱਸਦੀ ਕਿ ਕੱਲ੍ਹ ਅੱਠ ਜੂਨ ਨੂੰ ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਸੀ ਅਤੇ ਅੰਤਿਮ ਭੋਗ ਸਮੇਂ ਬਹੁਤ ਜ਼ਿਆਦਾ ਵੱਡੇ ਵੱਡੇ ਕਲਾਕਾਰ ਅਤੇ ਬਹੁਤ ਵੱਡੀ ਗਿਣਤੀ ਵਿੱਚ ਲੋਕ ਵੀ ਪਹੁੰਚੇ ਅਤੇ ਤੁਹਾਨੂੰ ਦੱਸਾਂਗਾ ਕੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵੱਡੇ ਲੋਕ ਵੀ ਸਿੱਧੂ ਮੂਸੇਵਾਲਾ ਦੀ ਅੰਤਿਮ ਭੋਗ ਦੀ ਅਰਦਾਸ ਤਖਤ ੳੁੱਤੇ ਪਹੁੰਚੇ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਤੁਹਾਨੂੰ ਦੱਸਦੇ ਕਿ ਪੰਜਾਬੀ ਫਿਲਮਾਂ ਵਿਚ ਕੰਮ ਕਰਨ ਵਾਲੇ ਗੁਰਪ੍ਰੀਤ ਸਿੰਘ ਘੁੱਗੀ ਵੀ ਸਿੱਧੂ ਮੂਸੇਵਾਲਾ ਦੇ ਭੋਗ ਉੱਤੇ ਪਹੁੰਚੇ ਅਤੇ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਕੁਝ ਅਜਿਹੀਆਂ ਸਿੱਧੂ ਤੇ ਪ੍ਰਤੀ ਵੱਡੀਆਂ ਗੱਲਾਂ ਕਹੀਆਂ ਕਿ ਸਾਡਾ ਪੰਜਾਬ ਦਾ ਨੌਜਵਾਨ ਪੁੱਤ ਖੋਲ੍ਹ ਲਿਆ ਲਿਆ ਇਨ੍ਹਾਂ ਗੰਦੀਆਂ ਨੀਤੀਆਂ ਨੇ ਕਿਉਂਕਿ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਨਾਲ ਚਾਰ ਸਾਲ ਦੇ ਬੱਚੇ ਤੋਂ ਲੈ ਕੇ ਨੱਬੇ ਸਾਲ ਦੇ ਬਜ਼ੁਰਗ ਦੇ ਤੱਕ ਹੀ ਤੁਸੀਂ ਦੇਖਿਆ ਹੋਵੇਗਾ ਕਿ ਉਨ੍ਹਾਂ ਦੀਆਂ ਅੱਖਾਂ ਨਮ ਦੇਖੀਆਂ ਜਾ ਸਕਦੀਆਂ ਹਨ

ਅਤੇ ਉਨ੍ਹਾਂ ਦੀਆਂ ਅੱਖਾਂ ਵਿੱਚ ਅੱਥਰੂ ਦੇਖੇ ਜਾ ਸਕਦੇ ਸਨ ਸਿੱਧੂ ਮੂਸੇਵਾਲਾ ਦੇ ਪ੍ਰਤੀ ਕਿਉਂਕਿ ਸਿੱਧੂ ਮੂਸੇਵਾਲਾ ਨੇ ਆਪਣੀ ਸਰਜ਼ਮੀਨ ਨਾਲ ਜੁੜ ਕੇ ਨੌਜਵਾਨ ਪੀੜ੍ਹੀ ਨੂੰ ਇਹ ਅਹਿਸਾਸ ਦਿਵਾਇਆ ਕਿ ਸਾਨੂੰ ਆਪਣੀ ਜ਼ਮੀਨ ਨਾਲ ਜੁੜੇ ਰਹਿਣਾ ਚਾਹੀਦਾ ਹੈ ਸਾਨੂੰ ਆਪਣੀ ਪੰਜਾਬੀਅਤ ਨਾਲ ਜੁੜੇ ਰਹਿਣਾ ਚਾਹੀਦਾ ਹੈ ਕਿਉਂਕਿ ਜਿਸ ਟਾਇਮ ਚ ਸਿੱਧੂ ਮੂਸੇਵਾਲਾ ਬਾਹਰ ਗਿਆ ਸੀ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਲਈ ਉਦੋਂ ਤੋਂ ਹੀ ਸਿੱਧੂ ਮੂਸੇਵਾਲਾ ਨੇ ਆਪਣੀਆਂ ਪੜ੍ਹਾਈਆਂ ਪੂਰੀਆਂ ਕਰਕੇ ਆਪਣੀ ਗਾਇਕੀ ਦੇ ਨਾਲ ਆਪਣੇ ਪੈਂਡਾ ਆਪਣੇ ਪਿੰਡ ਮੂਸੇ ਵਿੱਚ ਰਹਿਣ ਲੱਗੇ

ਅਤੇ ਜਦੋਂ ਸਿੱਧੂ ਮੂਸੇਵਾਲਾ ਦਾ ਘਰ ਬਣ ਰਿਹਾ ਸੀ ਤਾਂ ਸਿੱਧੂ ਮੂਸੇਵਾਲਾ ਨੇ ਆਪਣੇ ਪਰਿਵਾਰ ਵਿੱਚ ਰਹਿ ਕੇ ਹੀ ਆਪਣਾ ਘਰ ਵਧੀਆ ਅਤੇ ਚੰਗਾ ਬਣਾਇਆ ਅਤੇ ਵੱਡੀ ਹਵੇਲੀ ਬਣਾਈ ਅਤੇ ਸਿੱਧੂ ਮੂਸੇਵਾਲਾ ਨੇ ਹੀ ਮਿਸਤਰੀਆਂ ਨਾਲ ਕੰਮ ਕਰ ਕਰ ਕੇ ਅਤੇ ਇਕ ਪੰਜਾਬੀਅਤ ਨੂੰ ਇਕ ਵੱਡਾ ਨਾਮ ਦਿੱਤਾ ਜਿਸ ਨਾਲ ਦੇਖਿਆ ਜਾ ਸਕਦਾ ਹੈ ਕਿ ਇਕ ਵੱਡਾ ਕਲਾਕਾਰ ਹੋਣ ਦੇ ਬਾਵਜੂਦ ਵੀ ਸਿੱਧੂ ਮੂਸੇਵਾਲਾ ਆਪਣੀ ਸਰਜ਼ਮੀਨ ਨਾਲ ਜੁੜੇ ਹੋਏ ਸਨ ਕਿਉਂਕਿ ਉਨ੍ਹਾਂ ਵਿੱਚ ਪੰਜਾਬੀਅਤ ਹੀ ਇੰਨੀ ਜ਼ਿਆਦਾ ਝਲਕਦੀ ਸੀ ਕਿ ਉਨ੍ਹਾਂ ਨੂੰ ਆਪਣਾ ਵੱਡਾਪਣ ਮਹਿਸੂਸ ਹੀ ਨਹੀਂ ਸੀ ਹੁੰਦਾ ਬਾਕੀ ਦੀ ਪੂਰੀ ਜਾਣਕਾਰੀ ਤੇ ਹੀ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *