ਸਿੱਖ ਅਤੇ ਮੁਸਲਿਮ ਭਾਈਚਾਰਾ ਉੱਤਰਿਆ ਸੜਕਾਂ ਤੇ ਇਕੱਠਿਆਂ ਨੇ ਚੱਕੀਆਂ ਤ ਲ ਵਾ ਰਾਂ !

Latest Update

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਏ ਕਿ ਸੰਗਰੂਰ ਹਲਕਾ ਵਿਚੋਂ ਹੁਣ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਪਿਛਲੇ ਸਮੇਂ ਤੋਂ ਹੀ ਖਾਲੀ ਪਈ ਸੀਟ ਜਿੱਥੇ ਤੁਹਾਨੂੰ ਪਤਾ ਈ ਐ ਇਸ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਸ ਸੀਟਾਂ ਨੂੰ ਭਰਨ ਲਈ ਪੋਥੀ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਤੁਹਾਨੂੰ ਦੱਸ ਦਈਏ ਕਿ ਵੱਖ ਵੱਖ ਵਿਧਾਇਕਾਂ ਵੱਲੋਂ ਉਥੇ ਆਪਣੇ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ ਅਤੇ ਹੁਣ ਵੱਡੇ ਪੱਧਰ ਦੀ ਗੱਲ ਕਰੀਏ

ਤਾਂ ਤੁਹਾਨੂੰ ਦੱਸਦੀ ਕਿ ਸੋਸ਼ਲ ਮੀਡੀਆ ਉੱਤੇ ਵੀਡੀਓ ਹੋਰ ਲਈ ਵੈੱਲ ਨੂੰ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਸਿੱਖ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਵੱਲੋਂ ਸਿਮਰਜੀਤ ਸਿੰਘ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹੋਣ ਦੇ ਵਾਅਦੇ ਕੀਤੇ ਜਾ ਰਹੇ ਹਨ ਅਤੇ ਸਰਕਾਰਾਂ ਵੱਲ ਨਾਅਰੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਅਜਿਹੇ ਸਿਸਟਮ ਖ਼ਿਲਾਫ਼ ਨਾਅਰੇ ਲਗਾਏ ਜਾ ਰਹੇ ਹਨ ਮੁਰਦਾਬਾਦ ਦੇ ਕਿਉਂਕਿ ਦੋਸਤੋ ਕੁਝ ਲੰਮੇ ਸਮੇਂ ਤੋਂ ਹੀ ਸਿੱਖ ਭਾਈਚਾਰੇ ਨੂੰ ਅਤੇ ਮੁਸਲਿਮ ਭਾਈਚਾਰੇ ਨੂੰ ਸਰਕਾਰਾਂ ਤੋਂ ਬੇਸ ਸ਼ਿਕਵੇ ਹਨ

ਕਿਉਂਕਿ ਉਨ੍ਹਾਂ ਨੇ ਉਨ੍ਹਾਂ ਦੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਅਤੇ ਆਪਸ ਵਿੱਚ ਕੁਝ ਅਜਿਹੀਆਂ ਗੱਲਾਂ ਤੇ ਤਣਾਅਪੂਰਨ ਬਣਾਏ ਰੱਖੇ ਮਾਹੌਲ ਨੂੰ ਦੇਖਦਿਆਂ ਹੋਇਆਂ ਤੁਸੀਂ ਦੇਖ ਸਕਦੇ ਹੋ ਕਿ ਸੇਖਾਂ ਤੇ ਮੁਸਲਿਮ ਭਾਈਚਾਰਾ ਸੜਕਾਂ ਉੱਤੇ ਉੱਤਰ ਚੁੱਕੇ ਹਨ ਅਤੇ ਪੁਲਸ ਪ੍ਰਸ਼ਾਸਨ ਵੀ ਉਨ੍ਹਾਂ ਨੂੰ ਰੋਕਣ ਦੀਆਂ ਪੂਰੀਆਂ ਕੋਸ਼ਿਸ਼ਾਂ ਕਰ ਰਹੇ ਹਨ ਪਰ ਉਨ੍ਹਾਂ ਵੱਲੋਂ ਨਾਅਰੇ ਪ੍ਰਦਰਸ਼ਨ ਜ਼ੋਰਾਂ ਸ਼ੋਰਾਂ ਤੇ ਕੀਤੇ ਜਾ ਰਹੇ ਹਨ ਸਰਕਾਰਾਂ ਖ਼ਿਲਾਫ਼ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਿਮਰਜੀਤ ਸਿੰਘ ਮਾਣ ਨਾਲ ਮੋਢੇ ਨਾਲ ਮੋਢਾ ਲਾ ਕੇ ਹਮੇਸ਼ਾ ਖੜ੍ਹੇ ਰਹਾਂਗੇ ਅਤੇ ਖੜ੍ਹੇ ਹਾਂ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਕੇਜੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ॥ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *