ਧੁੱਪ ਵਿੱਚ ਲੋਕਾਂ ਦੀਆਂ ਗੱਡੀਆਂ ਨੂੰ ਰੋਕ ਕੇ ਛੋਟੇ ਬੱਚੇ ਸੁਣਾ ਰਹੇ ਨੇ ਸਿੱਧੂ ਮੂਸੇਵਾਲੇ ਦੇ ਗਾਣੇ!

Latest Update

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਦੋਸਤੋ ਉਣੱਤੀ ਮਈ ਦੋ ਹਜਾਰ ਬਾਈ ਨੂੰ ਮਸ਼ਹੂਰ ਪੰਜਾਬੀ ਇੰਡਸਟਰੀ ਦੇ ਗਾਇਕ ਸਿੱਧੂ ਮੂਸੇ ਵਾਲੇ ਦਾ ਬੜੀ ਹੀ ਬੇਰਹਿਮੀ ਨਾਲ ਗੈਂਗਸਟਰਾਂ ਵਲੋਂ ਕਤਲ ਕਰ ਦਿੱਤਾ ਗਿਆ ਹੈ ਅਤੇ ਸਿੱਧੂ ਮੂਸੇਵਾਲਾ ਦੀ ਮੌਤ ਦੇ ਸੋਗ ਦੀ ਲਹਿਰ ਪੂਰੀ ਦੁਨੀਆਂ ਦੇ ਵਿੱਚ ਛਾਈ ਹੋਈ ਹੈ ਫਿਰ ਭਾਵੇਂ ਉਹ ਬੱਚੇ ਹੋਣ ਜਾਂ ਬੁੱਢੇ ਹੋਣ ਚਾਹੇ ਨੌਜਵਾਨ ਉਸ ਦੀ ਮੌਤ ਦਾ ਦੁੱਖ ਪੂਰੀ ਦੁਨੀਆ ਨੂੰ ਹੈ ਅਤੇ ਉਸ ਦੇ ਫੈਨਸ ਵੱਲੋਂ ਉਸ ਦੇ ਗਾਣਿਆਂ ਤੇ ਕੁਝ ਵੀਡੀਓਜ਼ ਅਪਲੋਡ ਕੀਤੀਆਂ ਜਾ ਰਹੀਆਂ ਹਨ

ਅਤੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਨਾਲ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਸਿੱਧੂ ਮੂਸੇਵਾਲਾ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲੇ ਅਤੇ ਨਾਲ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਗੈਂਗਸਟਰਾਂ ਉੱਤੇ ਜਲਦ ਤੋਂ ਜਲਦ ਕਾਬੂ ਪਾਇਆ ਜਾਵੇ ਤਾਂ ਕਿ ਇਸ ਤਰ੍ਹਾਂ ਕਿਸੇ ਹੋਰ ਮਾਂ ਪਿਓ ਦਾ ਇਕੱਲਾ ਪੁੱਤ ਇਨ੍ਹਾਂ ਦੀ ਭੇਟ ਨਾ ਚੜ੍ਹ ਸਕੇ ਅਤੇ ਹੁਣ ਇਕ ਨਵੀਂ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਕੁਝ ਛੋਟੇ ਬੱਚਿਆਂ ਵੱਲੋਂ ਧੁੱਪ ਦੇ ਵਿਚ ਸੜਕ ਦੇ ਰੋਡ ਤੇ ਖਡ਼੍ਹੇ ਹੋ ਕੇ ਲੋਕਾਂ ਦੀਆਂ ਗੱਡੀਆਂ ਨੂੰ ਰੋਕ ਕੇ ਸਿੱਧੂ ਮੂਸੇਵਾਲੇ ਦੇ ਗਾਣੇ ਗਾਏ ਜਾ ਰਹੇ ਹਨ

ਅਤੇ ਕਿਵੇਂ ਉਹ ਆਪਣੇ ਹੁਨਰ ਦਾ ਪ੍ਰਦਰਸ਼ਨ ਦਿਖਾ ਰਹੇ ਨੇ ਅਤੇ ਉਸ ਨੂੰ ਯਾਦ ਕਰ ਰਹੇ ਹਨ ਅਤੇ ਲੋਕ ਇਨ੍ਹਾਂ ਬੱਚਿਆਂ ਦੀ ਵੀਡੀਓ ਬਣਾ ਕੇ ਉਸ ਨੂੰ ਅਪਲੋਡ ਕਰ ਰਹੇ ਹਨ ਅਤੇ ਲੋਕ ਉਨ੍ਹਾਂ ਬੱਚਿਆਂ ਤੋਂ ਸਿੱਧੂ ਮੂਸੇਵਾਲੇ ਦੇ ਵੱਖ ਵੱਖ ਗਾਣੇ ਸੁਣ ਰਹੇ ਹਨ ਇਸ ਗੱਲ ਤੋਂ ਪਤਾ ਚੱਲਦਾ ਹੈ ਕਿ ਸਿੱਧੂ ਮੁਸੇਵਾਲਾ ਬੱਚਿਆਂ ਦਿਲਾਂ ਵਿੱਚ ਵੀ ਰਾਜ ਕਰਦਾ ਸੀ ਉਸ ਦੇ ਗਾਣੇ ਛੋਟੇ ਛੋਟੇ ਬੱਚਿਆਂ ਤੋਂ ਲੈ ਕੇ ਬੁੱਢਿਆਂ ਤਕ ਵੀ ਗਾਏ ਜਾ ਰਹੇ ਤੇ ਸੁਣੇ ਜਾ ਰਹੇ ਹਨ

ਕਿਉਂਕਿ ਉਸ ਦੇ ਗਾਣੇ ਹੀ ਏਦਾਂ ਦੇ ਸਨ ਕਿ ਲੋਕਾਂ ਨੂੰ ਸੁਣ ਕੇ ਅਨੰਦ ਆਉਂਦਾ ਸੀ ਉਸ ਦੇ ਗਾਣਿਆਂ ਵਿੱਚ ਕਿਸੇ ਨੂੰ ਕੁਝ ਗ਼ਲਤ ਨਹੀਂ ਬੋਲਿਆ ਜਾਂਦਾ ਸੀ ਕਿਸ ਦੀ ਧੀ ਨੂੰ ਕੁਝ ਗਲਤ ਨਹੀਂ ਬੋਲਦਾ ਸੀ ਇਸ ਲਈ ਉਸ ਦੇ ਗਾਣਿਆਂ ਨੂੰ ਸਾਰੇ ਲੋਕ ਬਹੁਤ ਪਸੰਦ ਕਰਦੇ ਸਨ ਅਤੇ ਇਸੇ ਕਰ ਕੇ ਸਿੱਧੂ ਮੁਸੇਵਾਲਾ ਲੋਕਾਂ ਦੇ ਦਿਲਾਂ ਵਿੱਚ ਰਾਜ ਕਰਦਾ ਸੀ ਤੇ ਹੁਣ ਵੀ ਕਰ ਰਿਹਾ ਹੈ ਤੇ ਆਉਂਦੀ ਦੁਨੀਆਂ ਤਕ ਉਸ ਦੇ ਗਾਣਿਆਂ ਨੂੰ ਯਾਦ ਕੀਤਾ ਜਾਵੇਗਾ ਤੇ ਹਰ ਪ੍ਰੋਗਰਾਮ ਤੇ ਇਨ੍ਹਾਂ ਨੂੰ ਸੁਣਿਆ ਜਾਵੇਗਾ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *