ਸਰਕਾਰੀ ਹਸਪਤਾਲਾਂ ਦੀਆਂ ਵੀਡੀਓਜ਼ ਨਾ ਪਹਿਲਾਂ ਵੀ ਕਾਫੀ ਵਾਇਰਲ ਹੁੰਦੀਆਂ ਨੇ ਤੇ ਗੰਦਗੀ ਨੂੰ ਲੈ ਕੇ ਗਏ ਡਾਕਟਰਾਂ ਦੀ ਲਾਪ੍ਰਵਾਹੀ ਨੂੰ ਲੈ ਕੇ ਹਸਪਤਾਲ ਚ ਪਈਆਂ ਮਸ਼ੀਨਾਂ ਨੂੰ ਲੈ ਕੇ ਵੀਡਿਓਜ਼ ਕਾਫੀ ਵਾਇਰਲ ਹੁੰਦੀਆਂ ਨੇ ਵੱਖਰੀ ਵੀਡੀਓ ਸਾਹਮਣੇ ਆਈ ਜਿੱਥੇ ਰੋਪੜ ਦੇ ਇਕ ਹਸਪਤਾਲ ਵਿਚ ਡਾਕਟਰਾਂ ਦੀ ਬਜਾਏ ਸਫ਼ਾਈ ਕਰਮਚਾਰੀ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ ਮਰੀਜ਼ਾਂ ਨੂੰ ਦਵਾਈਆਂ ਵੀ ਤੇਰੇ ਨੇ ਤੇ ਮਰੀਜ਼ਾਂ ਟੀ ਕੇ ਵੀ ਲਗਾ ਰਹੇ ਹਨ ਤੁਸੀਂ ਦੇਖ ਸਕਦੇ ਹੋ
ਕਿ ਇਨ੍ਹਾਂ ਡਾਕਟਰਾਂ ਦੀਆਂ ਲਾਪ੍ਰਵਾਹੀਆਂ ਕਾਰਨ ਕਿਸੇ ਮਾਸੂਮ ਅਤੇ ਬੇਕਸੂਰ ਵਿਅਕਤੀ ਦੀ ਜਾਨ ਵੀ ਜਾ ਸਕਦੀ ਹੈ ਕਿਉਂਕਿ ਤੁਹਾਨੂੰ ਦੱਸ ਦਈਏ ਕਿ ਇਹ ਸਾਰਾ ਕੁਝ ਤਾਂ ਐਕਸਪੀਰੀਅੰਸ ਨਾਲ ਅਤੇ ਪੜ੍ਹ ਲਿਖ ਕੇ ਹੀ ਹੋ ਸਕਦਾ ਹੈ ਅਤੇ ਜਿਸ ਨੂੰ ਨੇ ਕਦੇ ਕੁਝ ਅੱਖਰ ਹੀ ਨਹੀਂ ਪੜ੍ਹੇ ਉਹ ਕਿਸੇ ਵਿਅਕਤੀ ਦੇ ਟੀਕਾ ਜਾਂ ਫਿਰ ਕੁਝ ਹੋਰ ਟੈਸਟ ਕਿਵੇਂ ਕਰ ਸਕਦਾ ਹੈ ਇਹ ਸਿਰਫ਼ ਡਾਕਟਰਾਂ ਦੀਆਂ ਲਾਪਰਵਾਹੀਆਂ ਹਨ ਜੋ ਅਜਿਹੇ ਕੰਮਾਂ ਨੂੰ ਅੰਜਾਮ ਦਿੰਦੇ ਹਨ ਪਰ ਤੁਹਾਨੂੰ ਦੱਸ ਦਈਏ
ਕਿ ਇਨ੍ਹਾਂ ਡਾਕਟਰਾਂ ਦੀਆਂ ਲਾਪਰਵਾਹੀਆਂ ਦੇ ਕਾਰਨ ਹੀ ਬੇਕਸੂਰ ਲੋਕ ਆਪਣੀ ਜਾਨ ਤੋਂ ਹੱਥ ਧੋ ਬਹਿੰਦੇ ਹਨ ਇਸ ਵੀਡੀਓ ਵਿਚ ਤੁਸੀਂ ਦੇਖ ਸਕਦੇ ਹਾਂ ਕਿ ਜੋ ਚੈੱਕ ਸੱਟ ਦੇ ਵਿੱਚ ਬੰਦਾ ਦਿਖਾਈ ਦੇ ਰਿਹਾ ਹੈ ਉਹ ਮਰੀਜ਼ਾਂ ਦੇ ਟੀਕੇ ਵੀ ਲਗਵਾ ਰਿਹਾ ਅਤੇ ਮਰੀਜ਼ਾਂ ਦੀ ਜਾਂਚ ਪੜਤਾਲ ਕਰਕੇ ਸਾਰੀਆਂ ਦਵਾਈਆਂ ਵੀ ਦਿਵਾ ਰਿਹਾ ਹੈ ਜਿਸ ਕਰਮਚਾਰੀ ਦਾ ਹਸਪਤਾਲਾਂ ਵਿੱਚ ਸਫਾਈਆਂ ਦੀ ਦੇਖ ਰੇਖ ਨੂੰ ਕਰਨ ਨੂੰ ਲੈ ਕੇ ਸਭ ਕੁਝ ਕੀਤਾ ਜਾਂਦਾ ਹੈ
ਪਰ ਉਸੇ ਹੀ ਕਰਮਚਾਰੀਆਂ ਵੱਲੋਂ ਹੁਣ ਮਰੀਜ਼ਾਂ ਦੇ ਟੀਕੇ ਵੀ ਲਗਾਏ ਜਾ ਰਹੇ ਹਨ ਉਸ ਤੋਂ ਬਾਅਦ ਮਰੀਜ਼ ਜਿਹੜੇ ਉੱਥੇ ਹੁੰਦੇ ਉਨ੍ਹਾਂ ਵਿੱਚ ਇੱਕ ਮਰੀਜ਼ ਉੱਥੋਂ ਦੇ ਸਾਰੇ ਹੀ ਮਾਹੌਲ ਦੀ ਇੱਕ ਵੀਡਿਓ ਬਣਾ ਲੈਂਦੇ ਹਨ ਜਿਸ ਨਾਲ ਇਹ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ ਲੋਕ ਹੁਣ ਇਨ੍ਹਾਂ ਗੱਲਾਂ ਤੇ ਬਹੁਤ ਵੱਡੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਵੱਲੋਂ ਅਧਿਕਾਰੀਆਂ ਉੱਤੇ ਵੀ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਕਿ ਇਕ ਸਫਾਈ ਕਰਮਚਾਰੀ ਕਿਵੇਂ ਵਿਅਕਤੀ ਦੇ ਬਿਨਾਂ ਦੇਖੇ ਭੂਸੇ ਅਜਿਹਾ ਕਰ ਸਕਦਾ ਹੈਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ