ਹੁਣੇ ਹੁਣੇ ਬਿਸ਼ਨੋਈ ਤੇ ਗੋਲਡੀ ਬਰਾਡ਼ ਦਾ ਰਾਈਟ ਹੈਂਡ ਚੁੱਕਿਆ ਪੁਲਸ ਨੇ !

Latest Update

ਸਿੱਧੂ ਮੂਸੇਵਾਲਾ ਦੇ ਇਹ ਕਤਲ ਕਾਂਡ ਤੋਂ ਬਾਅਦ ਪੰਜਾਬ ਪਰਤੇ ਪੁਲਸ ਹਾਈ ਅਲਰਟ ਤੇ ਸਿਰਫ ਬਠਿੰਡਾ ਮਾਨਸਾ ਦੀ ਪੁਲੀਸ ਦੀ ਮੁਸ਼ਤੈਦੀ ਨਾਲ ਕੰਮ ਨਹੀਂ ਕਰ ਰਹੀ ਬਲਕਿ ਬਾਕੀ ਜ਼ਿਲ੍ਹਿਆਂ ਦੀ ਪੁਲੀਸ ਵੀ ਗੈਂਗਸਟਰਾਂ ਦੀਆਂ ਗਤੀਵਿਧੀਆਂ ਕਰਾਇਕ ਕਰਨ ਦੇ ਵਿੱਚ ਲੱਗੀ ਹੋਈ ਹੈ ਇਸੇ ਲੜੀ ਚ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ

ਜਦੋਂ ਹਰਿਆਣਾ ਤੋਂ ਪਹਿਲਾਂ ਪੁਲੀਸ ਇੱਕ ਗੈਂਗਸਟਰ ਨੂੰ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਅਤੇ ਫਿਰ ਉਸ ਤੋਂ ਪੁੱਛਗਿੱਛ ਕੀਤੀ ਉਸ ਦੀ ਪੁੱਛਗਿੱਛ ਦੇ ਆਧਾਰ ਤੇ ਕਈ ਗੈਂਗਸਟਰ ਦੇ ਠਿਕਾਣੇ ਉਸੇ ਦੱਸੇ ਤਾਂ ਪੁਲਸ ਨੇ ਛਾਪੇਮਾਰੀ ਕਰਕੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਦੋ ਹੋਰ ਗੈਂਗਸਟਰ ਨੂੰ ਕਾਬੂ ਕੀਤਾ ਇਨ੍ਹਾਂ ਨੂੰ ਲੈ ਕੇ ਪੁਲਸ ਨੇ ਵੱਡੇ ਖੁਲਾਸੇ ਕੀਤੇ ਹਨ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੂੰ ਕਾਬੂ ਕਰਨ ਚ ਸਫਲਤਾ ਪ੍ਰਾਪਤ ਕੀਤੀ ਇਨ੍ਹਾਂ ਕੋਲੋਂ ਹਥਿਆਰ ਵੀ ਬਰਾਮਦ ਹੋਈ ਨੇ

ਸ੍ਰੀ ਮੁਕਤਸਰ ਸਾਹਿਬ ਪੁਲਸ ਵੱਡੀ ਸਫ਼ਲਤਾ ਦੇ ਵਿਚ ਗੈਂਗਸਟਰਾਂ ਦੇ ਖ਼ਿਲਾਫ਼ ਵੱਢੀ ਗਈ ਮੁਹਿੰਮ ਤਹਿਤ ਅੱਜ ਪੁਲਸ ਵੱਲੋਂ ਐੱਸਐੱਸਪੀ ਮੁਕਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਗਰੁੱਪ ਨਾਲ ਸੰਬੰਧਿਤ ਡਰਿੰਕਸ ਗੁਰਦੀਪ ਸਿੰਘ ਉਰਫ ਗੀਟਾ ਨੂੰ ਕਾਬੂ ਕੀਤਾ ਗਿਆ ਇਸ ਦੀ ਜਾਣਕਾਰੀ ਦਿੰਦਿਆਂ ਆਈ ਜੀ ਰੇਂਜ ਫ਼ਰੀਦਕੋਟ ਤੇ ਪੀ ਕੇ ਯਾਦਵ ਨੇ ਦੱਸਿਆ ਕਿ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਐੱਸਐੱਸਪੀ ਦਫ਼ਤਰ ਦੇ ਵਿਚ ਇਸ ਦਾ ਖੁਲਾਸਾ ਕੀਤਾ ਗਿਆਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *