ਲੱਖਾ ਸਿਧਾਣਾ ਦੀ ਲਾਈਵ ਵੀਡੀਓ !

Latest Update

ਦੋਸਤੋ ਜਿਵੇਂ ਤੋਹਾਨੂੰ ਪਤਾ ਹੀ ਹੈ ਕਿ ਲੱਖਾ ਸਧਾਣਾ ਵੀ ਅਕਸਰ ਹੀ ਸੋਸ਼ਲ ਮੀਡੀਆ ਤੇ ਸਰਗਰਮ ਦਿਖਾਈ ਦਿੰਦੇ ਹਨ ਉਥੇ ਹੀ ਜੇਕਰ ਗੱਲ ਕਰੀਏ ਤਾਂ ਲੱਖਾ ਸਿਧਾਣਾ ਵੱਲੋਂ ਹੋਣਾ ਇੱਕ ਸੋਸ਼ਲ ਮੀਡੀਆ ਉੱਤੇ ਲਾਈਵ ਵੀਡੀਓ ਸਾਹਮਣੇ ਆ ਰਹੀ ਹੈ ਉਹ ਇੱਕ ਸਪੀਚ ਦੇ ਰਹੇ ਹਨ ਜਿਵੇਂ ਤੁਹਾਨੂੰ ਦੱਸਦੀਏ ਕਿ ਹੁਣ ਸੰਗਰੂਰ ਜ਼ਿਲ੍ਹੇ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਜਿੱਥੋਂ ਦੇ ਉਮੀਦਵਾਰ ਸਰਦਾਰ ਸਿਮਰਨਜੀਤ ਸਿੰਘ ਮਾਨ ਵੀ ਐਲਾਨੇ ਗਏ ਹਨ ਸ਼ਰਧਾ ਸਿਮਰਜੀਤ ਸਿੰਘ

ਉੱਥੋਂ ਚੋਣਾਂ ਲੜਨਗੇ ਦੋਸਤੋ ਅਤੇ ਜ਼ੋਰਾਂ ਸ਼ੋਰਾਂ ਨਾਲ ਹੁਣ ਵੱਧ ਚੜ੍ਹ ਕੇ ਇਹ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਕਿ ਵੱਧ ਤੋਂ ਵੱਧ ਵੋਟਾਂ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਪਾਓ ਅਤੇ ਲੋਕਾਂ ਵੱਲੋਂ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਕਿਤੇ ਨਾ ਕਿਤੇ ਸਰਕਾਰਾਂ ਦੀਆਂ ਕੁਝ ਅਜਿਹੀਆਂ ਗੱਲਾਂ ਕਰਕੇ ਸਰਦਾਰ ਸਿਮਰਨਜੀਤ ਸਿੰਘ ਮਾਨ ਅੱਗੇ ਨਹੀਂ ਆਉਂਦੇ ਅਤੇ ਉਨ੍ਹਾਂ ਨੇ ਕਿਹਾ ਕਿ ਹੁਣ ਅਸੀਂ ਸਿਮਰਜੀਤ ਸਿੰਘ ਮਾਨ ਨੂੰ

ਕੈਬਨਿਟ ਮੀਟਿੰਗਾਂ ਵਿੱਚ ਲੈ ਕੇ ਜਾਈਏ ਕੈਬਨਿਟ ਵਿੱਚ ਬਿਠਾਇਆ ਇਹ ਲੋਕਾਂ ਨਾਲ ਹੀ ਹੋ ਸਕਦਾ ਹੈ ਅਤੇ ਹੋਰ ਵੀ ਕੁਝ ਅਜਿਹੇ ਵਿਚਾਰ ਦੱਸੇ ਅਜੇ ਵਿਚਾਰੇ ਤੇ ਕੀ ਜਿਵੇਂ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਵੀ ਬਹੁਤ ਜ਼ਿਆਦਾ ਮਾਮਲਾ ਭਖਿਆ ਹੋਇਆ ਹੈ ਅਤੇ ਤੁਹਾਨੂੰ ਪਤਾ ਈ ਐ ਕਿ ਲੱਖਾ ਸਿਧਾਣਾ ਨੇ ਪਹਿਲਾਂ ਵੀ ਅਜਿਹੇ ਬੋਲ ਬੋਲੇ ਸਨ ਜਿਨ੍ਹਾਂ ਨੇ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨਾਲ ਏਡਾ ਵੱਡਾ ਧੱਕਾ ਕੀਤਾ ਹੈ ਉਨ੍ਹਾਂ ਨੂੰ ਕਦੇ ਬਖਸ਼ਿਆ ਨਹੀਂ ਜਾਵੇਗਾ

ਉਨ੍ਹਾਂ ਨਾਲ ਕਿਤੇ ਨਾ ਕਿਤੇ ਅਜਿਹੀਆਂ ਗੱਲਾਂ ਜ਼ਰੂਰ ਹੋਣਗੀਆਂ ਜੋ ਉਨ੍ਹਾਂ ਨੂੰ ਹਮੇਸ਼ਾ ਜ਼ਿੰਦਗੀ ਭਰ ਯਾਦ ਰਹਿਣਗੀਆਂ ਦੋਸਤੋ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਲੱਖਾ ਸਧਾਣਾ ਪੰਜਾਬ ਦੇ ਹੱਕਾਂ ਬਾਰੇ ਅਕਸਰ ਹੀ ਗੱਲ ਕਰਦੇ ਰਹਿੰਦੇ ਹਨ ਅਤੇ ਉਹ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਚਾਹੇ ਚਾਹੇ ਪੰਜਾਬ ਦੀ ਨੌਜਵਾਨ ਪੀਡ਼੍ਹੀ ਨੂੰ ਲੈ ਕੇ ਗੱਲਾਂ ਹਮੇਸ਼ਾਂ ਹੀ ਲੋਕਾਂ ਮੈਨੂੰ ਦੱਸਦੇ ਰਹਿੰਦੇ ਹਨ ਸਾਨੂੰ ਆਪਣਾ ਪੰਜਾਬ ਪੰਜਾਬੀਅਤ ਨਹੀਂ ਭੁੱਲਣੀ ਚਾਹੀਦੀਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *